• Latest
  • Trending
Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ

3 months ago
Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ

Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ

30 minutes ago
Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ

Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ

1 hour ago
Punjab ਦੇ 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣਾਏ ਗਏ DSP, ਦੇਖੋ ਲਿਸਟ

Punjab ਦੇ 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣਾਏ ਗਏ DSP, ਦੇਖੋ ਲਿਸਟ

2 hours ago
ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ

ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ

2 hours ago
Punjab: ਤਿੰਨ IAS ਅਫਸਰਾਂ ਦਾ ਤਬਾਦਲਾ, ਦੇਖੋ ਲਿਸਟ

Punjab: ਤਿੰਨ IAS ਅਫਸਰਾਂ ਦਾ ਤਬਾਦਲਾ, ਦੇਖੋ ਲਿਸਟ

2 hours ago
Punjab: ਸਿਰ ’ਚ ਗੋਲੀ ਲੱਗਣ ਦੇ ਬਾਵਜੂਦ ASI ਜ਼ਖ਼ਮੀ ਹਾਲਤ ਵਿੱਚ ਖੁਦ ਬਾਈਕ ਚਲਾ ਕੇ ਥਾਣੇ ਪਹੁੰਚੇ

Punjab: ਸਿਰ ’ਚ ਗੋਲੀ ਲੱਗਣ ਦੇ ਬਾਵਜੂਦ ASI ਜ਼ਖ਼ਮੀ ਹਾਲਤ ਵਿੱਚ ਖੁਦ ਬਾਈਕ ਚਲਾ ਕੇ ਥਾਣੇ ਪਹੁੰਚੇ

2 hours ago
National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ

Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ

3 hours ago
Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

3 hours ago
BRICS Summit: 10 ਸਾਲ ਬਾਅਦ ਇੱਕ ਮੰਚ ’ਤੇ ਇਕੱਠੇ ਹੋਣਗੇ ਮੋਦੀ, ਪੁਤਿਨ ਤੇ ਜਿਨਪਿੰਗ

BRICS Summit: 10 ਸਾਲ ਬਾਅਦ ਇੱਕ ਮੰਚ ’ਤੇ ਇਕੱਠੇ ਹੋਣਗੇ ਮੋਦੀ, ਪੁਤਿਨ ਤੇ ਜਿਨਪਿੰਗ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਅੱਜ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਅੱਜ

4 hours ago
Hindi News
English News
Saturday, September 12, 2026
No Result
View All Result
32 °c
Chandigarh
28 ° Sun
29 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ

June 20, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਫ਼ਿਲਮੀ
Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ

ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ): ਪੰਜਾਬੀ ਸੰਗੀਤ ਅਤੇ ਸਿਨੇਮਾ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਵਾਲੇ ਮਸ਼ਹੂਰ ਕਲਾਕਾਰ ਦਿਲਜੀਤ ਦੋਸਾਂਝ ਨੇ ਇੱਕ ਹੋਰ ਬਹੁਤ ਵੱਡੀ ਮਾਣਮੱਤੀ ਉਪਲਬਧੀ ਹਾਸਲ ਕੀਤੀ ਹੈ। ਅਮਰੀਕਾ ਦੇ ਸ਼ਹਿਰ ਲਾਸ ਏਂਜਲਸ ਦੀ ਸਿਟੀ ਕੌਂਸਲ ਨੇ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਵੱਡਾ ਸਨਮਾਨ ਦਿੰਦਿਆਂ 6 ਜਨਵਰੀ ਨੂੰ “ਦਿਲਜੀਤ ਦੋਸਾਂਝ ਦਿਵਸ” ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਦਿਲਜੀਤ ਦੋਸਾਂਝ ਨੂੰ ਇਹ ਸਨਮਾਨ ਵਿਸ਼ਵਵਿਆਪੀ ਪ੍ਰਭਾਵ ਅਤੇ ਸੱਭਿਆਚਾਰਕ ਯੋਗਦਾਨ ਦੇ ਹਿੱਸੇ ਦਿੱਤਾ ਗਿਆ ਹੈ। 6 ਜਨਵਰੀ ਦੀ ਤਾਰੀਖ ਇਸ ਲਈ ਵੀ ਬੇਹੱਦ ਖਾਸ ਹੈ ਕਿਉਂਕਿ ਇਸ ਦਿਨ ਦਿਲਜੀਤ ਦੋਸਾਂਝ ਦਾ ਜਨਮਦਿਨ ਵੀ ਹੁੰਦਾ ਹੈ।

