• Latest
  • Trending
CM ਦੀ ਯੋਗਸ਼ਾਲਾ ਤਹਿਤ Fazilka ਦੇ ਸ਼ਹੀਦ ਭਗਤ ਸਿੰਘ ਬਹੂਮੰਤਵੀ ਸਟੇਡੀਅਮ ਵਿੱਚ ਮਨਾਇਆ ਗਿਆਰਵਾਂ ਕੌਮਾਂਤਰੀ Yoga ਦਿਵਸ

CM ਦੀ ਯੋਗਸ਼ਾਲਾ ਤਹਿਤ Fazilka ਦੇ ਸ਼ਹੀਦ ਭਗਤ ਸਿੰਘ ਬਹੂਮੰਤਵੀ ਸਟੇਡੀਅਮ ਵਿੱਚ ਮਨਾਇਆ ਗਿਆਰਵਾਂ ਕੌਮਾਂਤਰੀ Yoga ਦਿਵਸ

10 months ago
Bihar ਦੇ ਨਵੇਂ ਮੁੱਖ ਮੰਤਰੀ ਦਾ ਐਲਾਨ

Bihar ਦੇ ਨਵੇਂ ਮੁੱਖ ਮੰਤਰੀ ਦਾ ਐਲਾਨ

23 minutes ago
Bihar ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

Bihar ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

1 hour ago
Noida ‘ਚ ਦੂਜੇ ਦਿਨ ਵੀ ਹੰਗਾਮਾ! ਕਈ ਉਦਯੋਗਿਕ ਇਕਾਈਆਂ ‘ਚ ਕੰਮ ਠੱਪ

Noida ‘ਚ ਦੂਜੇ ਦਿਨ ਵੀ ਹੰਗਾਮਾ! ਕਈ ਉਦਯੋਗਿਕ ਇਕਾਈਆਂ ‘ਚ ਕੰਮ ਠੱਪ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਔਰਤਾਂ ਨੂੰ 1000-1500 ਰੁਪਏ ਦੇਣ ਲਈ ਰਜਿਸਟ੍ਰੇਸ਼ਨ ਸ਼ੁਰੂ, CM ਮਾਨ ਨੇ ਕੀਤੀ ਸ਼ੁਰੂਆਤ

Punjab: ਔਰਤਾਂ ਨੂੰ 1000-1500 ਰੁਪਏ ਦੇਣ ਲਈ ਰਜਿਸਟ੍ਰੇਸ਼ਨ ਸ਼ੁਰੂ, CM ਮਾਨ ਨੇ ਕੀਤੀ ਸ਼ੁਰੂਆਤ

2 hours ago
Punjab: ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼: 6 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

Punjab: ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼: 6 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

2 hours ago
Punjab: ਵਿਜੀਲੈਂਸ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Punjab: ਵਿਜੀਲੈਂਸ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

3 hours ago
International: ਰੂਸ ਨੇ ਈਰਾਨ ਦੇ ਯੂਰੇਨੀਅਮ ਨੂੰ ਆਪਣੇ ਕੋਲ ਸੰਭਾਲਣ ਦੀ ਕੀਤੀ ਪੇਸ਼ਕਸ਼

International: ਰੂਸ ਨੇ ਈਰਾਨ ਦੇ ਯੂਰੇਨੀਅਮ ਨੂੰ ਆਪਣੇ ਕੋਲ ਸੰਭਾਲਣ ਦੀ ਕੀਤੀ ਪੇਸ਼ਕਸ਼

4 hours ago
International: ਅਮਰੀਕੀ ਨਾਕਾਬੰਦੀ ਦੇ ਵਿਚਕਾਰ ਚੀਨੀ ਟੈਂਕਰ ਨੇ ਹੋਰਮੁਜ਼ ਜਲਡਮਰੂ ਕੀਤਾ ਪਾਰ

International: ਅਮਰੀਕੀ ਨਾਕਾਬੰਦੀ ਦੇ ਵਿਚਕਾਰ ਚੀਨੀ ਟੈਂਕਰ ਨੇ ਹੋਰਮੁਜ਼ ਜਲਡਮਰੂ ਕੀਤਾ ਪਾਰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਵ੍ਰਿੰਦਾਵਨ ਕਿਸ਼ਤੀ ਹਾਦਸਾ: ਇੰਸਟਾਗ੍ਰਾਮ ਰੀਲ ਕਾਰਨ ਬਚੀ ਔਰਤ ਦੀ ਜਾਨ

