• Latest
  • Trending
England ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲਾ

England ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲਾ

8 months ago
Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

6 minutes ago
IPL 2026: ਰਾਜਸਥਾਨ ਨੇ ਪੰਜਵੀਂ ਜਿੱਤ ਕੀਤੀ ਦਰਜ: ਲਖਨਊ ਨੂੰ 40 ਦੌੜਾਂ ਨਾਲ ਹਰਾਇਆ

IPL 2026: ਰਾਜਸਥਾਨ ਨੇ ਪੰਜਵੀਂ ਜਿੱਤ ਕੀਤੀ ਦਰਜ: ਲਖਨਊ ਨੂੰ 40 ਦੌੜਾਂ ਨਾਲ ਹਰਾਇਆ

22 minutes ago
International: ਅਮਰੀਕਾ ਅਤੇ ਈਰਾਨ ਵਿਚਕਾਰ ਕੱਲ੍ਹ ਨੂੰ ਇਸਲਾਮਾਬਾਦ ਵਿੱਚ ਹੋ ਸਕਦੀ ਹੈ ਗੱਲਬਾਤ

International: ਅਮਰੀਕਾ ਅਤੇ ਈਰਾਨ ਵਿਚਕਾਰ ਕੱਲ੍ਹ ਨੂੰ ਇਸਲਾਮਾਬਾਦ ਵਿੱਚ ਹੋ ਸਕਦੀ ਹੈ ਗੱਲਬਾਤ

29 minutes ago
National: ਪਹਿਲੇ ਪੜਾਅ ਵਿੱਚ ਬੰਗਾਲ ਦੀਆਂ 152 ਸੀਟਾਂ ‘ਤੇ ਵੋਟਿੰਗ ਸ਼ੁਰੂ

National: ਪਹਿਲੇ ਪੜਾਅ ਵਿੱਚ ਬੰਗਾਲ ਦੀਆਂ 152 ਸੀਟਾਂ ‘ਤੇ ਵੋਟਿੰਗ ਸ਼ੁਰੂ

36 minutes ago
Hukamnama Sri Darbar Sahib Today – 23 April 2026 | Ang 612 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 April 2026 | Ang 612 I ਅੱਜ ਦਾ ਹੁਕਮਨਾਮਾ

3 hours ago
ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

12 hours ago
ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

12 hours ago
ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

12 hours ago
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

12 hours ago
ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

12 hours ago
ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

12 hours ago
ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

13 hours ago
Hindi News
English News
Thursday, April 23, 2026
No Result
View All Result
26 °c
Chandigarh
35 ° Fri
36 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

England ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲਾ

August 19, 2025
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
England ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲਾ

England ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲਾ

– ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਦੀ ਵੀਡੀਓ ਵੀ ਆਪਣੇ ਫੇਸਬੁੱਕ ਪੇਜ਼ ‘ਤੇ ਸਾਂਝੀ ਕੀਤੀ
– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ

ਨਵੀਂ ਦਿੱਲੀ 19 ਅਗਸਤ, 2025 (ਵਿਸ਼ਵ ਵਾਰਤਾ) – ਇੰਗਲੈਂਡ (England) ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਦੋ ਬਜ਼ੁਰਗ ਸਿੱਖਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਘਟਨਾ ਲੰਘੇ ਸ਼ੁੱਕਰਵਾਰ ਦੀ ਦੱਸੀ ਜਾ ਰਹੀ ਹੈ, ਜੋ ਕਿ ਵੁਲਵਰਹੈਂਪਟਨ ਰੇਲਵੇ ਸਟੇਸ਼ਨ ‘ਤੇ ਦੀ ਹੈ। ਘਟਨਾ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਵਿੱਚ ਦੋ ਬਜ਼ੁਰਗ ਸਿੱਖਾਂ ‘ਤੇ ਕੁੱਝ ਅੰਗਰੇਜ਼ ਨੌਜਵਾਨਾਂ ਵੱਲੋਂ ਨਸਲੀ ਟਿੱਪਣੀਆਂ ਕਰਦੇ ਹੋਏ ਹਮਲਾ ਕੀਤਾ ਗਿਆ ਸੀ।

