• Latest
  • Trending
ਹੰਗਾਮੀ ਸਥਿਤੀ ਨਾਲ ਨਜਿੱਠਣ ਲਈ Bhagwant Mann Government ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ Bhagwant Mann Government ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

3 hours ago
CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

4 hours ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

4 hours ago
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

4 hours ago
5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

4 hours ago
ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

5 hours ago
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

5 hours ago
ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

5 hours ago
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Wednesday, September 30, 2026
No Result
View All Result
23 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ Bhagwant Mann Government ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

Emergency Fire Machinery Worth ₹47 Crore Deployed on Border — Bhagwant Mann Government Switches to Action Mode to Tackle Crisis

May 10, 2025
in ਖਬਰਾਂ, ਪੰਜਾਬ
ਹੰਗਾਮੀ ਸਥਿਤੀ ਨਾਲ ਨਜਿੱਠਣ ਲਈ Bhagwant Mann Government ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

ਸਰਹੱਦਾਂ ਦੀ ਰਾਖੀ ਲਈ ਅਸੀਂ ਪੂਰਾ ਸਹਿਯੋਗ ਦੇਵਾਂਗੇ, ਪਾਕਿਸਤਾਨ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੰਜਾਬ ਤਿਆਰ-ਮੁੱਖ ਮੰਤਰੀ

Bhagwant Mann Government

ਚੰਡੀਗੜ੍ਹ, 10 ਮਈ (ਵਿਸ਼ਵ ਵਾਰਤਾ )-ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 47 ਕਰੋੜ ਰੁਪਏ ਦੀ ਲਾਗਤ ਵਾਲੇ ਅੱਗ ਬੁਝਾਊ ਯੰਤਰ/ਉਪਕਰਨ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ।

Bhagwant Mann GovernmentBhagwant Mann Government

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨਾਲ-ਨਾਲ ਸਰਹੱਦਾਂ ‘ਤੇ ਪੈਦਾ ਹੋ ਰਹੇ ਤਣਾਅ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਛੋਟੇ ਅਤੇ ਦਰਮਿਆਨੇ ਫਾਇਰ ਟੈਂਡਰ (ਅੱਗ ਬੁਝਾਊ ਜਾਂ ਐਮਰਜੈਂਸੀ ਵਹੀਕਲ) ਅਤੇ ਹੋਰ ਜ਼ਰੂਰੀ ਮਸ਼ੀਨਰੀ ਸਮੇਤ 47 ਕਰੋੜ ਰੁਪਏ ਦੇ ਅੱਗ ਬੁਝਾਊ ਯੰਤਰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚ ਡਿਜ਼ਾਸਟਰ ਡਿਪਲਾਇਮੈਂਟ ਕਿੱਟ (ਡੀਡੀ ਕਿੱਟ), ਹਾਈਡ੍ਰੌਲਿਕ ਕੌਂਬੀ ਟੂਲ ਕੋਲੈਪਸ ਸਟ੍ਰਕਚਰ ਅਤੇ ਰੈਸਕਿਊ ਕਿੱਟ (ਸੀਐਸਐਸਆਰ ਕਿੱਟ), ਗੈਸ ਡਿਟੈਕਟਰ, ਫਾਇਰ ਐਂਟਰੀ ਸੂਟ, ਬੈਟਰੀ ਬੈਕਅੱਪ ਲਾਈਟਿੰਗ ਟਾਵਰ, ਬਹੁ-ਮੰਤਵੀ ਫਾਇਰ ਟੈਂਡਰ, ਕੁਇੱਕ ਰਿਸਪਾਂਸ ਵਹੀਕਲ ਅਤੇ ਹੋਰ ਉਪਕਰਨ ਸ਼ਾਮਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਕਰਨ ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਦੋਵੇਂ ਦੇਸ਼ਾਂ ਦਰਮਿਆਨ ਤਣਾਅ ਵਧਣ ਦੇ ਚਲਦਿਆਂ ਸਰਹੱਦ ‘ਤੇ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਵਿੱਚ ਮਦਦਗਾਰ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਵਸਨੀਕਾਂ ਦੀ ਸੁਰੱਖਿਆ ਲਈ ਸਾਰੀਆਂ ਜ਼ਰੂਰੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

Bhagwant Mann

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਮਸ਼ੀਨਰੀ/ਉਪਕਰਨ ਸੰਕਟ ਦੇ ਸਮੇਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਵਧੇਰੇ ਮਦਦਗਾਰ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੌਜੂਦਾ ਸਮੇਂ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਹਥਿਆਰਬੰਦ ਸੈਨਾਵਾਂ ਦੀ ਮਦਦ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

Bhagwant Mann Government

https://wishavwarta.in/

Tags: aapBHAGWANT MAANBHAGWANT MANNDELHI LATEST NEWSfast web portalFirst web portalJALANDHAR LATEST UPDATELatest News In PunjabiOPERATION SANDOORpunjab latest newspunjab newssach news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

by Jaspreet Kaur
September 29, 2026
0

ਪੰਜਾਬ ਦੇ ਸਕੂਲਾਂ ਦੇ ਸਮੇਂ 'ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ? ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ...

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

by Jaspreet Kaur
September 29, 2026
0

CISF ਜਵਾਨ ਨੇ ਸਾਥੀ ਜਵਾਨਾਂ 'ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ ਨਵੀ ਦਿੱਲੀ, 29 ਸਤੰਬਰ 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ...

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

by Ankit
September 29, 2026
0

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ — ਪੁਲਿਸ ਟੀਮਾਂ ਨੇ 182 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

by Navjot
1 week ago
0

ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 