• Latest
  • Trending
Entertainment: ਅਦਾਕਾਰ ਯੋਗਰਾਜ ਸਿੰਘ ਨੇ ਜ਼ਮਾਨਤ ਲਈ ਅਦਾਲਤ ‘ਚ ਪਟੀਸ਼ਨ ਕੀਤੀ ਦਾਇਰ

2 hours ago
Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

11 minutes ago
ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

19 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

32 minutes ago
Punjab: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਨੇ ਕੀਤਾ ਬਰੀ

56 minutes ago
ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ

1 hour ago
Breaking: ਬਦਮਾਸ਼ਾਂ ਨੇ ਗੱਡੀ ਘੇਰ ਕੇ ਕੀਤਾ ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ

Breaking: ਬਦਮਾਸ਼ਾਂ ਨੇ ਗੱਡੀ ਘੇਰ ਕੇ ਕੀਤਾ ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ

2 hours ago
Big Breaking: ਪਟੜੀ ‘ਤੇ ਜਾ ਰਹੀ ਰਾਜਧਾਨੀ ਐਕਸਪ੍ਰੈਸ ਵਿੱਚ ਲੱਗੀ ਅੱਗ

3 hours ago
IPL 2026: ਅੱਜ ਦਿਨ ਦਾ ਦੂਜਾ ਮੈਚ ਦਿੱਲੀ ਅਤੇ ਰਾਜਸਥਾਨ ਵਿਚਾਲੇ

International: ਪੰਜਾਬ ਦੀ ਧੀ ਇੰਗਲੈਂਡ ‘ਚ ਬਣੀ ਜੂਨੀਅਰ ਸਿਹਤ ਮੰਤਰੀ

4 hours ago
Himachal Pradesh: ਨਗਰ ਨਿਗਮ ਚੋਣਾਂ ਲਈ ਪੈ ਰਹੀਆਂ ਨੇ ਵੋਟਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab Weather: ਮੌਸਮ ਵਿਭਾਗ ਨੇ ਪੰਜਾਬ ‘ਚ ਹੀਟਵੇਵ ਲਈ ਅਲਰਟ ਕੀਤਾ ਜਾਰੀ

Hindi News
English News
Sunday, May 17, 2026
No Result
View All Result
41 °c
Chandigarh
38 ° Mon
38 ° Tue
39 ° Wed
39 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment: ਅਦਾਕਾਰ ਯੋਗਰਾਜ ਸਿੰਘ ਨੇ ਜ਼ਮਾਨਤ ਲਈ ਅਦਾਲਤ ‘ਚ ਪਟੀਸ਼ਨ ਕੀਤੀ ਦਾਇਰ

May 17, 2026
in ਖਬਰਾਂ, ਪੰਜਾਬ, ਫ਼ਿਲਮੀ
Entertainment: ਅਦਾਕਾਰ ਯੋਗਰਾਜ ਸਿੰਘ ਨੇ ਜ਼ਮਾਨਤ ਲਈ ਅਦਾਲਤ ‘ਚ ਪਟੀਸ਼ਨ ਕੀਤੀ ਦਾਇਰ

Entertainment: ਅਦਾਕਾਰ ਯੋਗਰਾਜ ਸਿੰਘ ਨੇ ਜ਼ਮਾਨਤ ਲਈ ਅਦਾਲਤ ‘ਚ ਪਟੀਸ਼ਨ ਕੀਤੀ ਦਾਇਰ

ਚੰਡੀਗੜ੍ਹ, 17 ਮਈ 2026 – ਅਦਾਕਾਰ ਯੋਗਰਾਜ ਸਿੰਘ ‘ਤੇ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੇ ਦੋਸ਼ ‘ਚ ਦਰਜ ਹੋਈ FIR ਮਾਮਲੇ ‘ਚ ਜ਼ਮਾਨਤ ਲੈਣ ਲਈ ਅਦਾਲਤ ਪਹੁੰਚ ਗਏ ਹਨ। ਇਹ ਸਾਰਾ ਮਾਮਲਾ ਉਨ੍ਹਾਂ ਦੀ ਨਵੀਂ ਵੈੱਬ ਸੀਰੀਜ਼ ‘ਲੁੱਕੇ’ ’ਚ ਬੋਲੇ ਗਏ ਇੱਕ ਡਾਇਲੌਗ ਨੂੰ ਲੈ ਕੇ ਹੈ। ਸ਼ਿਕਾਇਤਕਰਤਾਵਾਂ ਦਾ ਦੋਸ਼ ਹੈ ਕਿ ਵੀਡੀਓ ਵਿੱਚ ਔਰਤਾਂ ਵਿਰੁੱਧ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਵਿਰੁੱਧ FIR ਦਰਜ ਕੀਤੀ ਗਈ ਸੀ।

