• Latest
  • Trending
Entertainment: ਅਮਿਤਾਭ ਬੱਚਨ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ !

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

5 hours ago
ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

7 hours ago
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Wednesday, June 10, 2026
No Result
View All Result
33 °c
Chandigarh
38 ° Wed
34 ° Thu
33 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment: ਅਮਿਤਾਭ ਬੱਚਨ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ !

May 20, 2026
in ਖਬਰਾਂ, ਫ਼ਿਲਮੀ
Entertainment: ਅਮਿਤਾਭ ਬੱਚਨ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ !

Entertainment: ਅਮਿਤਾਭ ਬੱਚਨ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ !

ਮੁੰਬਈ, 20 ਮਈ – ਬਾਲੀਵੁੱਡ ਦੇ ਦਿੱਗਜ ਅਦਾਕਾਰ ਬਿਗ ਬੀ ਅਮਿਤਾਭ ਬੱਚਨ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਦਾ ਦਾਅਵਾ ਪੱਤਰਕਾਰ ਵਿੱਕੀ ਲਾਲਵਾਨੀ ਨੇ ਆਪਣੇ ਯੂਟਿਊਬ ਅਕਾਊਂਟ ‘ਤੇ ਕੀਤਾ ਕਿ ਉਨ੍ਹਾਂ ਨੂੰ 16 ਮਈ ਨੂੰ ਦਾਖਲ ਕਰਵਾਇਆ ਗਿਆ ਸੀ ਅਤੇ ਉਹ ਹਸਪਤਾਲ ਦੇ ਏ-ਵਿੰਗ ਵਿੱਚ ਦਾਖਲ ਸਨ। ਵਾਇਰਲ ਖ਼ਬਰਾਂ ਦੇ ਅਨੁਸਾਰ, ਅਮਿਤਾਭ ਬੱਚਨ ਨੂੰ ਹਸਪਤਾਲ ਦੇ ਏ ਵਿੰਗ ਦੇ ਵੀਆਈਪੀ ਸੈਕਸ਼ਨ ਵਿੱਚ ਰੱਖਿਆ ਗਿਆ ਸੀ। ਇਸ ਦੌਰਾਨ ਹੀ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬੱਚਨ ਨੂੰ ਵੀ ਹਸਪਤਾਲ ਵਿੱਚ ਦੇਖਿਆ ਗਿਆ ਸੀ।

ਪਰ ਬਾਅਦ ਵਿੱਚ ਇਹ ਸਾਰੀਆਂ ਖਬਰਾਂ ਅਫਵਾਹ ਨਿਕਲੀਆਂ। ਪਰ ਹੁਣ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਅਮਿਤਾਭ ਬੱਚਨ ਪੂਰੀ ਤਰ੍ਹਾਂ ਠੀਕ ਹਨ ਅਤੇ ਪਰ 83 ਸਾਲਾ ਅਦਾਕਾਰ ਨੂੰ ਸ਼ਨੀਵਾਰ, 16 ਮਈ ਨੂੰ ਰੁਟੀਨ ਚੈੱਕਅੱਪ ਲਈ ਵਿਲੇ ਪਾਰਲੇ, ਮੁੰਬਈ ਦੇ ਨਾਨਾਵਤੀ ਹਸਪਤਾਲ ਲਿਜਾਇਆ ਗਿਆ ਸੀ। ਹਾਲਾਂਕਿ ਕਿ ਉਹ ਹਸਪਤਾਲ ‘ਚ ਦਾਖਲ ਨਹੀਂ ਸਨ। ਅਦਾਕਾਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਜ਼ਦੀਕੀ ਸੂਤਰਾਂ ਨੇ ਵੀ ਜਲਦੀ ਹੀ ਪੁਸ਼ਟੀ ਕੀਤੀ ਕਿ ਇਹ ਖ਼ਬਰ ਪੂਰੀ ਤਰ੍ਹਾਂ ਝੂਠੀ ਹੈ। ਦੱਸ ਦਈਏ ਕਿ ਰੁਟੀਨ ਚੈੱਕਅੱਪ ਦੇ ਦੌਰਾਨ ਉਨ੍ਹਾਂ ਦੇ ਲੰਬੇ ਸਮੇਂ ਤੋਂ ਨਿੱਜੀ ਡਾਕਟਰ ਅਤੇ ਗੈਸਟ੍ਰੋਐਂਟਰੌਲੋਜਿਸਟ, ਡਾ. ਜਯੰਤ ਬਰਵੇ ਦੀ ਨਿਗਰਾਨੀ ਹੇਠ ਕੁਝ ਜ਼ਰੂਰੀ ਟੈਸਟ ਕੀਤੇ ਗਏ ਸਨ, ਜਾਂਚ ਤੋਂ ਬਾਅਦ ਅਮਿਤਾਭ ਬੱਚਨ ਵਾਪਿਸ ਘਰ ਆ ਗਏ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiENTERTAINMENTLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

by Ankit
June 9, 2026
0

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ...

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 9, 2026
0

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ:...

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

by Ankit
June 9, 2026
0

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 85 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ – ਜਲ ਸਰੋਤ ਮੰਤਰੀ

by Jaspreet Kaur
3 weeks ago
0

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ - ਜਲ ਸਰੋਤ ਮੰਤਰੀ ਅੰਮ੍ਰਿਤਸਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 