• Latest
  • Trending
Entertainment: ਧਮਕੀ ਤੋਂ ਬਾਅਦ ਆਮਿਰ ਖਾਨ ਦੇ ਘਰ ਬਾਹਰ ਵਧਾਈ ਗਈ ਸੁਰੱਖਿਆ

2 months ago
Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List?

3 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ , 2 ਗ੍ਰਿਫ਼ਤਾਰ ; 8 ਪਿਸਤੌਲ ਅਤੇ 103 ਜ਼ਿੰਦਾ ਕਾਰਤੂਸ ਜ਼ਬਤ

30 minutes ago
ਬੰਗਲਾਦੇਸ਼ ਵਿੱਚ ਡੇਂਗੂ ਦੇ ਪ੍ਰਕੋਪ ਨਾਲ ਪੰਜ ਹੋਰ ਲੋਕਾਂ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ

2 hours ago
ਦੋ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਇੱਕ ਦੀ ਮੌਤ, 40 ਤੋਂ ਵੱਧ ਜ਼ਖਮੀ

Pakistan: ਡੇਰਾ ਬੁਗਤੀ ਵਿੱਚ ਮਹਿਲਾ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

ਕੋਟਕਪੂਰਾ ਗੋਲੀਕਾਂਡ ਮਾਮਲਾ : ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ , ਪੜ੍ਹੋ ਕਦੋਂ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ 

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 5 ਸਤੰਬਰ ਨੂੰ

ਅਹਿਮਦਾਬਾਦ ਭਾਰਤ ਦੀ ਪਹਿਲੀ ਹੁੰਡਈ ਵਰਲਡ ਤੀਰਅੰਦਾਜ਼ੀ ਪੈਰਾ ਸੀਰੀਜ਼ ਦੀ ਕਰੇਗਾ ਮੇਜ਼ਬਾਨੀ

3 hours ago
ਬੈਲਜੀਅਮ ਦੇ ਪ੍ਰਧਾਨ ਮੰਤਰੀ ਬਾਰਟ ਡੀ ਵੇਵਰ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ

ਸੂਬੇ ‘ਚ ਖਾਦ ਦੀ ਕਾਲਾਬਾਜ਼ਾਰੀ ‘ਤੇ ਕਾਰਵਾਈ ਤੇਜ਼ ; 11,684 ਦੁਕਾਨਾਂ ‘ਤੇ ਛਾਪੇਮਾਰੀ

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ ਲਾਇਸੈਂਸ ਕੀਤਾ ਸਸਪੈਂਡ

ਫਿਲਮ ‘Cold Call’ ਇਸ ਮਹੀਨੇ ਹੋਵੇਗੀ ਰਿਲੀਜ਼

ਫਿਲਮ ‘Cold Call’ ਇਸ ਮਹੀਨੇ ਹੋਵੇਗੀ ਰਿਲੀਜ਼

3 hours ago
Hindi News
English News
Thursday, September 3, 2026
No Result
View All Result
34 °c
Chandigarh
27 ° Fri
26 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment: ਧਮਕੀ ਤੋਂ ਬਾਅਦ ਆਮਿਰ ਖਾਨ ਦੇ ਘਰ ਬਾਹਰ ਵਧਾਈ ਗਈ ਸੁਰੱਖਿਆ

July 19, 2026
in ਖਬਰਾਂ, ਫ਼ਿਲਮੀ
Entertainment: ਧਮਕੀ ਤੋਂ ਬਾਅਦ ਆਮਿਰ ਖਾਨ ਦੇ ਘਰ ਬਾਹਰ ਵਧਾਈ ਗਈ ਸੁਰੱਖਿਆ

Entertainment: ਧਮਕੀ ਤੋਂ ਬਾਅਦ ਆਮਿਰ ਖਾਨ ਦੇ ਘਰ ਬਾਹਰ ਵਧਾਈ ਗਈ ਸੁਰੱਖਿਆ

ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ) – ਬਾਲੀਵੁੱਡ ਅਦਾਕਾਰ ਸਲਮਾਨ ਖਾਨ ਤੋਂ ਬਾਅਦ ਹੁਣ ਆਮਿਰ ਖਾਨ ਨੂੰ ਵੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੀਡੀਆ ਦੀਆਂ ਖਬਰਾਂ ਦੇ ਅਨੁਸਾਰ, ਲਾਰੈਂਸ ਗੈਂਗ ਵੱਲੋਂ ਸ਼ਨੀਵਾਰ ਨੂੰ ਇੱਕ ਪੱਤਰ ਅਤੇ ਆਡੀਓ ਨੋਟ ਜਾਰੀ ਕੀਤਾ ਗਿਆ ਸੀ। ਆਡੀਓ ਨੋਟ ਅਤੇ ਸੋਸ਼ਲ ਮੀਡੀਆ ਪੋਸਟ ਸਾਹਮਣੇ ਆਉਣ ਤੋਂ ਬਾਅਦ, ਪੁਲਿਸ ਨੇ ਬਾਂਦਰਾ ਵੈਸਟ ਦੇ ਪਾਲੀ ਹਿੱਲ ਵਿੱਚ ਆਮਿਰ ਖਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਹਾਲਾਂਕਿ, ਆਮਿਰ ਖਾਨ ਇਸ ਸਮੇਂ ਦੇਸ਼ ਤੋਂ ਬਾਹਰ ਹਨ।

