• Latest
  • Trending
ਪਠਾਨਕੋਟ ‘ਚ ਟੈਂਕਰ ਵਰਕਸ਼ਾਪ ‘ਚ ਵੇਲਡਿੰਗ ਦੌਰਾਨ ਵੱਡਾ ਧਮਾਕਾ: ਟੀਨ ਦੀ ਛੱਤ ਉੱਡੀ

1 day ago
ਪ੍ਰਧਾਨ ਮੰਤਰੀ ਮੋਦੀ ਭਲਕੇ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

6 minutes ago
ਰੋਜ਼ੀ-ਰੋਟੀ ਦੀ ਭਾਲ ‘ਚ ਕੈਨੇਡਾ ਗਏ ਮੋਗਾ ਦੇ ਨੌਜਵਾਨ ਦੀ ਭੇਦਭਰੇ ਹਾਲਤਾਂ ‘ਚ ਮੌਤ

20 minutes ago
ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਦੇ ਨਵੇਂ PM ਐਂਡੀ ਬਰਨਹੈਮ ਨਾਲ ਫ਼ੋਨ ‘ਤੇ ਕੀਤੀ ਗੱਲਬਾਤ

58 minutes ago
ਮਾਣਕ ਮਾਜਰਾ ਤੇ ਭਾਗੋ ਮਾਜਰਾ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਨੂੰ ਭਰਵਾਂ ਹੁੰਗਾਰਾ

1 hour ago
ਆਪ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਦੇ ਹਿੱਤਾਂ ਲਈ ਇਤਿਹਾਸਕ ਫੈਸਲੇ ਲਏ ਗਏ : ਐਮ ਐਲ ਏ ਕੁਲਵੰਤ ਸਿੰਘ

ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ‘ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਹਰਿਦੁਆਰ ‘ਚ ਨਹਿਰ ‘ਚ ਡੁੱਬਣ ਨਾਲ ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਮੌਤ

AAP ਸਾਂਸਦ ਮਲਵਿੰਦਰ ਕੰਗ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

IB ਅਫ਼ਸਰ ਅੰਕਿਤ ਸ਼ਰਮਾ ਕਤਲ ਕੇਸ ‘ਚ ਅਦਾਲਤ ਦਾ ਵੱਡਾ ਫੈਸਲਾ

3 hours ago
ਭੂਪੇਸ਼ ਬਘੇਲ ਨੇ ਫ਼ਤਿਹਗੜ੍ਹ ਸਾਹਿਬ ਤੋਂ ਕੀਤਾ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦਾ ਆਗਾਜ਼

4 hours ago
ਹਰਿਆਣਾ ‘ਚ ਵੱਡੀ ਲੁੱਟ! ਹਥਿਆਰਾਂ ਦੀ ਨੋਕ ‘ਤੇ ਵਪਾਰੀ ਤੋਂ ਲੁੱਟਿਆ 3 ਕਰੋੜ ਦਾ ਸੋਨਾ

Hindi News
English News
Friday, July 31, 2026
No Result
View All Result
29 °c
Chandigarh
31 ° Sat
30 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਠਾਨਕੋਟ ‘ਚ ਟੈਂਕਰ ਵਰਕਸ਼ਾਪ ‘ਚ ਵੇਲਡਿੰਗ ਦੌਰਾਨ ਵੱਡਾ ਧਮਾਕਾ: ਟੀਨ ਦੀ ਛੱਤ ਉੱਡੀ

July 30, 2026
in ਖਬਰਾਂ, ਪੰਜਾਬ
ਪਠਾਨਕੋਟ ‘ਚ ਟੈਂਕਰ ਵਰਕਸ਼ਾਪ ‘ਚ ਵੇਲਡਿੰਗ ਦੌਰਾਨ ਵੱਡਾ ਧਮਾਕਾ: ਟੀਨ ਦੀ ਛੱਤ ਉੱਡੀ

