• Latest
  • Trending
Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

1 hour ago
Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

6 minutes ago
ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

36 minutes ago
ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

55 minutes ago
Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

2 hours ago
International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

3 hours ago
National: ਗਵਾਲੀਅਰ ‘ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Navratri Ashtami 2026: ਦੁਰਗਾ ਅਸ਼ਟਮੀ ਅੱਜ

Navratri Ashtami 2026: ਦੁਰਗਾ ਅਸ਼ਟਮੀ ਅੱਜ

4 hours ago
Sports: ਪੰਜਾਬ-ਵਿਆਪੀ Hero Asian Champions Trophy ਟੂਰ ਅੱਜ ਮੋਹਾਲੀ ਤੋਂ ਹੋਵੇਗਾ ਰਵਾਨਾ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਆਖਰੀ ਟੀ-20 ਮੈਚ ਮੀਂਹ ਕਾਰਨ ਰੱਦ

Kolkata Chorbagan Stampede: ਕੋਲਕਾਤਾ ਪੰਡਾਲ ਹਾਦਸੇ ਵਿੱਚ 19 ਮੌਤਾਂ

Hindi News
English News
Sunday, October 18, 2026
No Result
View All Result
29 °c
Chandigarh
23 ° Mon
24 ° Tue
25 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

October 18, 2026
in ਖਬਰਾਂ, ਪੰਜਾਬ, ਫ਼ਿਲਮੀ, ਬ੍ਰੇਕਿੰਗ ਨਿਊਜ਼
Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ): ਸਵਰਗੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਅਸਲ ‘ਚ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੇ ਸਟੇਜ ‘ਤੇ ਮੂਸੇਵਾਲਾ ਦੇ ਮਸ਼ਹੂਰ ਥਾਪੀ ਸਟਾਈਲ ਦੀ ਨਕਲ ‘ਚ ਥਾਪੀ ਮਾਰੀ ਅਤੇ ਫੇਰ ਉਸ ਨੇ ਹੱਥ ਨਾਲ ਪਿਸਤੌਲ ਵਰਗੇ ਇਸ਼ਾਰੇ ਕੀਤੇ। ਜਿਸ ਨੂੰ ਲੈ ਕੇ ਇਹ ਸਾਰਾ ਵਿਵਾਦ ਖੜ੍ਹਾ ਹੋਇਆ, ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਇਹ ਘਟਨਾ ਟੋਰਾਂਟੋ ਵਿੱਚ “ਸਾਈਨ ਟੂ ਗੌਡ ਵਰਲਡ ਟੂਰ” ਹੋਲੋਗ੍ਰਾਮ ਕੰਸਰਟ ਨਾਲ ਸਬੰਧਤ ਹੈ। ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ, ਬਾਲ ਅਧਿਕਾਰ ਸੰਗਠਨ ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ (LFHRI) ਨੇ ਨੋਟਿਸ ਲਿਆ ਹੈ।

ਸੰਗਠਨ ਨੇ ਬੱਚੇ ਦੇ ਪਿਤਾ ਬਲਕੌਰ ਸਿੰਘ ਅਤੇ ਮਾਂ ਚਰਨ ਕੌਰ ਵਿਰੁੱਧ ਮਾਨਸਾ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸੰਗਠਨ ਨੇ ਬੱਚੇ ਲਈ ਸੁਰੱਖਿਆ ਅਤੇ ਕਾਉਂਸਲਿੰਗ ਦੀ ਮੰਗ ਕੀਤੀ ਹੈ। ਸੰਗਠਨ ਦਾ ਤਰਕ ਹੈ ਕਿ ਇੰਨੀ ਛੋਟੀ ਉਮਰ ਵਿੱਚ ਕਿਸੇ ਬੱਚੇ ਨੂੰ ਹਿੰਸਾ ਜਾਂ ਬੰਦੂਕਾਂ ਨਾਲ ਸਬੰਧਤ ਇਸ਼ਾਰੇ ਕਰਨ ਲਈ ਉਤਸ਼ਾਹਿਤ ਕਰਨਾ ਉਨ੍ਹਾਂ ਦੇ ਮਾਨਸਿਕ ਵਿਕਾਸ ਲਈ ਬਹੁਤ ਨੁਕਸਾਨਦੇਹ ਹੈ, ਇਸ ਮਾਮਲੇ ‘ਚ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ‘ਤੇ ਕਾਰਵਾਈ ਹੋਣੀ ਚਾਹੀਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiENTERTAINMENTLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

by Ranjit Singh
October 18, 2026
0

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ ਮੁੰਬਈ, 18 ਅਕਤੂਬਰ (ਵਿਸ਼ਵ ਵਾਰਤਾ): ਅਦਾਕਾਰ...

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

by Ranjit Singh
October 18, 2026
0

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ...

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

by Ranjit Singh
October 18, 2026
0

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ' ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ....

Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

by Ranjit Singh
October 18, 2026
0

Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ - ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

by Ranjit Singh
October 18, 2026
0

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ ਮੁੰਬਈ, 18 ਅਕਤੂਬਰ (ਵਿਸ਼ਵ ਵਾਰਤਾ): ਅਦਾਕਾਰ...

Most Popular

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

by Ankit
4 weeks ago
0

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 