ਹਿੰਦੁਸਤਾਨ ਟਾਈਮਜ਼ ਦੀ ਇੱਕ ਰਿਪੋਰਟ ਦੇ ਅਨੁਸਾਰ, ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਜੇ ਨਾ ਤਾਂ ਵੌਇਸ ਕਲਿੱਪ ਅਤੇ ਨਾ ਹੀ ਸੋਸ਼ਲ ਮੀਡੀਆ ਪੋਸਟ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਅਜੇ ਤੱਕ ਨਹੀਂ ਹੋਈ ਹੈ। ਇਸ ਦੌਰਾਨ, ਮੁੰਬਈ ਪੁਲਿਸ ਕਮਿਸ਼ਨਰ ਦੇਵਨ ਭਾਰਤੀ ਨੇ ਕਿਹਾ, “ਅਸੀਂ ਸੋਸ਼ਲ ਮੀਡੀਆ ਪੋਸਟ ਅਤੇ ਵੌਇਸ ਕਲਿੱਪ ਦੀ ਪ੍ਰਮਾਣਿਕਤਾ ਦੀ ਜਾਂਚ ਕਰ ਰਹੇ ਹਾਂ।”

ਦੱਸ ਦਈਏ ਕਿ ਇਹ ਧਮਕੀ ਆਰਜੂ ਬਿਸ਼ਨੋਈ ਅਤੇ ਟਾਈਸਨ ਬਿਸ਼ਨੋਈ ਵੱਲੋਂ ਦਿੱਤੀ ਗਈ ਹੈ ਜੋ ਕਿ ਲਾਰੈਂਸ ਗੈਂਗ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ। ਧਮਕੀ ਵਿੱਚ ਕਿਹਾ ਗਿਆ ਹੈ ਕਿ ਆਮਿਰ ਨੇ ਆਪਣੇ ਤੀਜੇ ਵਿਆਹ ਰਾਹੀਂ ਲਵ ਜੇਹਾਦ ਨੂੰ ਉਤਸ਼ਾਹਿਤ ਕੀਤਾ ਹੈ, ਜੋ ਕਿ ਸਾਡੇ ਦੇਸ਼ ਦੀ ਸੰਸਕ੍ਰਿਤੀ ਦੇ ਵਿਰੁੱਧ ਹੈ ਅਤੇ ਗੈਂਗ ਨੇ ਕਿਹਾ ਕਿ ਜਲਦੀ ਹੀ ਇਸ ਦਾ ਜਵਾਬ ਦਿੱਤਾ ਜਾਵੇਗਾ। ਹੁਣ ਉਸਨੂੰ ਇਸਦੇ ਨਤੀਜੇ ਭੁਗਤਣੇ ਪੈਣਗੇ। ਜਿਸ ਤੋਂ ਬਾਅਦ ਹੁਣ ਮੁੰਬਈ ਪੁਲਿਸ ਨੇ ਇਸਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiENTERTAINMENTLatest News In Punjabipunjab newsPunjab news in Punjabitop headlines in Punjabi
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List?

Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List?

by Jaspreet Kaur
September 3, 2026
0

Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List? ਚੰਡੀਗੜ੍ਹ,...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ , 2 ਗ੍ਰਿਫ਼ਤਾਰ ; 8 ਪਿਸਤੌਲ ਅਤੇ 103 ਜ਼ਿੰਦਾ ਕਾਰਤੂਸ ਜ਼ਬਤ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ , 2 ਗ੍ਰਿਫ਼ਤਾਰ ; 8 ਪਿਸਤੌਲ ਅਤੇ 103 ਜ਼ਿੰਦਾ ਕਾਰਤੂਸ ਜ਼ਬਤ

by Navjot
September 3, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ , 2 ਗ੍ਰਿਫ਼ਤਾਰ ; 8 ਪਿਸਤੌਲ ਅਤੇ 103 ਜ਼ਿੰਦਾ ਕਾਰਤੂਸ ਜ਼ਬਤ ਚੰਡੀਗੜ੍ਹ,...

ਬੰਗਲਾਦੇਸ਼ ਵਿੱਚ ਡੇਂਗੂ ਦੇ ਪ੍ਰਕੋਪ ਨਾਲ ਪੰਜ ਹੋਰ ਲੋਕਾਂ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ

ਬੰਗਲਾਦੇਸ਼ ਵਿੱਚ ਡੇਂਗੂ ਦੇ ਪ੍ਰਕੋਪ ਨਾਲ ਪੰਜ ਹੋਰ ਲੋਕਾਂ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ

by Navjot
September 3, 2026
0

ਬੰਗਲਾਦੇਸ਼ ਵਿੱਚ ਡੇਂਗੂ ਦੇ ਪ੍ਰਕੋਪ ਨਾਲ ਪੰਜ ਹੋਰ ਲੋਕਾਂ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ ਢਾਕਾ, 3...

ਦੋ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਇੱਕ ਦੀ ਮੌਤ, 40 ਤੋਂ ਵੱਧ ਜ਼ਖਮੀ

ਦੋ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਇੱਕ ਦੀ ਮੌਤ, 40 ਤੋਂ ਵੱਧ ਜ਼ਖਮੀ

by Navjot
September 3, 2026
0

ਦੋ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਇੱਕ ਦੀ ਮੌਤ, 40 ਤੋਂ ਵੱਧ ਜ਼ਖਮੀ ਪਟਨਾ, 3 ਸਤੰਬਰ (ਵਿਸ਼ਵ ਵਾਰਤਾ) ਬਿਹਾਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List?

Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List?

by Jaspreet Kaur
September 3, 2026
0

Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List? ਚੰਡੀਗੜ੍ਹ,...

Most Popular

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

by Jaspreet Kaur
4 weeks ago
0

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ ਅੰਮ੍ਰਿਤਸਰ, 6 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 