• Latest
  • Trending
Entertainment: ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ

3 weeks ago
ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

3 minutes ago
ਅਸਾਮ ਜਹਾਜ਼ ਹਾਦਸਾ: 5 ਜਵਾਨ ਸ਼ਹੀਦ

ਅਸਾਮ ਜਹਾਜ਼ ਹਾਦਸਾ: 5 ਜਵਾਨ ਸ਼ਹੀਦ

23 minutes ago
“ਹੁਣ ਭਾਜਪਾ ਨਹੀਂ ਬਣੇਗਾ ਅਕਾਲੀ ਦਲ ਦਾ ਛੋਟਾ ਭਰਾ”- ਕੇਂਦਰੀ ਮੰਤਰੀ ਹਰਦੀਪ ਪੁਰੀ

38 minutes ago
21 ਮੈਂਬਰੀ ਕਮੇਟੀ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਸੌਂਪਿਆ ਮੰਗ-ਪੱਤਰ

1 hour ago
DG/DG Equivalent ਲਈ 33 IPS ਅਧਿਕਾਰੀ Empanel, ਪੰਜਾਬ ਦੇ 2 ਅਫ਼ਸਰ ਵੀ ਸੂਚੀ ‘ਚ ਸ਼ਾਮਿਲ

2 hours ago
ਤਿੰਨ ਆਈ.ਏ.ਐਸ ਅਤੇ ਪੰਜ ਪੀ.ਸੀ.ਐਸ ਅਧਿਕਾਰੀਆ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ

3 hours ago
“ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ “ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Amritsar: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

‘370 ਦੀ ਬਿਰਯਾਨੀ’ ਵਾਲੇ ਵਿਵਾਦਿਤ ਵੀਡੀਓ ਨੂੰ ਲੈ ਕੇ ਕਾਮੇਡੀਅਨ ਪ੍ਰਣਿਤ ਮੋਰੇ ਨੇ ਮੰਗੀ ਮੁਆਫ਼ੀ

4 hours ago
Punjab: ਦਰਦਨਾਕ ਹਾਦਸਾ: ਵੰਦੇ ਭਾਰਤ ਟ੍ਰੇਨ ਦੀ ਲਪੇਟ ‘ਚ ਆਉਣ ਨਾਲ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

Punjab: ਨਹਿਰ ਵਿੱਚ ਪਿਆ ਪਾੜ, ਕਿਸਾਨਾਂ ਦੀ ਫਸਲ ਪਾਣੀ ‘ਚ ਡੁੱਬੀ

5 hours ago
Hindi News
English News
Saturday, June 13, 2026
No Result
View All Result
37 °c
Chandigarh
33 ° Sun
34 ° Mon
35 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment: ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ

May 21, 2026
in ਖਬਰਾਂ, ਪੰਜਾਬ, ਫ਼ਿਲਮੀ
Entertainment: ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ

Entertainment: ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ

ਅੰਮ੍ਰਿਤਸਰ, 21 ਮਈ – ਪੰਜਾਬੀ ਗਾਇਕ ਮਨਕੀਰਤ ਔਲਖ ਅੱਜ ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂਘਰ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਸਾਰਿਆਂ ਦੀ ਭਲਾਈ ਲਈ ਪ੍ਰਾਰਥਨਾ ਕੀਤੀ। ਇਸ ਦੌਰਾਨ ਉਹ ਆਪਣੇ ਫੈਨਜ਼ ਨਾਲ ਫੋਟੋਆਂ ਖਿਚਵਾਉਂਦੇ ਹੋਏ ਵੀ ਦੇਖੇ ਗਏ।

ਦੱਸ ਦਈਏ ਕਿ ਹਾਲ ਹੀ ‘ਚ ਗਾਇਕ ਮਨਕੀਰਤ ਔਲਖ ਦੀ ਇੱਕ ਨਵੀਂ ਐਲਬਮ ਦੀ ਰਿਲੀਜ਼ ਹੋਈ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਔਲਖ ਨੇ ਕਿਹਾ ਕਿ ਉਨ੍ਹਾਂ ਦਾ ਨਵਾਂ ਸੰਗੀਤ ਐਲਬਮ ਹਾਲ ਹੀ ਵਿੱਚ ਰਿਲੀਜ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਪੂਰੀ ਟੀਮ ਨੇ ਪਹਿਲਾਂ ਹੀ ਫੈਸਲਾ ਕਰ ਲਿਆ ਸੀ ਕਿ ਜਿਵੇਂ ਹੀ ਈਪੀ ਰਿਲੀਜ਼ ਹੋਵੇਗੀ, ਉਹ ਸਭ ਤੋਂ ਪਹਿਲਾਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਣਗੇ। ਇਸ ਵਾਅਦੇ ਨੂੰ ਪੂਰਾ ਕਰਨ ਲਈ, ਉਹ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ।