Punjab: ਵ੍ਰਿੰਦਾਵਨ ਕਿਸ਼ਤੀ ਹਾਦਸਾ: ਇੰਸਟਾਗ੍ਰਾਮ ਰੀਲ ਕਾਰਨ ਬਚੀ ਔਰਤ ਦੀ ਜਾਨ

5 hours ago
Punjab: ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹੇਗਾ: ਕੱਲ੍ਹ ਨੂੰ ਮੀਂਹ ਪੈਣ ਦੀ ਸੰਭਾਵਨਾ

Punjab: ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹੇਗਾ: ਕੱਲ੍ਹ ਨੂੰ ਮੀਂਹ ਪੈਣ ਦੀ ਸੰਭਾਵਨਾ

6 hours ago
Hindi News
English News
Tuesday, April 14, 2026
No Result
View All Result
34 °c
Chandigarh
30 ° Wed
31 ° Thu
32 ° Fri
33 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CM ਦੀ ਯੋਗਸ਼ਾਲਾ ਤਹਿਤ Fazilka ਦੇ ਸ਼ਹੀਦ ਭਗਤ ਸਿੰਘ ਬਹੂਮੰਤਵੀ ਸਟੇਡੀਅਮ ਵਿੱਚ ਮਨਾਇਆ ਗਿਆਰਵਾਂ ਕੌਮਾਂਤਰੀ Yoga ਦਿਵਸ

ਪੰਜਾਬ ਸਰਕਾਰ ਯੋਗ ਦੇ ਪ੍ਰਸਾਰ ਲਈ ਕਰ ਰਹੀ ਹੈ ਵੱਡੇ ਉਪਰਾਲੇ -ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

June 21, 2025
in ਖਬਰਾਂ, ਪੰਜਾਬ
CM ਦੀ ਯੋਗਸ਼ਾਲਾ ਤਹਿਤ Fazilka ਦੇ ਸ਼ਹੀਦ ਭਗਤ ਸਿੰਘ ਬਹੂਮੰਤਵੀ ਸਟੇਡੀਅਮ ਵਿੱਚ ਮਨਾਇਆ ਗਿਆਰਵਾਂ ਕੌਮਾਂਤਰੀ Yoga ਦਿਵਸ

CM ਦੀ ਯੋਗਸ਼ਾਲਾ ਤਹਿਤ Fazilka ਦੇ ਸ਼ਹੀਦ ਭਗਤ ਸਿੰਘ ਬਹੂਮੰਤਵੀ ਸਟੇਡੀਅਮ ਵਿੱਚ ਮਨਾਇਆ ਗਿਆਰਵਾਂ ਕੌਮਾਂਤਰੀ Yoga ਦਿਵਸ