England
England

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਦੀ ਵੀਡੀਓ ਵੀ ਆਪਣੇ ਫੇਸਬੁੱਕ ਪੇਜ਼ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਇਸ ਹਮਲੇ ਦੀ ਨਿਖੇਧੀ ਕਰਦਿਆਂ ਯੂਕੇ (England) ਸਰਕਾਰ ਅਤੇ ਭਾਰਤ ਸਰਕਾਰ ਤੋਂ ਫੌਰੀ ਕਦਮ ਚੁੱਕਣ ਦੀ ਮੰਗ ਕੀਤੀ ਹੈ।

ਉੱਥੇ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਵੀ ਇੰਗਲੈਂਡ (England) ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਹੋਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਹਮਲੇ ਦੌਰਾਨ ਇੱਕ ਸਿੱਖ ਬਜ਼ੁਰਗ ਦੀ ਦਸਤਾਰ ਲਾਹੀ ਗਈ, ਜੋ ਸਿਰਫ਼ ਸਿੱਖ ਧਰਮ ਦਾ ਪ੍ਰਤੀਕ ਹੀ ਨਹੀਂ, ਸਗੋਂ ਸਿੱਖ ਧਰਮ ਦੀ ਮਰਿਆਦਾ ਨਾਲ ਸਿੱਧਾ ਜੁੜਿਆ ਹੈ। ਇਹ ਘਟਨਾ ਨਿਰਦੋਸ਼ ਬਜ਼ੁਰਗਾਂ ਦੀ ਬੇਅਦਬੀ ਹੀ ਨਹੀਂ, ਸਗੋਂ ਪੂਰੇ ਸਿੱਖ ਭਾਈਚਾਰੇ ਦੇ ਜਜ਼ਬਾਤਾਂ ਨੂੰ ਠੇਸ ਪਹੁੰਚਾਉਂਦੀ ਹੈ।

ਕਾਲਕਾ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖ ਭਾਈਚਾਰਾ ਵੱਖ-ਵੱਖ ਖੇਤਰਾਂ ਵਿੱਚ ਆਪਣੀ ਇਮਾਨਦਾਰੀ, ਮੇਹਨਤ ਅਤੇ ਯੋਗਦਾਨ ਲਈ ਪ੍ਰਸਿੱਧ ਹਨ। ਪਰ ਫਿਰ ਵੀ ਇਹ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਇਸ ਦੇ ਬਾਵਜੂਦ ਜੇ ਸਿੱਖਾਂ ਨੂੰ ਨਸਲਵਾਦੀ ਸੋਚ ਦੇ ਅਧਾਰ ‘ਤੇ ਹਿੰਸਾ ਦਾ ਸ਼ਿਕਾਰ ਬਣਾਇਆ ਜਾਵੇ, ਤਾਂ ਇਹ ਕਿਸੇ ਵੀ ਸੱਭਿਆਚਾਰਿਕ ਤੇ ਸੱਭਿਆਚਾਰਕ ਸਮਾਜ ਲਈ ਸ਼ਰਮਨਾਕ ਗੱਲ ਹੈ।

ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਹਮਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨਾ ਵਾਪਰਨ।

ਦੱਸ ਦਈਏ ਕਿ ਹਮਲੇ ਪਿੱਛੋਂ ਸਥਾਨਕ ਪੁਲਿਸ (England) ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਮਲੇ ਦੇ ਸਬੰਧ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬ੍ਰਿਟਿਸ਼ ਟ੍ਰਾਂਸਪੋਰਟ ਪੁਲਿਸ ਦੇ ਅਨੁਸਾਰ, ਹਮਲਾ ਸ਼ੁੱਕਰਵਾਰ ਦੁਪਹਿਰ ਲਗਭਗ 1:45 ਵਜੇ ਹੋਇਆ। ਦੋਵੇਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਉਮਰ 17, 19 ਅਤੇ 25 ਸਾਲ ਹੈ। ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਜਾਂਚ ਅਜੇ ਵੀ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabienglandLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

by Ranjit Singh
April 23, 2026
0

Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ ਚੰਡੀਗੜ੍ਹ, 23 ਅਪ੍ਰੈਲ 2026 - ਸੁਪਰੀਮ...

