• Latest
  • Trending
Entertainment News: ਮਨੋਰੰਜਨ ਜਗਤ ਤੋਂ ਵੱਡੀ ਖਬਰ; ਇਸ ਮਸ਼ਹੂਰ ਫਿਲਮ ਨਿਰਮਾਤਾ ਦਾ ਹੋਇਆ ਦਿਹਾਂਤ

10 months ago
ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ

4 minutes ago
ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

16 minutes ago
ਕੇਂਦਰ ਸਰਕਾਰ ਦਾ ਵੱਡਾ ਫੈਸਲਾ ; ‘ਵੰਦੇ ਮਾਤਰਮ’ ਨੂੰ ਮਿਲੇਗਾ ਰਾਸ਼ਟਰੀ ਗਾਣ ਵਰਗਾ ਦਰਜਾ ; ਕਾਨੂੰਨ ’ਚ ਸੋਧ ਨੂੰ ਮਨਜ਼ੂਰੀ

17 minutes ago
ਸਮਾਧਾਨ ਸਮਾਰੋਹ 2026- ਭਾਰਤ ਦੀ ਸੁਪਰੀਮ ਕੋਰਟ ‘ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ 

19 minutes ago
ਵਿਸ਼ਵ ਰੈੱਡ ਕਰਾਸ ਦਿਵਸ ਮੌਕੇ 8 ਮਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਵਿਖੇ ਲੱਗੇਗਾ ਖੂਨਦਾਨ ਕੈਂਪ

22 minutes ago
ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

31 minutes ago
Entertainment News : ਸ਼ਸ਼ੀ ਸ਼ੇਖਰ ਵੇਮਪਤੀ ਸੈਂਸਰ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ

35 minutes ago
ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

36 minutes ago
ਪੰਜਾਬ ਦੇ ਸਾਬਕਾ ਕ੍ਰਿਕਟਰ ਅਮਨਪ੍ਰੀਤ ਸਿੰਘ ਗਿੱਲ ਦਾ ਦੇਹਾਂਤ

42 minutes ago
ਨਾਜਾਇਜ਼ ਸ਼ਰਾਬ ਵਿਰੁੱਧ ਕਪੂਰਥਲਾ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ

48 minutes ago
‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਨਵ-ਨਿਯੁਕਤ ਯੂਥ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਦਰਬਾਰ ਸਾਹਿਬ ਹੋਏ ਨਤਮਸਤਕ

52 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Wednesday, May 6, 2026
No Result
View All Result
34 °c
Chandigarh
30 ° Thu
31 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment News: ਮਨੋਰੰਜਨ ਜਗਤ ਤੋਂ ਵੱਡੀ ਖਬਰ; ਇਸ ਮਸ਼ਹੂਰ ਫਿਲਮ ਨਿਰਮਾਤਾ ਦਾ ਹੋਇਆ ਦਿਹਾਂਤ

- ਇੰਡਸਟਰੀ 'ਚ ਸੋਗ ਦੀ ਲਹਿਰ

July 18, 2025
in ਖਬਰਾਂ, ਫ਼ਿਲਮੀ
Entertainment News: ਮਨੋਰੰਜਨ ਜਗਤ ਤੋਂ ਵੱਡੀ ਖਬਰ; ਇਸ ਮਸ਼ਹੂਰ ਫਿਲਮ ਨਿਰਮਾਤਾ ਦਾ ਹੋਇਆ ਦਿਹਾਂਤ

Entertainment News: ਮਨੋਰੰਜਨ ਜਗਤ ਤੋਂ ਵੱਡੀ ਖਬਰ; ਇਸ ਮਸ਼ਹੂਰ ਫਿਲਮ ਨਿਰਮਾਤਾ ਦਾ ਹੋਇਆ ਦਿਹਾਂਤ