ਪਠਾਨਕੋਟ ‘ਚ ਟੈਂਕਰ ਵਰਕਸ਼ਾਪ ‘ਚ ਵੇਲਡਿੰਗ ਦੌਰਾਨ ਵੱਡਾ ਧਮਾਕਾ: ਟੀਨ ਦੀ ਛੱਤ ਉੱਡੀ

– ਇਕ ਵਿਅਕਤੀ ਦੀ ਮੌਤ, ਇੱਕ ਜ਼ਖ਼ਮੀ

ਪਠਾਨਕੋਟ 30 ਜੁਲਾਈ 2026 (ਵਿਸ਼ਵ ਵਾਰਤਾ) : ਪਠਾਨਕੋਟ ਦੇ ਸਰਨਾ ਸਥਿਤ ਛੋਟੀ ਨਹਿਰ ਨੇੜੇ ਟੈਂਕਰ ਵਰਕਸ਼ਾਪ ਵਿੱਚ ਵੇਲਡਿੰਗ ਦੌਰਾਨ ਅਚਾਨਕ ਹੋਏ ਧਮਾਕੇ ਵਿੱਚ ਪਿਛਲੇ 20 ਸਾਲਾਂ ਤੋਂ ਕੰਮ ਕਰ ਰਹੇ ਫ਼ੋਰਮੈਨ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦਾ ਇੱਕ ਸਾਥੀ ਕਰਮਚਾਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਵਰਕਸ਼ਾਪ ਦੀ ਟੀਨ ਦੀ ਛੱਤ ਉੱਡ ਗਈ ਅਤੇ ਟੈਂਕਰ ਦੇ ਪਰਖੱਚੇ ਉੱਡ ਗਏ।

ਪੁਲਿਸ ਦੀ ਸ਼ੁਰੂਆਤੀ ਜਾਂਚ ਦੇ ਅਨੁਸਾਰ ਟੈਂਕਰ ਵਰਕਸ਼ਾਪ ਵਿੱਚ ਇੱਕ ਟੈਂਕਰ ਦੀ ਮਰੰਮਤ ਲਈ ਵੇਲਡਿੰਗ ਦਾ ਕੰਮ ਚੱਲ ਰਿਹਾ ਸੀ। ਬਹੁਤ ਜ਼ਿਆਦਾ ਗਰਮੀ ਅਤੇ ਟੈਂਕਰ ਦੇ ਅੰਦਰ ਜਲਣਸ਼ੀਲ ਗੈਸ ਜਮ੍ਹਾਂ ਹੋਣ ਕਾਰਨ ਜਿਵੇਂ ਹੀ ਵੇਲਡਿੰਗ ਸ਼ੁਰੂ ਕੀਤੀ ਗਈ, ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ।ਧਮਾਕਾ ਇੰਨਾ ਭਿਆਨਕ ਸੀ ਕਿ ਵਰਕਸ਼ਾਪ ਦੀ ਪੂਰੀ ਟੀਨ ਦੀ ਛੱਤ ਹਵਾ ਵਿੱਚ ਉੱਡ ਗਈ ਅਤੇ ਆਸ-ਪਾਸ ਦਾ ਇਲਾਕਾ ਕੰਬ ਉੱਠਿਆ। ਅਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਤੁਰੰਤ ਮੌਕੇ ‘ਤੇ ਪਹੁੰਚੇ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਘਟਨਾ ਸਥਾਨ ਦਾ ਮੁਆਇਨਾ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਪਿੰਡ ਬਲਸੂਆ ਦੇ ਰਹਿਣ ਵਾਲੇ 60 ਸਾਲਾ ਦੌਲਤ ਰਾਮ ਵਜੋਂ ਹੋਈ ਹੈ। ਦੂਜੇ ਜ਼ਖ਼ਮੀ ਕਰਮਚਾਰੀ ਨੂੰ ਤੁਰੰਤ ਨੇੜਲੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਅਨੁਸਾਰ ਉਸ ਦੀ ਹਾਲਤ ਸਥਿਰ ਬਣੀ ਹੋਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਭਲਕੇ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

ਪ੍ਰਧਾਨ ਮੰਤਰੀ ਮੋਦੀ ਭਲਕੇ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

by Jaspreet Kaur
July 31, 2026
0

ਪ੍ਰਧਾਨ ਮੰਤਰੀ ਮੋਦੀ ਭਲਕੇ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ ਸੂਬਾ ਵਾਸੀਆਂ ਨੂੰ ਦੇਣਗੇ ਵੱਡੀ ਸੌਗਾਤ ਨਵੀ ਦਿੱਲੀ, 31...

