• Latest
  • Trending
ਇੰਗਲੈਂਡ ਦੀ ਮਹਿਲਾ ਟੀਮ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

3 months ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

20 minutes ago
5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

45 minutes ago
ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

50 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

International: ਅਮਰੀਕਾ ਵਿੱਚ ਭਾਰਤੀ ਮੂਲ ਦੇ ਕਾਰੋਬਾਰੀ ਦਾ ਕਤਲ

Punjab: ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਨੂੰ ਮਿਲੇ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ

3 hours ago
Punjab: ਨਵਾਂਸ਼ਹਿਰ ਪੁਲਿਸ ਚੌਕੀ ਗ੍ਰਨੇਡ ਹਮਲਾ ਮਾਮਲਾ: NIA ਨੇ ਯੂਕੇ ਤੋਂ ਮੰਗੀ ਮਦਦ

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

4 hours ago
India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, August 23, 2026
No Result
View All Result
33 °c
Chandigarh
31 ° Mon
31 ° Tue
31 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇੰਗਲੈਂਡ ਦੀ ਮਹਿਲਾ ਟੀਮ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

June 3, 2026
in ਖਬਰਾਂ, ਖੇਡਾਂ
ਇੰਗਲੈਂਡ ਦੀ ਮਹਿਲਾ ਟੀਮ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

ਇੰਗਲੈਂਡ ਦੀ ਮਹਿਲਾ ਟੀਮ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

ਟੌਂਟਨ, 3 ਜੂਨ (ਵਿਸ਼ਵ ਵਾਰਤਾ) ਇੰਗਲੈਂਡ ਦੀ ਮਹਿਲਾ ਟੀਮ ਨੇ ਤੀਜੇ ਅਤੇ ਆਖਰੀ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਜਿੱਤ ਦੇ ਨਾਲ, ਇੰਗਲੈਂਡ ਨੇ ਤਿੰਨ ਮੈਚਾਂ ਦੀ ਲੜੀ 2-1 ਨਾਲ ਆਪਣੇ ਨਾਮ ਕਰ ਲਈ।

ਐਲਿਸ ਕੈਪਸੀ ਅਤੇ ਹੀਥਰ ਨਾਈਟ ਦੀ ਸੈਂਕੜੇ ਵਾਲੀ ਸਾਂਝੇਦਾਰੀ ਨੇ 12 ਜੂਨ ਤੋਂ ਸ਼ੁਰੂ ਹੋਣ ਵਾਲੇ ਮਹਿਲਾ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਤੀਜੇ ਅਤੇ ਆਖਰੀ ਟੀ-20 ਮੈਚ ਵਿੱਚ ਭਾਰਤ ਛੇ ਵਿਕਟਾਂ ਨਾਲ ਹਰਾ ਕੇ ਸੀਰੀਜ਼ ਨੇ ਕਬਜਾ ਕਰ ਲਿਆ। ਇੰਗਲੈਂਡ ਨੇ ਐਲਿਸ ਕੈਪਸੀ (82 ਦੌੜਾਂ) ਅਤੇ ਕਪਤਾਨ ਹੀਥਰ ਨਾਈਟ (ਨਾਬਾਦ 70 ਦੌੜਾਂ) ਦੀਆਂ ਪਾਰੀਆਂ ਦੀ ਬਦੌਲਤ ਸਿਰਫ਼ ਚਾਰ ਵਿਕਟਾਂ ਦੇ ਨੁਕਸਾਨ ‘ਤੇ 181 ਦੌੜਾਂ ਦੇ ਟੀਚੇ ਦਾ ਸਫਲਤਾਪੂਰਵਕ ਪਿੱਛਾ ਕੀਤਾ।

ਇਹ 12 ਜੂਨ ਨੂੰ ਬਰਮਿੰਘਮ ਵਿੱਚ ਸ਼ੁਰੂ ਹੋਣ ਵਾਲੇ ਮਹਿਲਾ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਦੋਵਾਂ ਟੀਮਾਂ ਲਈ ਆਖਰੀ ਅੰਤਰਰਾਸ਼ਟਰੀ ਮੈਚ ਸੀ। ਟੌਂਟਨ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਭਾਰਤ ਨੇ 20 ਓਵਰਾਂ ਵਿੱਚ ਪੰਜ ਵਿਕਟਾਂ ਦੇ ਨੁਕਸਾਨ ‘ਤੇ ਕੁੱਲ 180 ਦੌੜਾਂ ਬਣਾਈਆਂ।
ਜਵਾਬ ਵਿੱਚ ਇੰਗਲੈਂਡ ਨੇ 18.3 ਓਵਰਾਂ ਵਿੱਚ ਚਾਰ ਵਿਕਟਾਂ ਗੁਆ ਕੇ ਟੀਚਾ ਹਾਸਿਲ ਕਰ ਲਿਆ।

Tags: Breaking news in PunjabienglandIndiaLatest News In PunjabiMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

by Jaspreet Kaur
August 23, 2026
0

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ)– ਗੱਡੀ ਖਰੀਦਣ...

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

by Ankit
August 23, 2026
0

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

by Ranjit Singh
August 23, 2026
0

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ ਕਪੂਰਥਲਾ, 23 ਅਗਸਤ (ਵਿਸ਼ਵ ਵਾਰਤਾ) – ਨਡਾਲਾ-ਬੇਗੋਵਾਲ ਸੜਕ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

by Jaspreet Kaur
August 23, 2026
0

ਲੁੱਕ ਪਲਾਂਟ 'ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ! ਮੋਹਾਲੀ, 23 ਅਗਸਤ 2026 (ਵਿਸ਼ਵ ਵਾਰਤਾ): ਮੁਬਾਰਕਪੁਰ ਸਥਿਤ ਐੱਨ.ਐੱਚ. ਲੁੱਕ ਪਲਾਂਟ...

Most Popular

ED ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ

by Navjot
6 days ago
0

ED ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ)  ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਕੈਡਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 