ਪੰਜਾਬ ਸਰਕਾਰ ਯੋਗ ਦੇ ਪ੍ਰਸਾਰ ਲਈ ਕਰ ਰਹੀ ਹੈ ਵੱਡੇ ਉਪਰਾਲੇ -ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ, 21 ਜੂਨ (ਵਿਸ਼ਵ ਵਾਰਤਾ):- 11ਵਾਂ ਕੋਮਾਂਤਰੀ ਯੋਗਾ ਦਿਵਸ ਅੱਜ ਇੱਥੇ ਸ਼ਹੀਦ ਭਗਤ ਸਿੰਘ ਬਹੂਮੰਤਵੀ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਸੀਐਮ ਦੀ ਯੋਗਸ਼ਾਲਾ ਅਤੇ ਆਯੁਰਵੇਦ ਵਿਭਾਗ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਗੁਰਮੀਤ ਸਿੰਘ, ਖੁਸਬੂ ਸਾਵਨਸੁੱਖਾ ਸਵਨਾ ਸਮੇਤ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਨੇ ਇਸ ਯੋਗ ਦਿਵਸ ਸਮਾਗਮ ਵਿੱਚ ਉਤਸਾਹ ਨਾਲ ਸ਼ਿਰਕਤ ਕੀਤੀ ।
ਇਸ ਵਿਸ਼ੇਸ਼ ਸਮਾਗਮ ਦਾ ਉਦੇਸ਼ ਨਾਗਰਿਕਾਂ ਵਿੱਚ ਯੋਗ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਵੱਖ-ਵੱਖ ਉਮਰ ਸਮੂਹਾਂ ਦੇ ਭਾਗੀਦਾਰਾਂ – ਬੱਚਿਆਂ, ਨੌਜਵਾਨਾਂ, ਸੀਨੀਅਰ ਨਾਗਰਿਕਾਂ ਅਤੇ ਸਰਕਾਰੀ ਅਧਿਕਾਰੀਆਂ – ਨੇ ਇਸ ਸਮਾਗਮ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਕੱਠੇ ਯੋਗਾ ਦਾ ਅਭਿਆਸ ਕੀਤਾ।
ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਗ ਦੇ ਪ੍ਰਸਾਰ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਸੀਐਮ ਦੀ ਯੋਗ ਸ਼ਾਲਾ ਪ੍ਰੋਗਰਾਮ ਦੇ ਤਹਿਤ ਰਾਜ ਭਰ ਵਿੱਚ 4709 ਕਲਾਸਾਂ ਲੱਗ ਰਹੀਆਂ ਹਨ ਜਦਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਅਜਿਹੀਆਂ 78 ਕਲਾਸਾਂ ਰੋਜ਼ਾਨਾ ਲੱਗਦੀਆਂ ਹਨ। ਉਹਨਾਂ ਨੇ ਕਿਹਾ ਕਿ ਇਹਨਾਂ ਯੋਗ ਕਲਾਸਾਂ ਵਿੱਚ ਹਰ ਰੋਜ਼ 2,15,000 ਲੋਕ ਭਾਗ ਲੈਂਦੇ ਹਨ ਅਤੇ ਫਾਜ਼ਿਲਕਾ ਜ਼ਿਲ੍ਹੇ ਵਿੱਚ 8445 ਲੋਕ ਹਰ ਰੋਜ਼ ਇਹਨਾਂ ਕਲਾਸਾਂ ਵਿੱਚ ਸ਼ਿਰਕਤ ਕਰਦੇ ਹਨ।

ਵਿਧਾਇਕ ਨੇ ਕਿਹਾ ਕਿ ਯੋਗ ਭਾਰਤ ਦੀ ਵਿਰਾਸਤ ਹੈ ਅਤੇ ਇਸ ਮਨੁੱਖ ਨੂੰ ਸ਼ਰੀਰਕ ਅਤੇ ਮਾਨਸਿਕ ਤੌਰ ਤੇ ਸਿਹਤਮੰਦ ਰੱਖਦਾ ਹੈ। ਉਨ੍ਹਾਂ ਨੇ ਕਿਹਾ ਕਿ ਯੋਗ ਨੂੰ ਹਰ ਰੋਜ ਦੀ ਜੀਵਨਸ਼ੈਲੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਸੀਐਮ ਦੀ ਯੋਗਸ਼ਾਲਾ ਪ੍ਰੋਗਰਾਮ ਦੇ ਤਹਿਤ ਜੇਕਰ ਲੋਕ ਯੋਗ ਸਿੱਖਣਾ ਚਾਹੁਣ ਤਾਂ ਫੋਨ ਨੰਬਰ 76694-00500 ਤੇ ਮਿਸ ਕਾਲ ਕਰ ਸਕਦੇ ਹਨ। ਵਿਭਾਗ ਵੱਲੋਂ ਸਬੰਧਤ ਇਲਾਕੇ ਵਿੱਚ ਇੰਸਟਰਕਟਰ ਭੇਜ ਕੇ ਲੋਕਾਂ ਨੂੰ ਯੋਗ ਸਿਖਾਉਣ ਦੀ ਵਿਵਸਥਾ ਕੀਤੀ ਜਾਵੇਗੀ।
ਇਸ ਮੌਕੇ ਐਸਪੀ ਸ੍ਰੀ ਮੁਖਤਿਆਰ ਰਾਏ, ਐਸ ਡੀ ਐਮ ਵੀਰ ਪਾਲ ਕੌਰ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ ਤੋਂ ਇਲਾਵਾ ਸੀਐਮ ਦੀ ਯੋਗਸ਼ਾਲਾ ਪ੍ਰੋਗਰਾਮ ਦੇ ਸਟੇਟ ਕੰਸਲਟੈਂਟ ਕਮਲੇਸ਼ ਮਿਸ਼ਰਾ, ਜਿਲਾ ਕੋਆਰਡੀਨੇਟਰ ਰਾਧੇ ਸ਼ਾਮ ਡਾ ਸਤਪਾਲ ਤੋਂ ਇਲਾਵਾ ਸੀਐਮ ਦੀ ਯੋਗਸ਼ਾਲਾ ਪ੍ਰੋਗਰਾਮ ਦੀ ਪੂਰੀ ਟੀਮ ਹਾਜ਼ਰ ਸੀ।
ਪ੍ਰੋਗਰਾਮ ਦੌਰਾਨ, ਭਾਗੀਦਾਰਾਂ ਨੇ ਸੂਰਜ ਨਮਸਕਾਰ, ਪ੍ਰਾਣਾਯਾਮ, ਤਾਡਾਸਨ, ਤ੍ਰਿਕੋਣਾਸਨ, ਭੁਜੰਗਾਸਨ ਸਮੇਤ ਵੱਖ-ਵੱਖ ਯੋਗ ਆਸਣਾਂ ਦਾ ਅਭਿਆਸ ਕੀਤਾ। ਸਥਾਨ ‘ਤੇ ਛਬੀਲ (ਮਿੱਠੇ ਠੰਡੇ ਪਾਣੀ ਦੀ ਸੇਵਾ) ਅਤੇ ਰਿਫਰੈਸ਼ਮੈਂਟ ਲਈ ਵੀ ਸ਼ਾਨਦਾਰ ਪ੍ਰਬੰਧ ਕੀਤੇ ਗਏ ਸਨ।

