• Latest
  • Trending
Entertainment: ਸਿੰਗਰ ਏਪੀ ਢਿੱਲੋਂ ਦੇ ਘਰ ‘ਤੇ ਫਾਇਰਿੰਗ ਮਾਮਲਾ: ਸ਼ੂਟਰ ਕੈਨੇਡਾ ਤੋਂ ਹੋਵੇਗਾ ਡਿਪੋਰਟ

4 months ago
Pakistan : ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 4 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ

5 minutes ago
Big News: UPI ਭੁਗਤਾਨਾਂ ‘ਤੇ ਲੱਗਣ ਵਾਲਾ ਚਾਰਜ ਮੁਲਤਵੀ

59 minutes ago
Punjab: ਪਰਮਿੰਦਰ ਝੋਟਾ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ !

2 hours ago
Punjab: ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ

PM Modi ‘ਤੇ ਟਿੱਪਣੀ ਦੇ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
International: ਅਜਰਬੈਜਾਨ ਦੇ ਸਕੂਲਾਂ ’ਚ ਹਿਜਾਬ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਵਿਦਿਆਰਥਣਾਂ ਨੇ ਕੀਤਾ ਕਲਾਸਾਂ ਦਾ ਬਾਈਕਾਟ

National: ਦੁਨੀਆ ਭਾਰਤ ’ਤੇ ਕਰਦੀ ਹੈ ਭਰੋਸਾ, ਅਸੀਂ ਕਦੇ ਸਿਹਰਾ ਜਾਂ ਰਾਇਲਟੀ ਨਹੀਂ ਮੰਗੀ: PM ਮੋਦੀ

Big News: ਪਰਮਿੰਦਰ ਝੋਟਾ ਦਾ ਕਤਲ

Big News: ਪਰਮਿੰਦਰ ਝੋਟਾ ਦਾ ਕਤਲ

4 hours ago
Entertainment: ਸਿੰਗਰ ਏਪੀ ਢਿੱਲੋਂ ਦੇ ਘਰ ‘ਤੇ ਫਾਇਰਿੰਗ ਮਾਮਲਾ: ਸ਼ੂਟਰ ਕੈਨੇਡਾ ਤੋਂ ਹੋਵੇਗਾ ਡਿਪੋਰਟ

CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ

5 hours ago
Punjab: CM ਮਾਨ ਵੱਲੋਂ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ

Punjab: ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ

6 hours ago
Hindi News
English News
Tuesday, October 13, 2026
No Result
View All Result
32 °c
Chandigarh
26 ° Wed
24 ° Thu
23 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment: ਸਿੰਗਰ ਏਪੀ ਢਿੱਲੋਂ ਦੇ ਘਰ ‘ਤੇ ਫਾਇਰਿੰਗ ਮਾਮਲਾ: ਸ਼ੂਟਰ ਕੈਨੇਡਾ ਤੋਂ ਹੋਵੇਗਾ ਡਿਪੋਰਟ

June 17, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਫ਼ਿਲਮੀ
Entertainment: ਸਿੰਗਰ ਏਪੀ ਢਿੱਲੋਂ ਦੇ ਘਰ ‘ਤੇ ਫਾਇਰਿੰਗ ਮਾਮਲਾ: ਸ਼ੂਟਰ ਕੈਨੇਡਾ ਤੋਂ ਹੋਵੇਗਾ ਡਿਪੋਰਟ

Entertainment: ਸਿੰਗਰ ਏਪੀ ਢਿੱਲੋਂ ਦੇ ਘਰ ‘ਤੇ ਫਾਇਰਿੰਗ ਮਾਮਲਾ: ਸ਼ੂਟਰ ਕੈਨੇਡਾ ਤੋਂ ਹੋਵੇਗਾ ਡਿਪੋਰਟ

ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ‘ਚ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਅਭਿਜੀਤ ਕਿੰਗਰਾ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਜਾਵੇਗਾ। ਇਮੀਗ੍ਰੇਸ਼ਨ ਅਤੇ ਰਫਿਊਜੀ ਬੋਰਡ ਨੇ ਸ਼ੂਟਰ ਦੀ ਡਿਪੋਰਟੇਸ਼ਨ ਦੇ ਹੁਕਮ 15 ਜੂਨ ਨੂੰ ਜਾਰੀ ਕੀਤੇ ਹਨ।

