• Latest
  • Trending
ENG Vs SA  : ਮਹਿਲਾ ਵਿਸ਼ਵ ਕੱਪ ‘ਚ ਇੰਗਲੈਂਡ ਦੀ ਜੇਤੂ ਸ਼ੁਰੂਆਤ ; ਦੱਖਣੀ ਅਫਰੀਕਾ ਨੂੰ ਵੱਡੇ ਫਰਕ ਨਾਲ ਹਰਾਇਆ

ENG Vs SA : ਮਹਿਲਾ ਵਿਸ਼ਵ ਕੱਪ ‘ਚ ਇੰਗਲੈਂਡ ਦੀ ਜੇਤੂ ਸ਼ੁਰੂਆਤ ; ਦੱਖਣੀ ਅਫਰੀਕਾ ਨੂੰ ਵੱਡੇ ਫਰਕ ਨਾਲ ਹਰਾਇਆ

11 months ago
Hukamnama Sri Darbar Sahib Today – 27 August 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 August 2026 | Ang 722 I ਅੱਜ ਦਾ ਹੁਕਮਨਾਮਾ

29 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

11 hours ago
ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

12 hours ago
ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

12 hours ago
ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

12 hours ago
India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

12 hours ago
ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

12 hours ago
ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

13 hours ago
ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

14 hours ago
Hindi News
English News
Thursday, August 27, 2026
No Result
View All Result
28 °c
Chandigarh
32 ° Fri
33 ° Sat
33 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ENG Vs SA : ਮਹਿਲਾ ਵਿਸ਼ਵ ਕੱਪ ‘ਚ ਇੰਗਲੈਂਡ ਦੀ ਜੇਤੂ ਸ਼ੁਰੂਆਤ ; ਦੱਖਣੀ ਅਫਰੀਕਾ ਨੂੰ ਵੱਡੇ ਫਰਕ ਨਾਲ ਹਰਾਇਆ

October 3, 2025
in ਖੇਡਾਂ
ENG Vs SA  : ਮਹਿਲਾ ਵਿਸ਼ਵ ਕੱਪ ‘ਚ ਇੰਗਲੈਂਡ ਦੀ ਜੇਤੂ ਸ਼ੁਰੂਆਤ ; ਦੱਖਣੀ ਅਫਰੀਕਾ ਨੂੰ ਵੱਡੇ ਫਰਕ ਨਾਲ ਹਰਾਇਆ

ENG Vs SA  : ਮਹਿਲਾ ਵਿਸ਼ਵ ਕੱਪ ‘ਚ ਇੰਗਲੈਂਡ ਦੀ ਜੇਤੂ ਸ਼ੁਰੂਆਤ ; ਦੱਖਣੀ ਅਫਰੀਕਾ ਨੂੰ ਵੱਡੇ ਫਰਕ ਨਾਲ ਹਰਾਇਆ

 Women's World Cup

ਗੁਹਾਟੀ, 3 ਅਕਤੂਬਰ (ਵਿਸ਼ਵ ਵਾਰਤਾ) ENG Vs SA :  ਮਹਿਲਾ ਵਨਡੇ ਵਿਸ਼ਵ ਕੱਪ( Women’s World Cup)ਦਾ ਚੌਥਾ ਮੈਚ ਅੱਜ ਇੰਗਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਗਿਆ। ਇੰਗਲੈਂਡ ਦੀ ਮਹਿਲਾ ਟੀਮ ਨੇ ਗੁਹਾਟੀ ਵਿੱਚ ਆਪਣੀ ਆਈਸੀਸੀ ਮਹਿਲਾ ਇੱਕ ਰੋਜ਼ਾ ਵਿਸ਼ਵ ਕੱਪ 2025 ਮੁਹਿੰਮ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਟੀਮ ਨੇ ਬਾਰਾਸਪਾਰਾ ਸਟੇਡੀਅਮ ਵਿੱਚ ਖੇਡੇ ਗਏ ਚੌਥੇ ਮੈਚ ਵਿੱਚ ਦੱਖਣੀ ਅਫਰੀਕਾ ਨੂੰ 10 ਵਿਕਟਾਂ ਦੇ ਵੱਡੇ ਫਰਕ ਨਾਲ ਹਰਾਇਆ।

ਇੰਗਲੈਂਡ ਨੇ ਸ਼ੁੱਕਰਵਾਰ ਨੂੰ ਗੁਹਾਟੀ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਦੱਖਣੀ ਅਫਰੀਕਾ ਨੇ 9 ਓਵਰਾਂ ਦੇ ਅੰਦਰ ਸਿਰਫ਼ 31 ਦੌੜਾਂ ‘ਤੇ ਆਪਣੀ ਅੱਧੀ ਟੀਮ ਗੁਆ ਦਿੱਤੀ। ਵਿਕਟਕੀਪਰ ਸਿਨਾਲੋ ਜਾਫਤਾ ਨੇ 36 ਗੇਂਦਾਂ ‘ਤੇ 22 ਦੌੜਾਂ ਪਾਰੀ ਖੇਡੀ, ਪਰ ਉਹ ਦੋਹਰੇ ਅੰਕੜੇ ਤੱਕ ਪਹੁੰਚਣ ਵਾਲੀ ਇਕਲੌਤੀ ਬੱਲੇਬਾਜ਼ ਸੀ। ਦੱਖਣੀ ਅਫਰੀਕਾ ਦੀ ਪੂਰੀ ਟੀਮ 20.4 ਓਵਰਾਂ ਵਿੱਚ 69 ਦੌੜਾਂ ‘ਤੇ ਸਿਮਟ ਗਈ। 

Linsey Smith’s terrific bowling effort set up England’s win and earned her the @aramco POTM 👏#CWC25 #ENGvSA pic.twitter.com/ELTsp4Ln3g

— ICC Cricket World Cup (@cricketworldcup) October 3, 2025

ਇੰਗਲੈਂਡ ਨੇ 14.1 ਓਵਰਾਂ ਵਿੱਚ ਬਿਨਾਂ ਕੋਈ ਵਿਕਟ ਗੁਆਏ ਟੀਚਾ ਪ੍ਰਾਪਤ ਕਰ ਲਿਆ। ਲਿੰਸੀ ਸਮਿਥ, ਜਿਸਨੇ 7 ਦੌੜਾਂ ਦੇ ਕੇ 3 ਵਿਕਟਾਂ ਲਈਆਂ, ਨੂੰ ਪਲੇਅਰ ਆਫ਼ ਦ ਮੈਚ ਚੁਣਿਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiWomen's World Cup
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

by Navjot
August 26, 2026
0

India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ...

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

by Navjot
August 26, 2026
0

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਅਫਗਾਨਿਸਤਾਨ ਕ੍ਰਿਕਟ ਬੋਰਡ (ਏਸੀਬੀ) ਨੇ...

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

by Ranjit Singh
August 26, 2026
0

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) –...

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

by Ranjit Singh
August 26, 2026
0

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 27 August 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 August 2026 | Ang 722 I ਅੱਜ ਦਾ ਹੁਕਮਨਾਮਾ

by Ankit
August 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 27-08-2026 |...

Most Popular

Hukamnama Sri Darbar Sahib Today – 31 July 2026 | Ang 751 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 July 2026 | Ang 751 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 31-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 