– ਇੰਡਸਟਰੀ ‘ਚ ਸੋਗ ਦੀ ਲਹਿਰ

vddi khabar

ਨਵੀ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ) : ਤਮਿਲ ਸਿਨੇਮਾ (Entertainment News) ਦੇ ਇੱਕ ਮਸ਼ਹੂਰ ਫਿਲਮ ਨਿਰਮਾਤਾ, ਸਿਨੇਮੈਟੋਗ੍ਰਾਫ਼ਰ ਅਤੇ ਅਦਾਕਾਰ ਵੇਲੂ ਪ੍ਰਭਾਕਰਨ ਦਾ ਅੱਜ ਚੇਨਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 68 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰੀ ਤੋਂ ਪੀੜਤ ਸਨ। ਪਰਿਵਾਰ ਅਨੁਸਾਰ, ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਹਾਲਤ ਬਹੁਤ ਗੰਭੀਰ ਸੀ, ਜਿਸ ਕਾਰਨ ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ। ਵੇਲੂ ਪ੍ਰਭਾਕਰਨ ਦੀ ਮੌਤ ਨਾਲ ਦੱਖਣੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਵੇਲੂ ਪ੍ਰਭਾਕਰਨ ਦੀ ਦੇਹ ਨੂੰ ਸ਼ਨੀਵਾਰ ਸ਼ਾਮ ਤੋਂ ਐਤਵਾਰ ਦੁਪਹਿਰ, 20 ਜੁਲਾਈ ਤੱਕ ਜਨਤਕ ਦਰਸ਼ਨਾਂ ਅਤੇ ਸ਼ਰਧਾਂਜਲੀ ਲਈ ਚੇਨਈ ਦੇ ਵਾਲਾਸਰਵੱਕਮ ਵਿਖੇ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ ਸ਼ਾਮ ਨੂੰ ਪੋਰੂਰ ਦੇ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦੇ ਨਜ਼ਦੀਕੀ ਪਰਿਵਾਰ ਅਤੇ ਦੋਸਤਾਂ ਦੀ ਮੌਜੂਦਗੀ ਵਿੱਚ ਕੀਤਾ ਜਾਵੇਗਾ। ਵੇਲੂ ਦੱਖਣ ਫਿਲਮ ਇੰਡਸਟਰੀ ‘ਚ ‘ਨਾਲਯਾ ਮਨੀਥਨ’, ‘ਸਿਵਨ’ ਅਤੇ ‘ਪੁਥੀਆ ਆਚੀ’ ਵਰਗੀਆਂ ਸ਼ਾਨਦਾਰ ਫਿਲਮਾਂ ਲਈ ਮਸ਼ਹੂਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiENTERTAINMENT NEWSLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ

ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ

by Navjot
May 6, 2026
0

ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ   ਚੰਡੀਗੜ੍ਹ, 6 ਮਈ(ਵਿਸ਼ਵ ਵਾਰਤਾ) ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ...

ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

by Ankit
May 6, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ 31 ਜਰੂਰਤਮੰਦ ਪਰਿਵਾਰਾਂ ਨੂੰ ਮਕਾਨ ਮੁਰੰਮਤ ਲਈ 62 ਲੱਖ...

ਕੇਂਦਰ ਸਰਕਾਰ ਦਾ ਵੱਡਾ ਫੈਸਲਾ ; ‘ਵੰਦੇ ਮਾਤਰਮ’ ਨੂੰ ਮਿਲੇਗਾ ਰਾਸ਼ਟਰੀ ਗਾਣ ਵਰਗਾ ਦਰਜਾ ; ਕਾਨੂੰਨ ’ਚ ਸੋਧ ਨੂੰ ਮਨਜ਼ੂਰੀ

ਕੇਂਦਰ ਸਰਕਾਰ ਦਾ ਵੱਡਾ ਫੈਸਲਾ ; ‘ਵੰਦੇ ਮਾਤਰਮ’ ਨੂੰ ਮਿਲੇਗਾ ਰਾਸ਼ਟਰੀ ਗਾਣ ਵਰਗਾ ਦਰਜਾ ; ਕਾਨੂੰਨ ’ਚ ਸੋਧ ਨੂੰ ਮਨਜ਼ੂਰੀ

by Navjot
May 6, 2026
0

ਕੇਂਦਰ ਸਰਕਾਰ ਦਾ ਵੱਡਾ ਫੈਸਲਾ ; 'ਵੰਦੇ ਮਾਤਰਮ' ਨੂੰ ਮਿਲੇਗਾ ਰਾਸ਼ਟਰੀ ਗਾਣ ਵਰਗਾ ਦਰਜਾ ; ਕਾਨੂੰਨ ’ਚ ਸੋਧ ਨੂੰ ਮਨਜ਼ੂਰੀ...

ਸਮਾਧਾਨ ਸਮਾਰੋਹ 2026- ਭਾਰਤ ਦੀ ਸੁਪਰੀਮ ਕੋਰਟ ‘ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ 

ਸਮਾਧਾਨ ਸਮਾਰੋਹ 2026- ਭਾਰਤ ਦੀ ਸੁਪਰੀਮ ਕੋਰਟ ‘ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ 

by Ankit
May 6, 2026
0

ਸਮਾਧਾਨ ਸਮਾਰੋਹ 2026- ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ  ਸਾਹਿਬਜ਼ਾਦਾ ਅਜੀਤ ਸਿੰਘ ਨਗਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ

ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ

by Navjot
May 6, 2026
0

ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ   ਚੰਡੀਗੜ੍ਹ, 6 ਮਈ(ਵਿਸ਼ਵ ਵਾਰਤਾ) ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ...

Most Popular

Hukamnama Sri Darbar Sahib Today – 09 April 2026 | Ang 662 I ਅੱਜ ਦਾ ਹੁਕਮਨਾਮਾ

4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 09-04-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 