• Latest
  • Trending
ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ Amritsar ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ Amritsar ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

1 month ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ!

Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ!

6 hours ago
Ind Vs NZ : ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਸਭ ਤੋਂ ਵੱਡਾ ਟੀ-20 ਸਕੋਰ

Ind Vs NZ : ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਸਭ ਤੋਂ ਵੱਡਾ ਟੀ-20 ਸਕੋਰ

7 hours ago
PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

7 hours ago
‘ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ PUNJAB POLICE ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ 

‘ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ PUNJAB POLICE ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ 

7 hours ago
Ind Vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ; ਭਾਰਤ ਨੂੰ ਲੱਗਿਆ ਚੌਥਾ ਝਟਕਾ

Ind Vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ; ਭਾਰਤ ਨੂੰ ਲੱਗਿਆ ਚੌਥਾ ਝਟਕਾ

8 hours ago
AAP Punjab ਵੱਲੋਂ ਵੱਖ-ਵੱਖ ਵਿਭਾਗਾਂ ‘ਚ ਚੈਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ

AAP Punjab ਵੱਲੋਂ ਵੱਖ-ਵੱਖ ਵਿਭਾਗਾਂ ‘ਚ ਚੈਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ

9 hours ago
PUNJAB: ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

PUNJAB: ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

9 hours ago
Legal Metrology Wing ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

Legal Metrology Wing ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

9 hours ago
MP Tanmanjeet Singh Dhesi ‘ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤ

MP Tanmanjeet Singh Dhesi ‘ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤ

9 hours ago
ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ Amritsar ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ 

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ Amritsar ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ 

9 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
Hindi News
English News
Thursday, January 22, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ Amritsar ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਪਾਕਿਸਤਾਨੀ ਤਸਕਰਾਂ ਨਾਲ ਵਟਸਐਪ ਰਾਹੀਂ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ: ਡੀਜੀਪੀ ਗੌਰਵ ਯਾਦਵ

December 10, 2025
in ਖਬਰਾਂ, ਪੰਜਾਬ
ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ Amritsar ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ Amritsar ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

—ਪਾਕਿਸਤਾਨੀ ਤਸਕਰਾਂ ਨਾਲ ਵਟਸਐਪ ਰਾਹੀਂ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ: ਡੀਜੀਪੀ ਗੌਰਵ ਯਾਦਵ

— ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਹੋਣ ਆਸ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 10 ਦਸੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਹੁ-ਪੱਧਰੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ, ਸਰਹੱਦ ਪਾਰ ਦੇ ਸੰਗਠਿਤ ਡਰੱਗ ਕਾਰਟੈਲਾਂ ਦੇ ਤਿੰਨ ਕਾਰਕੁਨਾਂ ਨੂੰ, 4.083 ਕਿਲੋਗ੍ਰਾਮ ਮੈਥਾਮਫੇਟਾਮਾਈਨ (ਆਈਸੀਈ), ਅਤੇ 1.032 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਨ੍ਹਾਂ ਗਿਰੋਹਾਂ ਨੂੰ ਬੇਅਸਰ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਬਿੰਦਰ (25) ਵਾਸੀ ਪਿੰਡ ਦਾਓਕੇ (ਅੰਮ੍ਰਿਤਸਰ), ਨਵਤੇਜ ਸਿੰਘ (33) ਵਾਸੀ ਪਿੰਡ ਮਾਹਵਾ (ਅੰਮ੍ਰਿਤਸਰ) ਜੋ ਮੌਜੂਦਾ ਸਮੇਂ ਤਰਨਤਾਰਨ ਦੇ ਪਿੰਡ ਵਿਖੇ ਰਹਿ ਰਿਹਾ ਹੈ ਅਤੇ ਮਹਾਂਬੀਰ ਸਿੰਘ (32) ਵਾਸੀ ਪਿੰਡ ਕਾਲੀਆ ਸਕਾਤਰਾਂ (ਤਰਨਤਾਰਨ) ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਤੋਂ 2500 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ ਅਤੇ ਉਨ੍ਹਾਂ ਦੀ ਇੱਕ ਕਾਰ ਅਤੇ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਵਟਸਐਪ ਰਾਹੀਂ ਪਾਕਿਸਤਾਨ ਅਤੇ ਵਿਦੇਸ਼ਾਂ ਵਿੱਚ ਸਰਗਰਮ ਤਸਕਰਾਂ ਨਾਲ ਤਾਲਮੇਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਅਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਨੇ ਸ਼ੱਕੀ ਬਲਵਿੰਦਰ ਸਿੰਘ ਉਰਫ਼ ਬਿੰਦਰ ਨੂੰ 35 ਗ੍ਰਾਮ ਆਈ.ਸੀ.ਈ. ਸਮੇਤ ਗ੍ਰਿਫ਼ਤਾਰ ਕੀਤਾ ਅਤੇ ਪੁੱਛਗਿੱਛ ਦੌਰਾਨ ਉਸਨੇ ਨੇ ਇੱਕ ਪਾਕਿਸਤਾਨੀ ਤਸਕਰ ਨਾਲ ਆਪਣੇ ਸਬੰਧਾਂ ਦਾ ਖੁਲਾਸਾ ਕੀਤਾ, ਜਿਸ ਵਲੋਂ ਉਸਨੂੰ ਵਟਸਐਪ ਰਾਹੀਂ ਡਰਾਪ ਲੋਕੇਸ਼ਨਾਂ ਸਾਂਝੀਆਂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਖੁਲਾਸਿਆਂ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ 2.042 ਕਿਲੋਗ੍ਰਾਮ ਆਈ.ਸੀ.ਈ. ਡਰੱਗ ਬਰਾਮਦ ਕੀਤੀ, ਜਿਸ ਨਾਲ ਉਕਤ ਤੋਂ ਕੁੱਲ ਬਰਾਮਦਗੀ 2.077 ਕਿਲੋਗ੍ਰਾਮ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇੱਕ ਹੋਰ ਕਾਰਵਾਈ ਵਿੱਚ, ਪੁਲਿਸ ਨੇ ਸ਼ੱਕੀ ਨਵਤੇਜ ਸਿੰਘ ਨੂੰ 40 ਗ੍ਰਾਮ ਆਈ.ਸੀ.ਈ. ਡਰੱਗ ਸਮੇਤ ਕਾਬੂ ਕੀਤਾ। ਜਾਂਚ ਤੋਂ ਪਤਾ ਲੱਗਾ ਕਿ ਨਵਤੇਜ ਪਹਿਲਾਂ ਦੋਹਾ, ਕਤਰ ਵਿੱਚ ਕੰਮ ਕਰਦਾ ਸੀ, ਜਿੱਥੇ ਉਹ ਇੱਕ ਹੈਂਡਲਰ ਨਾਲ ਜੁੜਿਆ ਸੀ। ਉਨ੍ਹਾਂ ਕਿਹਾ ਕਿ ਇਹ ਹੈਂਡਲਰ ਵਟਸਐਪ ਨਿਰਦੇਸ਼ਾਂ ਰਾਹੀਂ ਅੱਗੇ ਭਾਰਤ ਵਿੱਚ ਨਸ਼ੀਲੇ ਪਦਾਰਥ ਲਿਆਉਣ-ਲਿਜਾਣ ਸਬੰਧੀ ਕੰਮ ਭੇਜਦਾ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਨਵਤੇਜ ਕੋਰੀਅਰ ਵਜੋਂ ਕੰਮ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੇ ਪੈਕੇਟ ਪ੍ਰਾਪਤ ਕਰਦਾ ਸੀ ਅਤੇ ਉਨ੍ਹਾਂ ਨੂੰ ਅੱਗੇ ਸਪਲਾਈ ਕਰਦਾ ਸੀ। ਉਸਦੇ ਖੁਲਾਸਿਆਂ ਦੇ ਆਧਾਰ ’ਤੇ, ਪੁਲਿਸ ਨੇ 1.966 ਵਾਧੂ ਆਈ.ਸੀ.ਈ. ਡਰੱਗ ਬਰਾਮਦ ਕੀਤੀ, ਜਿਸ ਨਾਲ ਕੁੱਲ ਬਰਾਮਦਗੀ 2.006 ਕਿਲੋਗ੍ਰਾਮ ਹੋ ਗਈ ਹੈ।