Tags: Breaking news in PunjabiFAZILKALatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.INYoga
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Bihar ਦੇ ਨਵੇਂ ਮੁੱਖ ਮੰਤਰੀ ਦਾ ਐਲਾਨ

Bihar ਦੇ ਨਵੇਂ ਮੁੱਖ ਮੰਤਰੀ ਦਾ ਐਲਾਨ

by Jaspreet Kaur
April 14, 2026
0

Bihar ਦੇ ਨਵੇਂ ਮੁੱਖ ਮੰਤਰੀ ਦਾ ਐਲਾਨ - ਸਮਰਾਟ ਚੌਧਰੀ ਹੋਣਗੇ ਬਿਹਾਰ ਦੇ ਨਵੇਂ CM ਨਵੀ ਦਿੱਲੀ. 14 ਅਪ੍ਰੈਲ 2026...

Bihar ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

Bihar ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

by Jaspreet Kaur
April 14, 2026
0

Bihar ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ ਬਿਹਾਰ, 14 ਅਪ੍ਰੈਲ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ ਨੀਤੀਸ਼ ਕੁਮਾਰ...

Noida ‘ਚ ਦੂਜੇ ਦਿਨ ਵੀ ਹੰਗਾਮਾ! ਕਈ ਉਦਯੋਗਿਕ ਇਕਾਈਆਂ ‘ਚ ਕੰਮ ਠੱਪ

Noida ‘ਚ ਦੂਜੇ ਦਿਨ ਵੀ ਹੰਗਾਮਾ! ਕਈ ਉਦਯੋਗਿਕ ਇਕਾਈਆਂ ‘ਚ ਕੰਮ ਠੱਪ

by Jaspreet Kaur
April 14, 2026
0

Noida 'ਚ ਦੂਜੇ ਦਿਨ ਵੀ ਹੰਗਾਮਾ! ਕਈ ਉਦਯੋਗਿਕ ਇਕਾਈਆਂ 'ਚ ਕੰਮ ਠੱਪ - ਪੁਲਿਸ ਫੋਰਸ ਹਾਲਾਤ 'ਤੇ ਰੱਖ ਰਹੀ ਨਜ਼ਰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ

by Ranjit Singh
April 14, 2026
0

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਅੰਮ੍ਰਿਤਸਰ, 14 ਅਪ੍ਰੈਲ 2026 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

Most Popular

Punjab ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

Punjab ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

by Jaspreet Kaur
1 week ago
0

Punjab ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ - ਡਾ. ਦੀਪਕ ਸਿੰਗਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 