ਲਾਸ ਏਂਜਲਸ ਸ਼ਹਿਰ ਦੇ ਮੇਅਰ ਅਤੇ ਸਿਟੀ ਕੌਂਸਲ ਵੱਲੋਂ ਜਾਰੀ ਅਧਿਕਾਰਤ ਪ੍ਰਸ਼ੰਸਾ ਪੱਤਰ ਵਿੱਚ ਕਿਹਾ ਗਿਆ ਹੈ ਕਿ ਦਿਲਜੀਤ ਦੋਸਾਂਝ ਨੇ ਆਪਣੀ ਕਲਾ ਦੇ ਜ਼ਰੀਏ ਭਾਸ਼ਾ ਦੀਆਂ ਸਰਹੱਦਾਂ ਨੂੰ ਤੋੜਦਿਆਂ ਲੱਖਾਂ ਲੋਕਾਂ ਦੇ ਦਿਲਾਂ ਵਿੱਚ ਜਗ੍ਹਾ ਬਣਾਈ ਹੈ। ਪੰਜਾਬ ਤੋਂ ਉੱਠ ਕੇ ਵਿਸ਼ਵ ਪੱਧਰ ‘ਤੇ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਦਿਲਜੀਤ ਦੋਸਾਂਝ ਅੱਜ ਆਤਮਵਿਸ਼ਵਾਸ, ਰਚਨਾਤਮਕਤਾ ਅਤੇ ਆਸ਼ਾਵਾਦ ਦੇ ਪ੍ਰਤੀਕ ਬਣ ਚੁੱਕੇ ਹਨ। ਉਨ੍ਹਾਂ ਦੀ ਯਾਤਰਾ ਇਹ ਦਰਸਾਉਂਦੀ ਹੈ ਕਿ ਆਪਣੀ ਸੱਭਿਆਚਾਰਕ ਪਛਾਣ ਨਾਲ ਜੁੜੇ ਰਹਿੰਦਿਆਂ ਵੀ ਵਿਸ਼ਵਵਿਆਪੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ।

ਸਿਟੀ ਕੌਂਸਲ ਨੇ ਕਿਹਾ ਕਿ ਇਹ ਮਾਨਤਾ ਸਿਰਫ਼ ਦਿਲਜੀਤ ਦੋਸਾਂਝ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਲਈ ਵੀ ਮਾਣ ਅਤੇ ਖੁਸ਼ੀ ਦਾ ਪਲ ਹੈ। ਦਿਲਜੀਤ ਨੇ ਆਪਣੇ ਸੰਗੀਤ, ਅਦਾਕਾਰੀ ਅਤੇ ਪੰਜਾਬੀ ਸੱਭਿਆਚਾਰ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।

ਅੱਜ ਦੁਨੀਆ ਪੰਜਾਬ ਦੇ ਇਸ ਪੁੱਤ ਦੀ ਇਸ ਵਿਲੱਖਣ ਉਪਲਬਧੀ ਦਾ ਜਸ਼ਨ ਮਨਾ ਰਹੀ ਹੈ। ਇਹ ਹੀ ਨਹੀਂ ਦਿਲਜੀਤ ਦਾ ਆਪਣੇ ਸ਼ੋਅਜ਼ ਦੌਰਾਨ ਬੋਲਿਆ ਜਾਂਦਾ ‘ਪੰਜਾਬੀ ਆ ਗਏ ਓਏ’ ਦਾ ਨਾਅਰਾ ਵੀ ਦੁਨੀਆਂ ਭਰ ‘ਚ ਗੂੰਜ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiENTERTAINMENTLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ

Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ

by Ranjit Singh
September 12, 2026
0

Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ):...

Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ

Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ

by Ranjit Singh
September 12, 2026
0

Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ ਰੋਪੜ, 12 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਦੇ ਸਾਬਕਾ ਮੰਤਰੀ ਸਵ....

Punjab ਦੇ 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣਾਏ ਗਏ DSP, ਦੇਖੋ ਲਿਸਟ

Punjab ਦੇ 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣਾਏ ਗਏ DSP, ਦੇਖੋ ਲਿਸਟ

by Ranjit Singh
September 12, 2026
0

Punjab ਦੇ 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣਾਏ ਗਏ DSP, ਦੇਖੋ ਲਿਸਟ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ...

ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ

ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ

by Ankit
September 12, 2026
0

ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ ਜੈਤੋ ,12 ਸਤੰਬਰ (ਰਘੂਨੰਦਨ ਪਰਾਸ਼ਰ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ

Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ

by Ranjit Singh
September 12, 2026
0

Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ):...

Most Popular

ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

by Jaspreet Kaur
3 weeks ago
0

ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ 'ਚ FIR ਦਰਜ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਰਾਹੁਲ ਗਾਂਧੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 