ਸੀ.ਪੀ. ਨੇ ਕਿਹਾ ਕਿ ਤੀਜੀ ਸਾਮਾਨਾਂਤਰ ਕਾਰਵਾਈ ਵਿੱਚ, ਪੁਲਿਸ ਨੇ ਮਹਾਬੀਰ ਸਿੰਘ ਨੂੰ 1.032 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਜਾਂਚ ਤੋਂ ਪਤਾ ਲੱਗਾ ਕਿ ਉਹ ਡਰੋਨ ਰਾਹੀਂ ਪਾਕਿਸਤਾਨੀ ਤਸਕਰ ਤੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ।

ਇਸ ਸਬੰਧ ਵਿੱਚ, ਤਿੰਨ ਵੱਖ-ਵੱਖ ਮਾਮਲੇ – ਐਫਆਈਆਰ ਨੰਬਰ 337 ਮਿਤੀ 05-12-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਅਧੀਨ ਅਤੇ ਐਫਆਈਆਰ ਨੰਬਰ 340 ਮਿਤੀ 09-12-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਧੀਨ ਦੋਵੇਂ ਥਾਣਾ ਹਕੀਮਾ ਵਿਖੇ ਅਤੇ ਐਫਆਈਆਰ ਨੰਬਰ 251 ਮਿਤੀ 07-12-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 22-ਬੀ ਅਤੇ 22-ਸੀ ਅਧੀਨ ਥਾਣਾ ਛੇਹਰਟਾ ਵਿਖੇ ਦਰਜ ਕੀਤੇ ਗਏ ਹਨ।

Tags: BREAKING NEWSPUNJABPunjab Governmentpunjab newsPUNJAB POLICEWISHAVWARTA.IN
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
January 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ!

Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ!

by Jaspreet Kaur
January 21, 2026
0

Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ! ਬਰਨਾਲਾ, 21 ਜਨਵਰੀ 2026 (ਵਿਸ਼ਵ ਵਾਰਤਾ): ਬਰਨਾਲਾ...

Ind Vs NZ : ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਸਭ ਤੋਂ ਵੱਡਾ ਟੀ-20 ਸਕੋਰ

Ind Vs NZ : ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਸਭ ਤੋਂ ਵੱਡਾ ਟੀ-20 ਸਕੋਰ

by Jaspreet Kaur
January 21, 2026
0

Ind Vs NZ : ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਸਭ ਤੋਂ ਵੱਡਾ ਟੀ-20 ਸਕੋਰ - ਨਿਊਜ਼ੀਲੈਂਡ ਨੂੰ ਮਿਲਿਆ ਇੰਨ੍ਹੀਆਂ ਦੌੜਾਂ ਦਾ...

PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

by Ankit
January 21, 2026
0

PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 21 January 2026 | Ang 626 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 21 January 2026 | Ang 626 I ਅੱਜ ਦਾ ਹੁਕਮਨਾਮਾ

January 21, 2026

ਬਦਲੀਆਂ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Punjab: ਦੋ IPS/PPS ਅਫਸਰਾਂ ਦਾ ਤਬਾਦਲਾ: ਅੰਮ੍ਰਿਤਸਰ ਨੂੰ ਨਵਾਂ ਵਿਜੀਲੈਂਸ SSP ਮਿਲਿਆ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
January 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 