Entertainment News : ਕੰਗਣਾ ਰਣੌਤ ਦੀ ਫਿਲਮ ‘Emergency’ ਦਾ ਟ੍ਰੇਲਰ ਹੋਇਆ ਰਿਲੀਜ਼
ਚੰਡੀਗੜ੍ਹ, 6ਜਨਵਰੀ(ਵਿਸ਼ਵ ਵਾਰਤਾ)ਕਰੀਬ ਤਿੰਨ ਮਹੀਨੇ ਪਹਿਲਾਂ ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਕੰਗਨਾ ਨੇ ਫਿਲਮ ਦਾ ਟ੍ਰੇਲਰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਰਿਲੀਜ਼ ਕੀਤਾ ਹੈ। ਜਿਸ ਵਿੱਚੋਂ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਖਾਲਿਸਤਾਨ ਨਾਲ ਸਬੰਧਤ ਦ੍ਰਿਸ਼ ਹਟਾ ਦਿੱਤੇ ਗਏ ਹਨ।
https://x.com/KanganaTeam/status/1876118227178377609
ਇਸ ਤੋਂ ਪਹਿਲਾਂ ਕੰਗਨਾ ਦੁਆਰਾ ਨਿਰਦੇਸ਼ਿਤ ਫਿਲਮ ‘ਐਮਰਜੈਂਸੀ’ 6 ਸਤੰਬਰ 2024 ਨੂੰ ਰਿਲੀਜ਼ ਹੋਣੀ ਸੀ ਪਰ ਇਸ ਨੂੰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਤੋਂ ਮਨਜ਼ੂਰੀ ਨਹੀਂ ਮਿਲੀ ਸੀ। ਕਰੀਬ 5 ਮਹੀਨੇ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਸਰਬਜੀਤ ਸਿੰਘ ਖਾਲਸਾ ਨੇ ਟ੍ਰੇਲਰ ‘ਚ ਦਿਖਾਏ ਗਏ ਦ੍ਰਿਸ਼ਾਂ ‘ਤੇ ਇਤਰਾਜ਼ ਜਤਾਇਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/