• Latest
  • Trending
Entertainment: ਬੈਨ ਲੱਗਣ ਤੋਂ ਬਾਅਦ ਏਅਰਪੋਰਟ ‘ਤੇ ਸਪਾਟ ਹੋਏ ਅਦਾਕਾਰ ਰਣਵੀਰ ਸਿੰਘ

Entertainment: ਬੈਨ ਲੱਗਣ ਤੋਂ ਬਾਅਦ ਏਅਰਪੋਰਟ ‘ਤੇ ਸਪਾਟ ਹੋਏ ਅਦਾਕਾਰ ਰਣਵੀਰ ਸਿੰਘ

3 weeks ago
SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

1 hour ago
ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

2 hours ago
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

2 hours ago
UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

3 hours ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

3 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

3 hours ago
ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

3 hours ago
 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

3 hours ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

4 hours ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

4 hours ago
Hindi News
English News
Monday, June 15, 2026
No Result
View All Result
39 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment: ਬੈਨ ਲੱਗਣ ਤੋਂ ਬਾਅਦ ਏਅਰਪੋਰਟ ‘ਤੇ ਸਪਾਟ ਹੋਏ ਅਦਾਕਾਰ ਰਣਵੀਰ ਸਿੰਘ

May 26, 2026
in ਖਬਰਾਂ, ਫ਼ਿਲਮੀ
Entertainment: ਬੈਨ ਲੱਗਣ ਤੋਂ ਬਾਅਦ ਏਅਰਪੋਰਟ ‘ਤੇ ਸਪਾਟ ਹੋਏ ਅਦਾਕਾਰ ਰਣਵੀਰ ਸਿੰਘ

Entertainment: ਬੈਨ ਲੱਗਣ ਤੋਂ ਬਾਅਦ ਏਅਰਪੋਰਟ ‘ਤੇ ਸਪਾਟ ਹੋਏ ਅਦਾਕਾਰ ਰਣਵੀਰ ਸਿੰਘ

– ਉਨ੍ਹਾਂ ਤੋਂ ਥੋੜ੍ਹੀ ਹੀ ਦੇਰ ਬਾਅਦ ਅਰਜੁਨ ਰਾਮਪਾਲ ਵੀ ਹਵਾਈ ਅੱਡੇ ‘ਤੇ ਦੇਖੇ ਗਏ
– ਬੈਨ ਵਿਚਾਲੇ ਹੀ ਧੁਰੰਧਰ-3 ਦੀ ਸ਼ੂਟਿੰਗ ਦੀਆਂ ਅਫਵਾਹਾਂ ਵੀ ਹੋਈਆਂ ਤੇਜ਼

ਮੁੰਬਈ, 26 ਮਈ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ‘ਤੇ ‘ਫੈਡਰੇਸ਼ਨ ਆਫ਼ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼’ (FWICE) ਨੇ ਬੈਨ ਲਗਾ ਦਿੱਤਾ ਹੈ। ਇਹ ਫੈਸਲਾ ਸੋਮਵਾਰ ਸ਼ਾਮ ਨੂੰ ਅਦਾਕਾਰ-ਡਾਇਰੈਕਟਰ ਫਰਹਾਨ ਅਖ਼ਤਰ ਦੀ ਸ਼ਿਕਾਇਤ ‘ਤੇ ਲਿਆ ਗਿਆ। ਪਰ ਇਸ ਪਾਬੰਦੀ ਦਾ ਐਲਾਨ ਹੋਣ ਤੋਂ ਬਾਅਦ ਦੇਰ ਰਾਤ ਰਣਵੀਰ ਸਿੰਘ ਨੂੰ ਮੁੰਬਈ ਹਵਾਈ ਅੱਡੇ ‘ਤੇ ਦੇਖਿਆ ਗਿਆ। ਉਸਨੇ ਆਪਣੇ ਲੰਬੇ ਵਾਲ ਪਿੱਛੇ ਬੰਨ੍ਹੇ ਹੋਏ ਸਨ ਅਤੇ ਕਾਲੀ ਜੈਕੇਟ ਦੇ ਨਾਲ ਚਿੱਟਾ ਕੁੜਤਾ-ਪਜਾਮਾ ਪਾਇਆ ਹੋਇਆ ਸੀ। ਇਹ ਹੀ ਨਹੀਂ ਰਣਵੀਰ ਸਿੰਘ ਨੂੰ ਹਵਾਈ ਅੱਡੇ ‘ਤੇ ਦੇਖਣ ਤੋਂ ਤੁਰੰਤ ਬਾਅਦ, ਉਸਦੇ ਧੁਰੰਧਰ ਸਹਿ-ਕਲਾਕਾਰ ਅਰਜੁਨ ਰਾਮਪਾਲ ਨੂੰ ਵੀ ਹਵਾਈ ਅੱਡੇ ‘ਤੇ ਦੇਖਿਆ ਗਿਆ। ਦੋਵਾਂ ਦੇ ਇਕੱਠੇ ਜਾਣ ਨਾਲ ਬੈਨ ਵਿਚਾਲੇ ਹੀ ਧੁਰੰਧਰ-3 ਦੀ ਸ਼ੂਟਿੰਗ ਦੀਆਂ ਅਫਵਾਹਾਂ ਤੇਜ਼ ਹੋ ਗਈਆਂ ਹਨ।

