• Latest
  • Trending
Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

4 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

12 minutes ago
International: ਅਮਰੀਕਾ ’ਚ ਪਹਿਲੀ ਵਾਰ ਮੌਤ ਦੀ ਸਜ਼ਾ ਦਾ ਕੀਤਾ ਜਾਵੇਗਾ ਲਾਈਵ ਪ੍ਰਸਾਰਣ

International: ਅਮਰੀਕਾ ’ਚ ਪਹਿਲੀ ਵਾਰ ਮੌਤ ਦੀ ਸਜ਼ਾ ਦਾ ਕੀਤਾ ਜਾਵੇਗਾ ਲਾਈਵ ਪ੍ਰਸਾਰਣ

24 minutes ago
CJP Protest: ਪੁਲਿਸ ਨੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕ ਨੂੰ ਉਡਾਣ ਦੌਰਾਨ ਹੀ ਹਿਰਾਸਤ ‘ਚ ਲਿਆ

CJP Protest: ਪੁਲਿਸ ਨੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕ ਨੂੰ ਉਡਾਣ ਦੌਰਾਨ ਹੀ ਹਿਰਾਸਤ ‘ਚ ਲਿਆ

51 minutes ago
Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

1 hour ago
National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

2 hours ago
Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ !

Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ !

2 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

3 hours ago
Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

4 hours ago
Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

4 hours ago
Hindi News
English News
Saturday, October 10, 2026
No Result
View All Result
29 °c
Chandigarh
25 ° Sun
25 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

June 25, 2026
in ਅੰਤਰਰਾਸ਼ਟਰੀ, ਖਬਰਾਂ
Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

ਨਵੀਂ ਦਿੱਲੀ, 25 ਜੂਨ (ਵਿਸ਼ਵ ਵਾਰਤਾ): ਪੂਰੇ ਯੂਰਪ ਨੂੰ ਇਸ ਵੇਲੇ ਭਿਆਨਕ ਗਰਮੀ ਨੇ ਆਪਣੀ ਲਪੇਟ ‘ਚ ਲੈ ਲਿਆ ਹੈ ਅਤੇ ਯੂਰਪ ਦੇ ਕਰੀਬ 26 ਦੇਸ਼ ਇਸ ਵੇਲੇ ਹੀਟਵੇਵ ਦੀ ਲਪੇਟ ‘ਚ ਹਨ। ਜੇ ਗੱਲ ਇਕੱਲੇ ਫਰਾਂਸ ਦੀ ਕਰੀਏ ਤਾਂ ਇੱਥੇ ਪੈ ਰਹੀ ਭਿਆਨਕ ਗਰਮੀ ਨੇ ਹੁਣ ਤੱਕ 58 ਜਾਨਾਂ ਲੈ ਲਈਆਂ ਹਨ। ਸਥਿਤੀ ਇੰਨੀ ਗੰਭੀਰ ਹੈ ਕਿ ਯੂਕੇ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਕਈ ਥਾਵਾਂ ‘ਤੇ ਪਾਣੀ ਦੀ ਕਿੱਲਤ ਕਾਰਨ ਜੰਗਲੀ ਅੱਗ ਲੱਗਣ ਦਾ ਖ਼ਤਰਾ ਬਣਿਆ ਹੋਇਆ ਹੈ। ਰਾਇਟਰਜ਼ ਦੀ ਰਿਪੋਰਟ ਪਿਛਲੇ ਕੁਝ ਦਿਨਾਂ ਵਿੱਚ ਅਨੁਸਾਰ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾ ਰਹੇ 40 ਲੋਕਾਂ ਨੇ ਡੁੱਬਣ ਕਾਰਨ ਆਪਣੀ ਜਾਨ ਗੁਆ ਦਿੱਤੀ ਹੈ।

ਜੇ ਭਾਰਤ ਅਤੇ ਯੂਰਪ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਇੱਥੇ ਗਰਮੀ ਕਾਰਨ ਮੌਤਾਂ ਦੀ ਗਿਣਤੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਵੈਸੇ ਜੇ ਭਾਰਤ ਦੀ ਗੱਲ ਕਰੀਏ ਤਾਂ ਗਰਮੀ ਦੇ ਮੌਸਮ ਦੌਰਾਨ ਦੇਸ਼ ਦੇ ਕਈ ਹਿੱਸਿਆਂ ‘ਚ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਆਮ ਹੀ ਹੋ ਜਾਂਦਾ ਹੈ, ਜੇ ਗੱਲ ਸਿਰਫ ਪੰਜਾਬ ਦੀ ਹੀ ਕਰੀਏ ਤਾਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ ਮਈ ਅਤੇ ਜੂਨ ਦੌਰਾਨ ਜਦੋਂ ਤੱਕ ਬਰਸਾਤਾਂ ਸ਼ੁਰੂ ਨਹੀਂ ਹੁੰਦੀਆਂ ਲਗਭਗ 40 ਡਿਗਰੀ ਤੋਂ ਵੱਧ ਹੀ ਹੁੰਦਾ ਹੈ, ਪਰ ਇੱਥੇ ਇਹ ਗੱਲ ਸੋਚਣ ਵਾਲੀ ਗੱਲ ਜ਼ਰੂਰ ਹੈ ਕਿ ਯੂਰਪ ‘ਚ ਮੌਸਮ ਦੀ ਮਾਰ ਕਾਰਨ ਮੌਤਾਂ ਦੀ ਗਿਣਤੀ ਦਾ ਅੰਕੜਾ ਭਾਰਤ ਨਾਲੋਂ ਕਈ ਗੁਣਾਂ ਜ਼ਿਆਦਾ ਹੈ।

