• Latest
  • Trending
Entertainment News : ਪੰਜਾਬੀ ਅਦਾਕਾਰ ਜੈ ਰੰਧਾਵਾ ਜ਼ਖਮੀ ; ਫਿਲਮ ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ

3 months ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 minutes ago
Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ?

9 minutes ago
Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

20 minutes ago
PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

PUNJAB : ਜਿਲ੍ਹਾ ਮਾਲ ਅਫ਼ਸਰਾਂ ਦੀਆਂ ਬਦਲੀਆਂ ਅਤੇ ਤੈਨਾਤੀਆਂ

23 minutes ago
Sports: ਪਹਿਲਵਾਨ ਵਿਨੇਸ਼ ਫੋਗਾਟ ਦੀਆਂ ਮੁਸ਼ਕਲਾਂ ਵਧੀਆਂ, ਨੋਟਿਸ ਹੋਇਆ ਜਾਰੀ

27 minutes ago
Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

54 minutes ago
Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

1 hour ago
ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

2 hours ago
National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Wednesday, May 6, 2026
No Result
View All Result
34 °c
Chandigarh
30 ° Thu
31 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment News : ਪੰਜਾਬੀ ਅਦਾਕਾਰ ਜੈ ਰੰਧਾਵਾ ਜ਼ਖਮੀ ; ਫਿਲਮ ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ

January 26, 2026
in ਖਬਰਾਂ, ਫ਼ਿਲਮੀ
Entertainment News : ਪੰਜਾਬੀ ਅਦਾਕਾਰ ਜੈ ਰੰਧਾਵਾ ਜ਼ਖਮੀ ; ਫਿਲਮ ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ

Entertainment News : ਪੰਜਾਬੀ ਅਦਾਕਾਰ ਜੈ ਰੰਧਾਵਾ ਜ਼ਖਮੀ ; ਫਿਲਮ ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ

INTERNATIONAL NEWS :

ਚੰਡੀਗੜ੍ਹ, 26ਜਨਵਰੀ(ਵਿਸ਼ਵ ਵਾਰਤਾ)Entertainment News : ਪੰਜਾਬੀ ਅਦਾਕਾਰ ਜੈ ਰੰਧਾਵਾ ਆਪਣੀ ਨਵੀਂ ਫ਼ਿਲਮ ‘ਇਸ਼ਕਨਾਮਾ 56’ ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਸਨ। ਜਾਣਕਾਰੀ ਅਨੁਸਾਰ ਅੱਜ ਸ਼ੂਟਿੰਗ ਦੌਰਾਨ ਉਹ ਜ਼ਖਮੀ ਹੋ ਗਏ। ਇੱਕ ਅਹਿਮ ਐਕਸ਼ਨ ਸੀਨ ਨੂੰ ਫਿਲਮਾਉਂਦੇ ਸਮੇਂ ਜੈ ਰੰਧਾਵਾ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸਾ ਇੰਨਾ ਗੰਭੀਰ ਸੀ ਕਿ ਸ਼ੂਟਿੰਗ ਨੂੰ ਤੁਰੰਤ ਰੋਕਣਾ ਪਿਆ ਅਤੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ।

Entertainment News

ਮਿਲੀ ਜਾਣਕਾਰੀ ਅਨੁਸਾਰ ਛਾਲ ਮਾਰਨ ਦੇ ਦ੍ਰਿਸ਼ ਦੌਰਾਨ, ਕਰੇਨ ਖਰਾਬ ਹੋ ਗਈ, ਜਿਸ ਕਾਰਨ ਜੈ ਰੰਧਾਵਾ ਛੱਤ ‘ਤੇ ਸਹੀ ਤਰ੍ਹਾਂ ਨਹੀਂ ਉਤਰ ਸਕਿਆ ਤੇ ਸਿੱਧਾ ਕੰਧ ਨਾਲ ਟਕਰਾ ਗਿਆ, ਜਿਸ ਨਾਲ ਉਸਦਾ ਸਿਰ ਜ਼ੋਰ ਨਾਲ ਵੱਜਿਆ। ਹਸਪਤਾਲ ਤੋਂ ਉਸਦੀ ਇੱਕ ਫੋਟੋ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਸਨੂੰ ਐਮਆਰਆਈ ਕਰਵਾਉਂਦੇ ਦਿਖਾਇਆ ਗਿਆ ਹੈ। 

ਡਾਕਟਰਾਂ ਨੇ ਕਿਸੇ ਵੀ ਗੰਭੀਰ ਪੇਚੀਦਗੀਆਂ ਤੋਂ ਇਨਕਾਰ ਕੀਤਾ ਹੈ। ਉਹ ਇਸ ਸਮੇਂ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹੈ।

ਡਾਕਟਰਾਂ ਅਨੁਸਾਰ, ਜੈ ਰੰਧਾਵਾ ਦੀ ਹਾਲਤ ਸਥਿਰ ਹੈ, ਪਰ ਉਸਨੂੰ ਕੁਝ ਦਿਨਾਂ ਲਈ ਪੂਰੀ ਤਰ੍ਹਾਂ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਜੈ ਰੰਧਾਵਾ ਦੀ ਨਵੀਂ ਫਿਲਮ, ਇਸ਼ਕਨਾਮਾ 56, ਦੀ ਸ਼ੂਟਿੰਗ ਦਸੰਬਰ 2025 ਤੋਂ ਚੱਲ ਰਹੀ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਪੋਸਟ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiENTERTAINMENT NEWSLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ?

Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ?

by Ranjit Singh
May 6, 2026
0

Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 6 ਮਈ 2026 –...

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

by Ranjit Singh
May 6, 2026
0

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ - ਰਾਹਗੀਰਾਂ ਨੇ ਮਾਂ ਨੂੰ ਬਚਾਇਆ - ਪਰ ਦੋ...

PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

by Navjot
May 6, 2026
0

PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਆਮ ਆਦਮੀ ਪਾਰਟੀ ‘ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

Punjab: ਆਮ ਆਦਮੀ ਪਾਰਟੀ ‘ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ

by Ranjit Singh
1 week ago
0

Punjab: ਆਮ ਆਦਮੀ ਪਾਰਟੀ 'ਚ ਬਗਾਵਤ, ਰੁੱਸੇ ਲੀਡਰਾਂ ਨੂੰ ਅੰਦਰ-ਖਾਤੇ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ - ਰਾਘਵ ਚੱਢਾ ਅਤੇ ਓਹਦੇ ਨਜਦੀਕੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 