ਜ਼ਿਕਰਯੋਗ ਹੈ ਕਿ ਫਰਹਾਨ ਅਖ਼ਤਰ ਦੇ ਨਿਰਦੇਸ਼ਨ ਹੇਠ ਬਣਨ ਵਾਲੀ ਬਹੁ-ਪ੍ਰਤੀਖਿਅਤ ਫਿਲਮ ‘ਡੌਨ 3’ ਵਿੱਚੋਂ ਰਣਵੀਰ ਸਿੰਘ ਦੇ ਅਚਾਨਕ ਬਾਹਰ ਹੋਣ ਤੋਂ ਬਾਅਦ ਇਹ ਵਿਵਾਦ ਸ਼ੁਰੂ ਹੋਇਆ। ਪਿਛਲੇ ਹਫ਼ਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਫੈਡਰੇਸ਼ਨ ਨੇ ਇੱਕ ਮੀਟਿੰਗ ਬੁਲਾਈ ਸੀ, ਜਿਸ ਤੋਂ ਬਾਅਦ ਸੋਮਵਾਰ ਨੂੰ ਮੀਡੀਆ ਦੇ ਸਾਹਮਣੇ ਇਸ ਵੱਡੇ ਫੈਸਲੇ ਦਾ ਐਲਾਨ ਕੀਤਾ ਗਿਆ।

ਅਸਲ ਵਿੱਚ, ਰਣਵੀਰ ਸਿੰਘ ਨੇ ‘ਧੁਰੰਧਰ’ ਦੀ ਸਫ਼ਲਤਾ ਤੋਂ ਬਾਅਦ ਅਚਾਨਕ ਉਨ੍ਹਾਂ ਦੀ ਫਿਲਮ ‘ਡੌਨ 3’ ਵਿੱਚੋਂ ਬਾਹਰ ਹੋਣ ਦਾ ਫੈਸਲਾ ਲਿਆ ਸੀ। ਫਰਹਾਨ ਨੇ FWICE ਕੋਲ ਇਸ ਦੀ ਸ਼ਿਕਾਇਤ ਕੀਤੀ ਸੀ।ਫਰਹਾਨ ਦਾ ਕਹਿਣਾ ਹੈ ਕਿ ਫਿਲਮ ਦਾ ਪ੍ਰੀ-ਪ੍ਰੋਡਕਸ਼ਨ ਸ਼ੁਰੂ ਹੋ ਗਿਆ ਸੀ, ਜਿਸ ਤੋਂ ਬਾਅਦ ਰਣਵੀਰ ਨੇ ਫਿਲਮ ਛੱਡ ਦਿੱਤੀ। ਇਸ ਨਾਲ ਫਿਲਮ ਨਿਰਮਾਤਾਵਾਂ ਨੂੰ 45 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiENTERTAINMENTLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

by Jaspreet Kaur
June 15, 2026
0

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ ਅਤੇ...

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

by Jaspreet Kaur
June 15, 2026
0

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ ਦੋਵਾਂ ਪਾਇਲਟਾਂ ਦੀ ਮੌਤ ਪਾਕਿਸਤਾਨ, 15 ਜੂਨ 2026 (ਵਿਸ਼ਵ ਵਾਰਤਾ)–ਪਾਕਿਸਤਾਨੀ ਫੌਜ ਦਾ ਇੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

by Ankit
June 15, 2026
0

  ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

by Jaspreet Kaur
June 15, 2026
0

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ ਅਤੇ...

Most Popular

ਆਸਟ੍ਰੇਲੀਆਈ ਵਿਦੇਸ਼ ਮੰਤਰੀ ਪੈਨੀ ਵੋਂਗ ਅੱਜ Quad ਮੀਟਿੰਗ ਲਈ ਪਹੁੰਚਣਗੇ ਨਵੀਂ ਦਿੱਲੀ

ਆਸਟ੍ਰੇਲੀਆਈ ਵਿਦੇਸ਼ ਮੰਤਰੀ ਪੈਨੀ ਵੋਂਗ ਅੱਜ Quad ਮੀਟਿੰਗ ਲਈ ਪਹੁੰਚਣਗੇ ਨਵੀਂ ਦਿੱਲੀ

by Navjot
3 weeks ago
0

ਆਸਟ੍ਰੇਲੀਆਈ ਵਿਦੇਸ਼ ਮੰਤਰੀ ਪੈਨੀ ਵੋਂਗ ਅੱਜ Quad ਮੀਟਿੰਗ ਲਈ ਪਹੁੰਚਣਗੇ ਨਵੀਂ ਦਿੱਲੀ   ਨਵੀਂ ਦਿੱਲੀ, 25 ਮਈ (ਵਿਸ਼ਵ ਵਾਰਤਾ) ਆਸਟ੍ਰੇਲੀਆਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 