IPL 2026: ਰਾਜਸਥਾਨ ਨੇ ਪੰਜਵੀਂ ਜਿੱਤ ਕੀਤੀ ਦਰਜ: ਲਖਨਊ ਨੂੰ 40 ਦੌੜਾਂ ਨਾਲ ਹਰਾਇਆ

IPL 2026: ਰਾਜਸਥਾਨ ਨੇ ਪੰਜਵੀਂ ਜਿੱਤ ਕੀਤੀ ਦਰਜ: ਲਖਨਊ ਨੂੰ 40 ਦੌੜਾਂ ਨਾਲ ਹਰਾਇਆ

by Ranjit Singh
April 23, 2026
0

IPL 2026: ਰਾਜਸਥਾਨ ਨੇ ਪੰਜਵੀਂ ਜਿੱਤ ਕੀਤੀ ਦਰਜ: ਲਖਨਊ ਨੂੰ 40 ਦੌੜਾਂ ਨਾਲ ਹਰਾਇਆ - ਜਡੇਜਾ ਨੇ 43 ਦੌੜਾਂ ਬਣਾਈਆਂ...

International: ਅਮਰੀਕਾ ਅਤੇ ਈਰਾਨ ਵਿਚਕਾਰ ਕੱਲ੍ਹ ਨੂੰ ਇਸਲਾਮਾਬਾਦ ਵਿੱਚ ਹੋ ਸਕਦੀ ਹੈ ਗੱਲਬਾਤ

International: ਅਮਰੀਕਾ ਅਤੇ ਈਰਾਨ ਵਿਚਕਾਰ ਕੱਲ੍ਹ ਨੂੰ ਇਸਲਾਮਾਬਾਦ ਵਿੱਚ ਹੋ ਸਕਦੀ ਹੈ ਗੱਲਬਾਤ

by Ranjit Singh
April 23, 2026
0

International: ਅਮਰੀਕਾ ਅਤੇ ਈਰਾਨ ਵਿਚਕਾਰ ਕੱਲ੍ਹ ਨੂੰ ਇਸਲਾਮਾਬਾਦ ਵਿੱਚ ਹੋ ਸਕਦੀ ਹੈ ਗੱਲਬਾਤ - ਮੌਜੂਦਾ ਹਾਲਾਤਾਂ ਵਿੱਚ ਹੋਰਮੁਜ਼ ਜਲਡਮਰੂ ਨਹੀਂ...

National: ਪਹਿਲੇ ਪੜਾਅ ਵਿੱਚ ਬੰਗਾਲ ਦੀਆਂ 152 ਸੀਟਾਂ ‘ਤੇ ਵੋਟਿੰਗ ਸ਼ੁਰੂ

National: ਪਹਿਲੇ ਪੜਾਅ ਵਿੱਚ ਬੰਗਾਲ ਦੀਆਂ 152 ਸੀਟਾਂ ‘ਤੇ ਵੋਟਿੰਗ ਸ਼ੁਰੂ

by Ranjit Singh
April 23, 2026
0

National: ਪਹਿਲੇ ਪੜਾਅ ਵਿੱਚ ਬੰਗਾਲ ਦੀਆਂ 152 ਸੀਟਾਂ 'ਤੇ ਵੋਟਿੰਗ ਸ਼ੁਰੂ - ਤਾਮਿਲਨਾਡੂ ਦੀਆਂ ਵੀ ਸਾਰੀਆਂ 234 ਸੀਟਾਂ 'ਤੇ ਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

by Ranjit Singh
April 23, 2026
0

Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ ਚੰਡੀਗੜ੍ਹ, 23 ਅਪ੍ਰੈਲ 2026 - ਸੁਪਰੀਮ...

Most Popular

Punjab Weather: ਪੰਜਾਬ ‘ਚ ਹੀਟਵੇਵ ਲਈ ਯੈਲੋ ਅਲਰਟ ਜਾਰੀ: 21 ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਵੱਧ

Punjab Weather: ਪੰਜਾਬ ‘ਚ ਹੀਟਵੇਵ ਲਈ ਯੈਲੋ ਅਲਰਟ ਜਾਰੀ: 21 ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਵੱਧ

by Ranjit Singh
2 days ago
0

Punjab Weather: ਪੰਜਾਬ 'ਚ ਹੀਟਵੇਵ ਲਈ ਯੈਲੋ ਅਲਰਟ ਜਾਰੀ: 21 ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਵੱਧ - ਅਜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 