• Latest
  • Trending
FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

37 minutes ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

60 minutes ago
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

1 hour ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

1 hour ago
Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

2 hours ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

3 hours ago
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

4 hours ago
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

5 hours ago
ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

5 hours ago
Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

5 hours ago
Hindi News
English News
Saturday, August 29, 2026
No Result
View All Result
31 °c
Chandigarh
31 ° Sun
31 ° Mon
30 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

August 29, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

– ਜਾਣੋ ਕੀ ਹੈ ਕਾਰਨ?

ਨਵੀ ਦਿੱਲੀ, 29 ਅਗਸਤ (ਵਿਸ਼ਵ ਵਾਰਤਾ): FSSAI ਯਾਨੀ ਭਾਰਤੀ ਖਾਧ ਸੁਰੱਖਿਆ ਅਤੇ ਮਿਆਰ ਅਥਾਰਟੀ ਨੇ ਦੋ ਵੱਡੇ ਮਸਾਲਾ ਬ੍ਰਾਂਡਾਂ ਐਵਰੈਸਟ (Everest) ਅਤੇ ਲਾਲਜੀ ਗੋਧੂ (Laljee Godhoo) ਦੇ ਕੰਪਾਊਂਡਡ ਹਿੰਗ ਦੀ ਵਿਕਰੀ ‘ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਫੈਸਲਾ ਦੋਵਾਂ ਕੰਪਨੀਆਂ ਦੇ ਹਿੰਗ ਦੇ ਸੈਂਪਲ ਜਾਂਚ ਵਿੱਚ ਮਿਆਰਾਂ ਤੋਂ ਹੇਠਾਂ ਪਾਏ ਜਾਣ ਤੋਂ ਬਾਅਦ ਲਿਆ ਗਿਆ ਹੈ।

ਏਜੰਸੀ ਨੇ ਸਪੱਸ਼ਟ ਕੀਤਾ ਹੈ ਕਿ ਇਹ ਬੈਨ ਸਿਰਫ਼ ਹਿੰਗ ਪ੍ਰੋਡਕਟਸ ‘ਤੇ ਲਾਗੂ ਹੈ ਅਤੇ ਇਨ੍ਹਾਂ ਕੰਪਨੀਆਂ ਦੇ ਅੰਡਾ ਕਰੀ ਮਸਾਲਾ, ਚਿਕਨ ਕਰੀ ਮਸਾਲਾ ਜਾਂ ਗਰਮ ਮਸਾਲਾ ਵਰਗੇ ਬਾਕੀ ਪ੍ਰੋਡਕਟਸ ‘ਤੇ ਕੋਈ ਰੋਕ ਨਹੀਂ ਹੈ। ਇਹ ਜਾਂਚ ਇੱਕ ਖਪਤਕਾਰ ਦੀ ਸ਼ਿਕਾਇਤ ਤੋਂ ਬਾਅਦ ਸ਼ੁਰੂ ਹੋਈ ਸੀ, ਜਿਸ ਤੋਂ ਬਾਅਦ ਪੂਰੇ ਬਾਜ਼ਾਰ ਵਿੱਚ ਮੌਜੂਦ ਹਿੰਗ ਬ੍ਰਾਂਡਾਂ ਦੀ ਜਾਂਚ ਕੀਤੀ ਗਈ।

FSSAI ਨੇ ਬਾਜ਼ਾਰ ਵਿੱਚ ਮੌਜੂਦ ਸਾਰੇ ਵੱਡੇ ਹਿੰਗ ਬ੍ਰਾਂਡਾਂ ਦੀ ਜਾਂਚ ਸ਼ੁਰੂ ਕੀਤੀ। ਸ਼ੁਰੂਆਤੀ ਲੈਬ ਰਿਪੋਰਟ ਵਿੱਚ ਸਾਹਮਣੇ ਆਇਆ ਕਿ ਐਵਰੈਸਟ ਅਤੇ ਲਾਲਜੀ ਗੋਧੂ, ਦੋਵਾਂ ਕੰਪਨੀਆਂ ਦੇ ਕੰਪਾਊਂਡਡ ਹਿੰਗ ਤੈਅ ਮਿਆਰਾਂ ‘ਤੇ ਖਰੇ ਨਹੀਂ ਉੱਤਰੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

by Ankit
August 29, 2026
0

  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ...

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

by Jaspreet Kaur
August 29, 2026
0

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ -ਪੰਜਾਬ ਸਰਕਾਰ ਸੂਬੇ ਦੀ ਖੇਡ ਵਿਰਾਸਤ...

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

by Jaspreet Kaur
August 29, 2026
0

ਥਾਣੇ 'ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ 'ਚ ਜੁਟੀ ਪੁਲਿਸ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) - ਹਰਿਆਣਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

by Jaspreet Kaur
2 weeks ago
0

2 ਸਾਲਾਂ 'ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ 'ਤੇ ਹੋਇਆ ਜਾਨਲੇਵਾ ਹਮਲਾ ਚੰਡੀਗੜ੍ਹ, 13 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 