• Latest
  • Trending
ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

35 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 minutes ago
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

2 hours ago
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

3 hours ago
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

4 hours ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

5 hours ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

6 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

7 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

8 hours ago
ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

8 hours ago
Hindi News
English News
Monday, September 28, 2026
No Result
View All Result
21 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

September 28, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 28 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਸੂਬੇ ਦੇ ਲੱਖਾਂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। PSPCL ਨੇ ਗਲਤ ਅਤੇ ਵਧੇ ਹੋਏ ਬਿਜਲੀ ਬਿੱਲਾਂ ਦੇ ਕਾਰਨ ਕਨੈਕਸ਼ਨ ਕੱਟਣ ‘ਤੇ ਰੋਕ ਲਗਾ ਦਿੱਤੀ ਹੈ।

PSPCL ਦੇ ਡਿਸਟ੍ਰੀਬਿਊਸ਼ਨ ਡਾਇਰੈਕਟਰ ਨੇ ਸੋਮਵਾਰ ਨੂੰ ਜਾਰੀ ਹੁਕਮਾਂ ਵਿੱਚ ਸਾਰੇ CE/DS ਜ਼ੋਨਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਅਜਿਹੇ ਡਿਫਾਲਟਰ ਖਪਤਕਾਰਾਂ ਦੇ ਕਨੈਕਸ਼ਨ ਫਿਲਹਾਲ ਨਾ ਕੱਟੇ ਜਾਣ।ਹੁਕਮਾਂ ਮੁਤਾਬਕ, ਹਾਲ ਹੀ ਵਿੱਚ ਮੀਟਰ ਰੀਡਰਾਂ ਦੀ ਹੜਤਾਲ ਅਤੇ SAP/Non-SAP ਸਿਸਟਮ ਨੂੰ ਓਰੇਕਲ (Oracle) ਆਧਾਰਿਤ SBS ਸਿਸਟਮ ਵਿੱਚ ਬਦਲਣ ਕਾਰਨ ਕਈ ਖਪਤਕਾਰਾਂ ਨੂੰ ਔਸਤ ਜਾਂ ਅਨੁਮਾਨਿਤ ਆਧਾਰ ‘ਤੇ ਬਿੱਲ ਜਾਰੀ ਕੀਤੇ ਗਏ। ਇਸ ਨਾਲ ਕੁੱਝ ਖਪਤਕਾਰਾਂ ਨੂੰ ਗਲਤ ਅਤੇ ਵਧੇ ਹੋਏ ਬਿੱਲ ਮਿਲੇ। ਇਹ ਬਿੱਲ ਸਿਸਟਮ ਵਿੱਚ ਬਕਾਇਆ ਰਕਮ ਵਜੋਂ ਦਿਖਾਈ ਦੇ ਰਹੇ ਹਨ, ਜਿਸ ਕਾਰਨ ਕਨੈਕਸ਼ਨ ਕੱਟਣ ਦੀ ਕਾਰਵਾਈ ਕੀਤੀ ਜਾ ਰਹੀ ਸੀ।

PSPCL ਨੇ ਕਿਹਾ ਹੈ ਕਿ SBS ਸਿਸਟਮ ਦੇ ਸਥਿਰ ਹੋਣ ਅਤੇ ਗਲਤ ਜਾਂ ਵਧੇ ਹੋਏ ਬਿੱਲ ਠੀਕ ਹੋਣ ਤੱਕ ਡਿਫਾਲਟ ਦੇ ਆਧਾਰ ‘ਤੇ ਕਨੈਕਸ਼ਨ ਨਾ ਕੱਟੇ ਜਾਣ। ਫੀਲਡ ਦਫ਼ਤਰਾਂ ਨੂੰ ਇਹਨਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
September 28, 2026
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 28, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,28 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਤੇ ਪ੍ਰਬੰਧਕਾਂ ਨੂੰ ਮਿਲੇਗਾ ‘State Teacher Award’

Punjab: ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਤੇ ਪ੍ਰਬੰਧਕਾਂ ਨੂੰ ਮਿਲੇਗਾ ‘State Teacher Award’

by Ranjit Singh
3 weeks ago
0

Punjab: ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਤੇ ਪ੍ਰਬੰਧਕਾਂ ਨੂੰ ਮਿਲੇਗਾ 'State Teacher Award' - 5 ਸਤੰਬਰ ਨੂੰ ਹੋਵੇਗਾ ਸਨਮਾਨ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 