ਰੋਜ਼ੀ-ਰੋਟੀ ਦੀ ਭਾਲ ‘ਚ ਕੈਨੇਡਾ ਗਏ ਮੋਗਾ ਦੇ ਨੌਜਵਾਨ ਦੀ ਭੇਦਭਰੇ ਹਾਲਤਾਂ ‘ਚ ਮੌਤ

ਰੋਜ਼ੀ-ਰੋਟੀ ਦੀ ਭਾਲ ‘ਚ ਕੈਨੇਡਾ ਗਏ ਮੋਗਾ ਦੇ ਨੌਜਵਾਨ ਦੀ ਭੇਦਭਰੇ ਹਾਲਤਾਂ ‘ਚ ਮੌਤ

by Jaspreet Kaur
July 31, 2026
0

ਰੋਜ਼ੀ-ਰੋਟੀ ਦੀ ਭਾਲ 'ਚ ਕੈਨੇਡਾ ਗਏ ਮੋਗਾ ਦੇ ਨੌਜਵਾਨ ਦੀ ਭੇਦਭਰੇ ਹਾਲਤਾਂ 'ਚ ਮੌਤ -ਇਲਾਕੇ ਚ ਫੈਲਿਆ ਸੋਗ, ਮਾਂ ਦਾ...

ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਦੇ ਨਵੇਂ PM ਐਂਡੀ ਬਰਨਹੈਮ ਨਾਲ ਫ਼ੋਨ ‘ਤੇ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਦੇ ਨਵੇਂ PM ਐਂਡੀ ਬਰਨਹੈਮ ਨਾਲ ਫ਼ੋਨ ‘ਤੇ ਕੀਤੀ ਗੱਲਬਾਤ

by Jaspreet Kaur
July 31, 2026
0

ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਦੇ ਨਵੇਂ PM ਐਂਡੀ ਬਰਨਹੈਮ ਨਾਲ ਫ਼ੋਨ 'ਤੇ ਕੀਤੀ ਗੱਲਬਾਤ - ਇਨ੍ਹਾਂ ਅਹਿਮ ਮੁੱਦਿਆਂ ਤੇ...

ਮਾਣਕ ਮਾਜਰਾ ਤੇ ਭਾਗੋ ਮਾਜਰਾ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਨੂੰ ਭਰਵਾਂ ਹੁੰਗਾਰਾ

ਮਾਣਕ ਮਾਜਰਾ ਤੇ ਭਾਗੋ ਮਾਜਰਾ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਨੂੰ ਭਰਵਾਂ ਹੁੰਗਾਰਾ

by Ankit
July 31, 2026
0

  ਮਾਣਕ ਮਾਜਰਾ ਤੇ ਭਾਗੋ ਮਾਜਰਾ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਨੂੰ ਭਰਵਾਂ ਹੁੰਗਾਰਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਭਲਕੇ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

ਪ੍ਰਧਾਨ ਮੰਤਰੀ ਮੋਦੀ ਭਲਕੇ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

by Jaspreet Kaur
July 31, 2026
0

ਪ੍ਰਧਾਨ ਮੰਤਰੀ ਮੋਦੀ ਭਲਕੇ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ ਸੂਬਾ ਵਾਸੀਆਂ ਨੂੰ ਦੇਣਗੇ ਵੱਡੀ ਸੌਗਾਤ ਨਵੀ ਦਿੱਲੀ, 31...

Most Popular

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

3 weeks ago
0

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ, 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 