ਜਿਸ ਤੋਂ ਬਾਅਦ ਹੁਣ ਅਦਾਕਾਰ ਯੋਗਰਾਜ ਸਿੰਘ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਪਣੇ ਵਿਰੁੱਧ ਦਰਜ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਜਿਸ ਤੋਂ ਬਾਅਦ ਹੁਣ ਅਦਾਲਤ ਨੇ ਚੰਡੀਗੜ੍ਹ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਨਾਲ ਸਬੰਧਤ ਰਿਕਾਰਡ ਅਤੇ ਜਵਾਬ ਤਲਬ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ।

ਦੱਸ ਦਈਏ ਕਿ ਯੋਗਰਾਜ ਸਿੰਘ ਖ਼ਿਲਾਫ਼ ਦੋ ਵਕੀਲਾਂ ਨੇ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਚੰਡੀਗੜ੍ਹ ਦੇ ਦੋ ਵਕੀਲਾਂ ਨੇ ਸੋਸ਼ਲ ਮੀਡੀਆ ‘ਤੇ ਵੈਬ ਸੀਰੀਜ਼ ਦੀ ਇੱਕ ਵਾਇਰਲ ਹੋਈ ਇੱਕ ਕਲਿੱਪ ਨੂੰ ਇਸ ਦਾ ਅਧਾਰ ਬਣਾਇਆ ਹੈ, ਜਿਸ ਤੋਂ ਬਾਅਦ ਪੁਲਿਸ ਸਟੇਸ਼ਨ-36 ਵਿੱਚ ਉਨ੍ਹਾਂ ਵਿਰੁੱਧ FIR ਦਰਜ ਕੀਤੀ ਗਈ ਸੀ। ‘ਲੁੱਕੇ’ ਨਾਮ ਦੀ ਇੱਕ ਵੈੱਬ ਸੀਰੀਜ਼ 8 ਮਈ, 2026 ਨੂੰ ਐਮਾਜ਼ਾਨ ਪ੍ਰਾਈਮ ਵੀਡੀਓ ‘ਤੇ ਰਿਲੀਜ਼ ਕੀਤੀ ਗਈ ਸੀ। ਇਸ ਵੈੱਬ ਸੀਰੀਜ਼ ਦੇ ਇੱਕ ਐਪੀਸੋਡ ਵਿੱਚ ਯੋਗਰਾਜ ਸਿੰਘ ‘ਤੇ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੇ ਦੋਸ਼ ਲੱਗ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiENTERTAINMENTLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

by Ranjit Singh
May 17, 2026
0

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ...

ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

by Ankit
May 17, 2026
0

ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ 'ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ ਬੇਅਦਬੀ ਕਰਨ ਵਾਲੇ ਕਮਜ਼ੋਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਮਈ – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Punjab: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਨੇ ਕੀਤਾ ਬਰੀ

Punjab: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਨੇ ਕੀਤਾ ਬਰੀ

by Ranjit Singh
May 17, 2026
0

Punjab: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਨੇ ਕੀਤਾ ਬਰੀ ਚੰਡੀਗੜ੍ਹ, 17 ਮਈ 2026 – ਗੈਂਗਸਟਰ ਜੱਗੂ ਭਗਵਾਨਪੁਰੀਆ (ਜਗਦੀਪ ਸਿੰਘ) ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

by Ranjit Singh
May 17, 2026
0

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ...

Most Popular

ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

6 days ago
0

ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ - ਹਰਚੰਦ ਸਿੰਘ ਬਰਸਟ --- ਪੰਜਾਬ ਮੰਡੀ ਬੋਰਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 