ਭਿਆਨਕ ਗਰਮੀ ਕਾਰਨ ਫਰਾਂਸ ਸਰਕਾਰ ਨੇ ਜਨਤਕ ਤੌਰ ‘ਤੇ ਸ਼ਰਾਬ ਪੀਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਉਮੀਦ ਹੈ। ਅੱਤ ਦੀ ਗਰਮੀ ਕਾਰਨ 1,350 ਤੋਂ ਵੱਧ ਸਕੂਲ ਬੰਦ ਕਰ ਦਿੱਤੇ ਗਏ ਹਨ। ਸਰਕਾਰ ਨੇ ਸਾਲਾਨਾ ਫੇਟੇ ਡੇ ਲਾ ਮਿਊਜ਼ਿਕ ਸੰਗੀਤ ਉਤਸਵ ਦੌਰਾਨ ਜਨਤਕ ਤੌਰ ‘ਤੇ ਸ਼ਰਾਬ ਪੀਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਗਰਮੀ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਪੈਰਿਸ ਦੇ ਆਈਫਲ ਟਾਵਰ ਸਮੇਤ ਕਈ ਜਨਤਕ ਥਾਵਾਂ ‘ਤੇ ਮਿਸਟਿੰਗ ਸਟੇਸ਼ਨ ਲਗਾਏ ਗਏ ਹਨ। ਕੌਮੀ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਗਰਮੀ ਨਾਲ ਜੁੜੇ ਖਤਰਿਆਂ ਨੂੰ ਘਟਾਉਣ ਲਈ ਕਈ ਹੋਰ ਕਦਮ ਵੀ ਚੁੱਕੇ ਜਾ ਰਹੇ ਹਨ।

ਸਿਰਫ਼ ਫਰਾਂਸ ਹੀ ਨਹੀਂ, ਯੂਰਪ ਦੇ 26 ਦੇਸ਼ ਹੀਟਵੇਵ ਦਾ ਸਾਹਮਣਾ ਕਰ ਰਹੇ ਹਨ। ਸਪੇਨ, ਇਟਲੀ ਅਤੇ ਯੂਕੇ ਸਮੇਤ 14 ਦੇਸ਼ਾਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਦੇਸ਼ਾਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਤੱਕ ਪਹੁੰਚਣ ਦੇ ਕੰਢੇ ‘ਤੇ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiEuropeLatest News In Punjabipunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

International: ਅਮਰੀਕਾ ’ਚ ਪਹਿਲੀ ਵਾਰ ਮੌਤ ਦੀ ਸਜ਼ਾ ਦਾ ਕੀਤਾ ਜਾਵੇਗਾ ਲਾਈਵ ਪ੍ਰਸਾਰਣ

International: ਅਮਰੀਕਾ ’ਚ ਪਹਿਲੀ ਵਾਰ ਮੌਤ ਦੀ ਸਜ਼ਾ ਦਾ ਕੀਤਾ ਜਾਵੇਗਾ ਲਾਈਵ ਪ੍ਰਸਾਰਣ

by Ranjit Singh
October 10, 2026
0

International: ਅਮਰੀਕਾ ’ਚ ਪਹਿਲੀ ਵਾਰ ਮੌਤ ਦੀ ਸਜ਼ਾ ਦਾ ਕੀਤਾ ਜਾਵੇਗਾ ਲਾਈਵ ਪ੍ਰਸਾਰਣ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਅਮਰੀਕਾ ਵਿੱਚ...

CJP Protest: ਪੁਲਿਸ ਨੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕ ਨੂੰ ਉਡਾਣ ਦੌਰਾਨ ਹੀ ਹਿਰਾਸਤ ‘ਚ ਲਿਆ

CJP Protest: ਪੁਲਿਸ ਨੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕ ਨੂੰ ਉਡਾਣ ਦੌਰਾਨ ਹੀ ਹਿਰਾਸਤ ‘ਚ ਲਿਆ

by Ranjit Singh
October 10, 2026
0

CJP Protest: ਪੁਲਿਸ ਨੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕ ਨੂੰ ਉਡਾਣ ਦੌਰਾਨ ਹੀ ਹਿਰਾਸਤ 'ਚ ਲਿਆ ਚੰਡੀਗੜ੍ਹ, 10...

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
October 10, 2026
0

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਕੈਨੇਡਾ ਦੇ ਸਰੀ ਨੇੜੇ ਲੈਂਗਲੀ ਸ਼ਹਿਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

by Ankit
4 weeks ago
0

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 