ਔਲਖ ਨੇ ਦੱਸਿਆ ਕਿ ਇਸ ਈਪੀ ਵਿੱਚ ਲਗਭਗ ਸੱਤ ਤੋਂ ਅੱਠ ਗੀਤ ਸ਼ਾਮਲ ਹਨ ਅਤੇ ਇਹ ਉਨ੍ਹਾਂ ਦਾ ਦੂਜਾ ਈਪੀ ਹੈ। ਉਨ੍ਹਾਂ ਨੇ ਇਸ ਤੋਂ ਪਹਿਲਾਂ ਜ਼ਿਆਦਾਤਰ ਸਿੰਗਲ ਟਰੈਕ ਰਿਲੀਜ਼ ਕੀਤੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiENTERTAINMENTLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

by Ankit
June 13, 2026
0

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ ਸੈਮੀਨਾਰ ਦਾ ਉਦੇਸ਼...

ਅਸਾਮ ਜਹਾਜ਼ ਹਾਦਸਾ: 5 ਜਵਾਨ ਸ਼ਹੀਦ

ਅਸਾਮ ਜਹਾਜ਼ ਹਾਦਸਾ: 5 ਜਵਾਨ ਸ਼ਹੀਦ

by Jaspreet Kaur
June 13, 2026
0

ਅਸਾਮ ਜਹਾਜ਼ ਹਾਦਸਾ: 5 ਜਵਾਨ ਸ਼ਹੀਦ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜਤਾਇਆ ਦੁੱਖ ਨਵੀ ਦਿੱਲੀ ,13 ਜੂਨ 2026 (ਵਿਸ਼ਵ...

“ਹੁਣ ਭਾਜਪਾ ਨਹੀਂ ਬਣੇਗਾ ਅਕਾਲੀ ਦਲ ਦਾ ਛੋਟਾ ਭਰਾ”- ਕੇਂਦਰੀ ਮੰਤਰੀ ਹਰਦੀਪ ਪੁਰੀ

“ਹੁਣ ਭਾਜਪਾ ਨਹੀਂ ਬਣੇਗਾ ਅਕਾਲੀ ਦਲ ਦਾ ਛੋਟਾ ਭਰਾ”- ਕੇਂਦਰੀ ਮੰਤਰੀ ਹਰਦੀਪ ਪੁਰੀ

by Jaspreet Kaur
June 13, 2026
0

"ਹੁਣ ਭਾਜਪਾ ਨਹੀਂ ਬਣੇਗਾ ਅਕਾਲੀ ਦਲ ਦਾ ਛੋਟਾ ਭਰਾ"- ਕੇਂਦਰੀ ਮੰਤਰੀ ਹਰਦੀਪ ਪੁਰੀ ਲੁਧਿਆਣਾ ,13 ਜੂਨ 2026 (ਵਿਸ਼ਵ ਵਾਰਤਾ): ਕੇਂਦਰੀ...

21 ਮੈਂਬਰੀ ਕਮੇਟੀ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਸੌਂਪਿਆ ਮੰਗ-ਪੱਤਰ

21 ਮੈਂਬਰੀ ਕਮੇਟੀ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਸੌਂਪਿਆ ਮੰਗ-ਪੱਤਰ

by Jaspreet Kaur
June 13, 2026
0

21 ਮੈਂਬਰੀ ਕਮੇਟੀ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਸੌਂਪਿਆ ਮੰਗ-ਪੱਤਰ - ਕੂੜੇ ਦੇ ਅੰਬਾਰ ਅਤੇ ਛੱਪੜਾਂ ਵਿੱਚ ਪੈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

by Ankit
June 13, 2026
0

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ ਸੈਮੀਨਾਰ ਦਾ ਉਦੇਸ਼...

Most Popular

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

1 month ago
0

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ •...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 