ENTERTAINMENT NEWS : ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਦਾ ਟੀਜ਼ਰ ਅੱਜ ਹੋਵੇਗਾ ਰਿਲੀਜ਼
ਚੰਡੀਗੜ੍ਹ, 17ਜਨਵਰੀ(ਵਿਸ਼ਵ ਵਾਰਤਾ) ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ, ਜਿਨ੍ਹਾਂ ਦਾ ਦਿਲ-ਲੁਮਿਨਾਤੀ ਟੂਰ ਭਾਰਤ ਅਤੇ ਵਿਸ਼ਵ ਪੱਧਰ ‘ਤੇ ਭਾਰੀ ਚਰਚਾ ਵਿੱਚ ਰਿਹਾ ਹੈ, ਦੀ ਆਉਣ ਵਾਲੀ ਫਿਲਮ ‘ਪੰਜਾਬ ’95’ ਦਾ ਟੀਜ਼ਰ ਅੱਜ ਰਿਲੀਜ਼ ਹੋਵੇਗਾ।
ਜ਼ਿਕਰਯੋਗ ਹੈ ਕਿ ਦਿਲਜੀਤ ਦੀ ਫਿਲਮ ‘ਪੰਜਾਬ ’95’ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ।
https://www.instagram.com/p/DE1ZAOaxFHr/?utm_source=ig_web_copy_link
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/