• Latest
  • Trending
Entertainment: ‘ਕੌਫੀ ਵਿਦ ਕਰਨ’ ਦਾ ਆਖ਼ਰੀ ਸੀਜ਼ਨ ਕੱਲ੍ਹ ਤੋਂ

Entertainment: ‘ਕੌਫੀ ਵਿਦ ਕਰਨ’ ਦਾ ਆਖ਼ਰੀ ਸੀਜ਼ਨ ਕੱਲ੍ਹ ਤੋਂ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

7 hours ago
ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

8 hours ago
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ  ਗੁਰਮੀਤ ਸਿੰਘ ਖੁੱਡੀਆਂ

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

10 hours ago
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

10 hours ago
Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ

Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ

11 hours ago
Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ

Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ

11 hours ago
ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

13 hours ago
Big  Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

14 hours ago
ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

16 hours ago
Hindi News
English News
Tuesday, November 3, 2026
No Result
View All Result
18 °c
Chandigarh
24 ° Wed
24 ° Thu
25 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment: ‘ਕੌਫੀ ਵਿਦ ਕਰਨ’ ਦਾ ਆਖ਼ਰੀ ਸੀਜ਼ਨ ਕੱਲ੍ਹ ਤੋਂ

October 13, 2026
in ਖਬਰਾਂ, ਫ਼ਿਲਮੀ, ਬ੍ਰੇਕਿੰਗ ਨਿਊਜ਼
Entertainment: ‘ਕੌਫੀ ਵਿਦ ਕਰਨ’ ਦਾ ਆਖ਼ਰੀ ਸੀਜ਼ਨ ਕੱਲ੍ਹ ਤੋਂ

Entertainment: ‘ਕੌਫੀ ਵਿਦ ਕਰਨ’ ਦਾ ਆਖ਼ਰੀ ਸੀਜ਼ਨ ਕੱਲ੍ਹ ਤੋਂ

– ਆਖ਼ਰੀ ਸੀਜ਼ਨ ਦੀ ਸ਼ੁਰੂਆਤ ਹੋਵੇਗੀ ਸਲਮਾਨ ਖ਼ਾਨ ਨਾਲ
– 22 ਸਾਲਾਂ ਦੇ ਸਫ਼ਰ ਤੋਂ ਬਾਅਦ ਅਲਵਿਦਾ ਕਹੇਗਾ ਕਰਨ ਜੌਹਰ ਦਾ ਮਸ਼ਹੂਰ ਟਾਕ ਸ਼ੋਅ

ਮੁੰਬਈ, 13 ਅਕਤੂਬਰ (ਵਿਸ਼ਵ ਵਾਰਤਾ): ਮਸ਼ਹੂਰ ਫ਼ਿਲਮ ਨਿਰਮਾਤਾ ਕਰਨ ਜੌਹਰ ਦਾ ਚਰਚਿਤ ਟਾਕ ਸ਼ੋਅ ‘ਕੌਫੀ ਵਿਦ ਕਰਨ’ ਆਪਣੇ ਆਖ਼ਰੀ ਸੀਜ਼ਨ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਿਹਾ ਹੈ। ਇਸ ਸੀਜ਼ਨ ਦੀ ਸ਼ੁਰੂਆਤ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨਾਲ ਹੋਵੇਗੀ। ਇਹ ਸ਼ੋਅ 14 ਅਕਤੂਬਰ ਤੋਂ ਜਿਓ ਹੌਟਸਟਾਰ ’ਤੇ ਸਟ੍ਰੀਮ ਕੀਤਾ ਜਾਵੇਗਾ। ਕਰਨ ਜੌਹਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇੱਕ ਵੀਡੀਓ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਵੀਡੀਓ ਵਿੱਚ ਉਹ ਸਲਮਾਨ ਖ਼ਾਨ ਨਾਲ ਸ਼ੋਅ ਦੇ ਸੈੱਟ ’ਤੇ ਨਜ਼ਰ ਆ ਰਹੇ ਹਨ। ਕਰਨ ਨੇ ਇਸ ਨੂੰ ਆਪਣੇ ਟਾਕ ਸ਼ੋਅ ਦੇ ਸਫ਼ਰ ਦਾ ਆਖ਼ਰੀ ਪੜਾਅ ਦੱਸਿਆ ਹੈ।