ਆਈਆਰਬੀ ਨੇ ਸਪੱਸ਼ਟ ਕੀਤਾ ਹੈ ਕਿ ਅਭਿਜੀਤ ਕਿੰਗਰਾ ਵਰਗੇ ਗੈਂਗਸਟਰ ਨੂੰ ਕੈਨੇਡਾ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਉਸਨੂੰ ਤੁਰੰਤ ਡਿਪੋਰਟ ਕੀਤਾ ਜਾਣਾ ਚਾਹੀਦਾ ਹੈ। ਅਭਿਜੀਤ ਕਿੰਗਰਾ ਪਿਛਲੇ ਇੱਕ ਸਾਲ ਤੋਂ ਕੈਨੇਡਾ ਦੀ ਜੇਲ੍ਹ ਵਿੱਚ ਹੈ। ਉਸ ‘ਤੇ ਏਪੀ ਢਿੱਲੋਂ ਅਤੇ ਹੋਰ ਵਿਅਕਤੀਆਂ ਤੋਂ ਪੈਸੇ ਵਸੂਲਣ ਦਾ ਦੋਸ਼ ਹੈ।

ਕਿੰਗਰਾ ਨੇ ਬੋਰਡ ਨੂੰ ਇੱਕ ਮਹੱਤਵਪੂਰਨ ਖੁਲਾਸਾ ਕਰਦੇ ਹੋਏ ਕਿਹਾ ਕਿ ਇੱਕ ਸਹਿਯੋਗੀ ਨੇ ਉਸਨੂੰ ਏਪੀ ਢਿੱਲੋਂ ਦੇ ਘਰ ‘ਤੇ ਗੋਲੀਬਾਰੀ ਕਰਨ ਲਈ 4,000 ਡਾਲਰ ਦੀ ਪੇਸ਼ਕਸ਼ ਕੀਤੀ ਸੀ। ਫਿਰ ਉਸਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਹਾਲਾਂਕਿ, ਉਸਨੇ ਡਿਪੋਰਟ ਨਾ ਕਰਨ ਦੀ ਬੇਨਤੀ ਕੀਤੀ ਹੈ ਕਿ ਜੇਕਰ ਉਸਨੂੰ ਭਾਰਤ ਵਾਪਸ ਭੇਜਿਆ ਜਾਂਦਾ ਹੈ ਤਾਂ ਉਸਨੂੰ ਮਾਰ ਦਿੱਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiENTERTAINMENTLatest News In Punjabipunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Pakistan : ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 4 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ

Pakistan : ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 4 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ

by Navjot
October 13, 2026
0

Pakistan : ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 4 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ   ਇਸਲਾਮਾਬਾਦ, 13 ਅਕਤੂਬਰ...

Big News: UPI ਭੁਗਤਾਨਾਂ ‘ਤੇ ਲੱਗਣ ਵਾਲਾ ਚਾਰਜ ਮੁਲਤਵੀ

Big News: UPI ਭੁਗਤਾਨਾਂ ‘ਤੇ ਲੱਗਣ ਵਾਲਾ ਚਾਰਜ ਮੁਲਤਵੀ

by Ranjit Singh
October 13, 2026
0

Big News: UPI ਭੁਗਤਾਨਾਂ 'ਤੇ ਲੱਗਣ ਵਾਲਾ ਚਾਰਜ ਮੁਲਤਵੀ ਚੰਡੀਗੜ੍ਹ, 13 ਅਕਤੂਬਰ 2026 (ਵਿਸ਼ਵ ਵਾਰਤਾ): UPI ਭੁਗਤਾਨਾਂ 'ਤੇ ਚਾਰਜ ਦੀਵਾਲੀ...

Punjab: ਪਰਮਿੰਦਰ ਝੋਟਾ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ !

Punjab: ਪਰਮਿੰਦਰ ਝੋਟਾ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ !

by Ranjit Singh
October 13, 2026
0

Punjab: ਪਰਮਿੰਦਰ ਝੋਟਾ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ 'ਚ ! ਚੰਡੀਗੜ੍ਹ, 13 ਅਕਤੂਬਰ 2026 (ਵਿਸ਼ਵ ਵਾਰਤਾ):...

Punjab: ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ

Punjab: ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ

by Ranjit Singh
October 13, 2026
0

Punjab: ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ ਚੰਡੀਗੜ੍ਹ, 13 ਅਕਤੂਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Pakistan : ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 4 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ

Pakistan : ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 4 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ

by Navjot
October 13, 2026
0

Pakistan : ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 4 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ   ਇਸਲਾਮਾਬਾਦ, 13 ਅਕਤੂਬਰ...

Most Popular

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

by Jaspreet Kaur
1 week ago
0

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ ਨਵੀ ਦਿੱਲੀ, 5 ਅਕਤੂਬਰ (ਵਿਸ਼ਵ ਵਾਰਤਾ) – ਕਰੋਲਿਨਸਕਾ ਇੰਸਟੀਚਿਊਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 