• Latest
  • Trending
ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 minutes ago
ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

11 minutes ago
ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

30 minutes ago
ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

41 minutes ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

50 minutes ago
ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

1 hour ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

2 hours ago
ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

Hindi News
English News
Friday, August 28, 2026
No Result
View All Result
30 °c
Chandigarh
31 ° Sat
31 ° Sun
30 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

August 7, 2026
in ਖਬਰਾਂ, ਰਾਸ਼ਟਰੀ
ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

ਨਵੀ ਦਿੱਲੀ, 7 ਅਗਸਤ 2026 (ਵਿਸ਼ਵ ਵਾਰਤਾ): ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਭਾਰਤ ਵਿੱਚ ਹੋਈ ਵਰਚੁਅਲ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਨਵੀਂ ਦਿੱਲੀ ਦਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਇਸ ਵਿੱਚ ਭਾਰਤ ਸਰਕਾਰ ਦੀ ਕੋਈ ਭੂਮਿਕਾ ਨਹੀਂ ਸੀ ਅਤੇ ਉੱਥੇ ਦਿੱਤੇ ਗਏ ਬਿਆਨਾਂ ਦਾ ਸਰਕਾਰ ਸਮਰਥਨ ਨਹੀਂ ਕਰਦੀ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ, “ਭਾਰਤ ਕਿਸੇ ਵੀ ਅਜਿਹੇ ਮੰਚ ‘ਤੇ ਕਹੀਆਂ ਗੱਲਾਂ ਦਾ ਸਮਰਥਨ ਨਹੀਂ ਕਰਦਾ, ਖਾਸ ਕਰਕੇ ਉਨ੍ਹਾਂ ਟਿੱਪਣੀਆਂ ਦਾ ਜੋ ਬੰਗਲਾਦੇਸ਼ ਦੀ ਮੌਜੂਦਾ ਸਰਕਾਰ ਨੂੰ ਲੈ ਕੇ ਕੀਤੀਆਂ ਗਈਆਂ ਹਨ।” ਉਨ੍ਹਾਂ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ ਆਪਣੇ ਸਬੰਧਾਂ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ।

ਇਸ ਤੋਂ ਬਾਅਦ ਢਾਕਾ ਨੇ ਭਾਰਤ ਸਾਹਮਣੇ ਸਖ਼ਤ ਇਤਰਾਜ਼ ਦਰਜ ਕਰਵਾਇਆ। ਵਿਵਾਦ ਵਧਣ ‘ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਭਾਰਤ ਸਰਕਾਰ ਦਾ ਕੋਈ ਲੈਣਾ-ਦੇਣਾ ਨਹੀਂ ਹੈ।ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਇਹ ਇੱਕ ਨਿੱਜੀ ਮੀਡੀਆ ਅਦਾਰੇ ਵੱਲੋਂ ਕਰਵਾਇਆ ਗਿਆ ਪ੍ਰੋਗਰਾਮ ਸੀ। ਇਸ ਵਿੱਚ ਭਾਰਤ ਸਰਕਾਰ ਦੀ ਕੋਈ ਭੂਮਿਕਾ ਨਹੀਂ ਸੀ ਅਤੇ ਨਾ ਹੀ ਸਰਕਾਰ ਇਸ ਮੰਚ ਤੋਂ ਦਿੱਤੇ ਗਏ ਕਿਸੇ ਬਿਆਨ ਦਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਦੀ ਮੌਜੂਦਾ ਸਰਕਾਰ ਦੇ ਖ਼ਿਲਾਫ਼ ਦਿੱਤੇ ਗਏ ਵਿਚਾਰ ਭਾਰਤ ਸਰਕਾਰ ਦੇ ਨਹੀਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

by Jaspreet Kaur
August 28, 2026
0

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ! ਨਵੀ ਦਿੱਲੀ, 28 ਅਗਸਤ 2026...

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

by Jaspreet Kaur
August 28, 2026
0

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ - 9 ਰੁਪਏ ਤਕ ਵਧਣਗੇ ਭਾਅ, ਘਰੇਲੂ ਬਜਟ...

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 28, 2026
0

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Haryana: ਗੁਰੂਗ੍ਰਾਮ ਕੋਰਟ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
4 weeks ago
0

Haryana: ਗੁਰੂਗ੍ਰਾਮ ਕੋਰਟ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ - ਪ੍ਰਸ਼ਾਸਨ ਅਲਰਟ, ਸੁਰੱਖਿਆ ਏਜੰਸੀਆਂ ਜਾਂਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 