ਕਰਨ ਜੌਹਰ ਨੇ ਪ੍ਰੋਮੋ ਵੀਡੀਓ ਸਾਂਝੀ ਕਰਦਿਆਂ ਲਿਖਿਆ, “ਇੱਕ ਆਖ਼ਰੀ ਵਾਰ, ਸਿਰਫ਼ ਇੱਕ ਭਰਾ ਨਾਲ ਕੌਫ਼ੀ।” ਸਲਮਾਨ ਖ਼ਾਨ ਇਸ ਤੋਂ ਪਹਿਲਾਂ ਵੀ ਦੋ ਵਾਰ ਸ਼ੋਅ ਵਿੱਚ ਸ਼ਾਮਲ ਹੋ ਚੁੱਕੇ ਹਨ। ਪਹਿਲੀ ਵਾਰ ਉਹ ਆਪਣੇ ਪਿਤਾ ਸਲੀਮ ਖ਼ਾਨ ਨਾਲ ਆਏ ਸਨ, ਜਦਕਿ ਦੂਜੀ ਵਾਰ ਉਨ੍ਹਾਂ ਨੇ ਆਪਣੇ ਭਰਾਵਾਂ ਅਰਬਾਜ਼ ਖ਼ਾਨ ਅਤੇ ਸੋਹੇਲ ਖ਼ਾਨ ਨਾਲ ਸ਼ੋਅ ਵਿੱਚ ਸ਼ਿਰਕਤ ਕੀਤੀ ਸੀ। ਇਸ ਵਾਰ ਉਹ ਪਹਿਲੇ ਐਪੀਸੋਡ ਦੇ ਮਹਿਮਾਨ ਵਜੋਂ ਇਕੱਲੇ ਨਜ਼ਰ ਆਉਣਗੇ।

ਸਾਲ 2004 ਵਿੱਚ ਸ਼ੁਰੂ ਹੋਏ ‘ਕੌਫ਼ੀ ਵਿਦ ਕਰਨ’ ਦੇ ਹੁਣ ਤੱਕ ਅੱਠ ਸੀਜ਼ਨ ਪ੍ਰਸਾਰਿਤ ਹੋ ਚੁੱਕੇ ਹਨ, ਜਿਨ੍ਹਾਂ ਵਿੱਚ 161 ਐਪੀਸੋਡ ਸ਼ਾਮਲ ਹਨ। ਹੁਣ ਇਸ ਦੇ ਨੌਵੇਂ ਅਤੇ ਆਖ਼ਰੀ ਸੀਜ਼ਨ ਨਾਲ ਸ਼ੋਅ ਦਾ ਸਫ਼ਰ ਸਮਾਪਤ ਹੋ ਜਾਵੇਗਾ। ਕਰਨ ਜੌਹਰ ਨੇ ਇਸ ਸ਼ੋਅ ਨੂੰ ਅਲਵਿਦਾ ਕਹਿਣ ਲਈ ਮੌਜੂਦਾ ਸਮੇਂ ਨੂੰ ਸਹੀ ਦੱਸਿਆ ਹੈ। ਇਹ ਸ਼ੋਅ ਸਾਲਾਂ ਤੋਂ ਬਾਲੀਵੁੱਡ ਸਿਤਾਰਿਆਂ ਦੀ ਨਿੱਜੀ ਜ਼ਿੰਦਗੀ, ਕਰੀਅਰ ਅਤੇ ਦਿਲਚਸਪ ਕਿੱਸਿਆਂ ਬਾਰੇ ਗੱਲਬਾਤ ਲਈ ਜਾਣਿਆ ਜਾਂਦਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiENTERTAINMENTLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

by Jaspreet Kaur
November 2, 2026
0

ਏਸ਼ੀਅਨ ਚੈਂਪੀਅਨਜ਼ ਟਰਾਫੀ 'ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ - ਸੈਮੀਫਾਈਨਲ 'ਚ ਬਣਾਈ ਜਗ੍ਹਾ...

ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

by Jaspreet Kaur
November 2, 2026
0

ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ 'ਚ ਭਰਤੀ ਡਾਕਟਰਾਂ ਨੇ ਦੱਸੀ ਸਥਿਤੀ ਨਵੀ ਦਿੱਲੀ, 2 ਨਵੰਬਰ...

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

by Jaspreet Kaur
November 2, 2026
0

ਏਸ਼ੀਅਨ ਚੈਂਪੀਅਨਜ਼ ਟਰਾਫੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ - ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

by Ranjit Singh
3 weeks ago
0

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ ਮਾਨਸਾ, 14 ਅਕਤੂਬਰ 2026 (ਵਿਸ਼ਵ ਵਾਰਤਾ): ਮਾਨਸਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 