• Latest
  • Trending
ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, Punjab ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

1 year ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

9 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

35 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

42 minutes ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

48 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

1 hour ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

2 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, Punjab ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

October 25, 2025
in ਖਬਰਾਂ, ਪੰਜਾਬ
ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, Punjab ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, Punjab ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਚੰਡੀਗੜ੍ਹ, 25 ਅਕਤੂਬਰ 2025 (ਵਿਸ਼ਵ ਵਾਰਤਾ):- Punjab ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇਛੁੱਕ ਇੱਕ ਵਿਸ਼ੇਸ਼ ਜਾਪਾਨੀ ਵਫ਼ਦ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸਪੀਕਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਇਸਦੇ ਨਾਲ ਹੀ ਪੰਜਾਬ ਉਦਯੋਗਿਕ ਖੇਤਰ ਲਈ ਇੱਕ ਹੱਬ ਵਜੋਂ ਉੱਭਰ ਰਿਹਾ ਹੈ। ਸਪੀਕਰ ਨੇ ਵਫਦ ਨੂੰ ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਸਾਂਝੇ ਹਿੱਤਾਂ ਲਈ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਦੀ ਸਹੂਲਤ ਲਈ ਪਾਰਦਰਸ਼ਤਾ, ਭਰੋਸੇਯੋਗਤਾ ਨੂੰ ਯਕੀਨੀ ਬਣਾਉਂਦਿਆਂ ਇੱਕ ਸਪੱਸ਼ਟ ਨੀਤੀਗਤ ਢਾਂਚਾ ਤਿਆਰ ਕੀਤਾ ਗਿਆ ਹੈ।

ਸਪੀਕਰ ਨੇ ਵਫ਼ਦ ਨੂੰ ਪੰਜਾਬ ਸਰਕਾਰ ਦੇ ਨਿਵੇਸ਼ ਪੰਜਾਬ ਪਲੇਟਫਾਰਮ ਬਾਰੇ ਜਾਣਕਾਰੀ ਦਿੱਤੀ ਜਿਸ ਵਿੱਚ ਸੂਬਾ ਸਰਕਾਰ ਵੱਲੋਂ ਇੱਕ ਸਿੰਗਲ ਵਿੰਡੋ ਪੋਰਟਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਟਫਾਰਮ ਜ਼ਰੀਏ ਨਿਵੇਸ਼ਕ 45 ਦਿਨਾਂ ਦੇ ਅੰਦਰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਕਾਰੋਬਾਰ-ਪੱਖੀ ਨੀਤੀਆਂ ਅਤੇ ਨਿਵੇਸ਼ ਦੇ ਵਿਆਪਕ ਮੌਕੇ ਉਨ੍ਹਾਂ ਲਈ ਬੇਹੱਦ ਲਾਭਦਾਇਕ ਸਾਬਤ ਹੋਣਗੇ।

ਸ. ਸੰਧਵਾਂ ਨੇ ਉਨ੍ਹਾਂ ਨੂੰ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਬਾਰੇ ਵੀ ਜਾਣੂ ਕਰਵਾਇਆ ਜਿਸ ਵਿੱਚ ਪੰਜਾਬ ‘ਚ ਨਿਵੇਸ਼ ਨੂੰ ਹੋਰ ਬਿਹਤਰ ਬਣਾਉਣ ਲਈ ਸਥਾਨਕ ਅਤੇ ਵਿਦੇਸ਼ੀ ਨਿਵੇਸ਼ਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਂਦਾ ਹੈ। ਮੀਟਿੰਗ ਦੌਰਾਨ ਫਿਟ ਫਾਊਂਡਰ ਕੰਪਨੀ ਲਿਮਟਿਡ ਦੇ ਸੀ.ਈ.ਓ. ਸ਼ਿਨਤਾਰੋ ਹਾਚੀਗਾ ਅਤੇ ਸੀ.ਓ.ਓ. ਤਾਕਾਮਾਸਾ ਸੁਜੀ ਮੌਜੂਦ ਸਨ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Most Popular

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

by Navjot
4 weeks ago
0

'ਆਪ' ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)  ਆਮ ਆਦਮੀ ਪਾਰਟੀ ਨੇ ਦਵਿੰਦਰਪਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 