• Latest
  • Trending
Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

3 weeks ago
Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

3 minutes ago
Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ

20 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

2 hours ago
Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

3 hours ago
ਲੋਪੋਕੇ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ

ਹੰਗਾਮੇ ਮਗਰੋਂ LPU 10 ਦਿਨਾਂ ਲਈ ਬੰਦ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਆਦੇਸ਼

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ 27 ਲੋਕਾਂ ਦੀ ਮੌਤ

5 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,100 ਦੇ ਨੇੜੇ ਪਹੁੰਚੀ

ਕੇਂਦਰ ਨੇ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ‘ਦੇਖੋ ਅਪਨਾ ਦੇਸ਼ 2.0’ ਮੁਹਿੰਮ ਦੀ ਕੀਤੀ ਸ਼ੁਰੂਆਤ

Hindi News
English News
Monday, September 28, 2026
No Result
View All Result
26 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

September 8, 2026
in ਖਬਰਾਂ, ਪੰਜਾਬ, ਫ਼ਿਲਮੀ, ਬ੍ਰੇਕਿੰਗ ਨਿਊਜ਼
Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਇਟਲੀ ਦੇ ਮਿਲਾਨ ਕੰਸਰਟ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਦਿਲਜੀਤ ਇੱਕ ਵਿਦੇਸ਼ੀ ਫੈਨ ਦੀ ਟੀ-ਸ਼ਰਟ ਦੇਖ ਕੇ ਉਸ ਨੂੰ ਸਮਝਾਉਂਦੇ ਨਜ਼ਰ ਆਏ। ਦਰਅਸਲ ਫੈਨ ਨੇ ਚਿੱਟੇ ਰੰਗ ਦੀ ਕਸਟਮ-ਪ੍ਰਿੰਟਿਡ ਟੀ-ਸ਼ਰਟ ਪਾਈ ਹੋਈ ਸੀ, ਜਿਸ ‘ਤੇ ਸਿੱਖ ਧਰਮ ਦੇ ਪਵਿੱਤਰ ਸ਼ਬਦ ‘ਇਕ ਓਂਕਾਰ’ ਦੇ ਨਾਲ ਦਿਲਜੀਤ ਦਾ ਨਾਮ ਲਿਖਿਆ ਹੋਇਆ ਸੀ। ਟੀ-ਸ਼ਰਟ ‘ਤੇ ਨਜ਼ਰ ਪੈਂਦੇ ਹੀ ਦਿਲਜੀਤ ਨੇ ਫੈਨ ਨੂੰ ਸਮਝਾਇਆ ਕਿ ‘ਇਕ ਓਂਕਾਰ’ ਦੇ ਨਾਲ ਉਨ੍ਹਾਂ ਦਾ ਨਾਮ ਨਹੀਂ ਲਿਖਿਆ ਜਾਣਾ ਚਾਹੀਦਾ।

ਵਾਇਰਲ ਵੀਡੀਓ ਵਿੱਚ ਦਿਲਜੀਤ ਫੈਨ ਨੂੰ ਸ਼ਾਂਤ ਢੰਗ ਨਾਲ ਸਮਝਾਉਂਦੇ ਦਿਖਾਈ ਦਿੰਦੇ ਹਨ ਕਿ ‘ਇਕ ਓਂਕਾਰ’ ਬਹੁਤ ਪਵਿੱਤਰ ਅਤੇ ਅਨਮੋਲ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਫੈਨ ਨੂੰ ਇਸ ਬਾਰੇ ਜਾਣਕਾਰੀ ਨਹੀਂ ਸੀ ਅਤੇ ਉਸ ਵੱਲੋਂ ਇਹ ਜਾਣਬੁੱਝ ਕੇ ਨਹੀਂ ਕੀਤਾ ਗਿਆ। ਦਿਲਜੀਤ ਦੀ ਗੱਲ ਸੁਣਨ ਤੋਂ ਬਾਅਦ ਫੈਨ ਨੇ ਸਟੇਜ ‘ਤੇ ਹੱਥ ਜੋੜ ਕੇ ਮੁਆਫ਼ੀ ਮੰਗੀ। ਇਸ ‘ਤੇ ਦਿਲਜੀਤ ਨੇ ਵੀ ਦਰਸ਼ਕਾਂ ਨੂੰ ਉਸ ਨੂੰ ਮੁਆਫ਼ ਕਰਨ ਦੀ ਅਪੀਲ ਕੀਤੀ।

ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਅੰਤਰਰਾਸ਼ਟਰੀ ਕੰਸਰਟਾਂ ਵਿੱਚ ਰੁੱਝੇ ਹੋਏ ਹਨ ਅਤੇ ਦੁਨੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਲਾਈਵ ਪਰਫਾਰਮ ਕਰ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiENTERTAINMENTLatest News In Punjabipunjab newsPunjab news in Punjabitop headlines in Punjabi
Share204Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 28, 2026
0

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 28ਸਤੰਬਰ (ਵਿਸ਼ਵ ਵਾਰਤਾ)ਅੱਜ,...

Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ

Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ

by Navjot
September 28, 2026
0

Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ  ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
September 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

by Navjot
September 28, 2026
0

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ  ਟੋਯੋਟਾ, 28 ਸਤੰਬਰ (ਵਿਸ਼ਵ ਵਾਰਤਾ): ਭਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 28, 2026
0

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 28ਸਤੰਬਰ (ਵਿਸ਼ਵ ਵਾਰਤਾ)ਅੱਜ,...

Most Popular

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

2 weeks ago
0

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ 'The Vvaan' ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ ਮੁੰਬਈ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 