• Latest
  • Trending
Facebook ਸੇਵਾਵਾਂ ਠੱਪ! ਯੂਜ਼ਰਸ ਪਰੇਸ਼ਾਨ

Facebook ਸੇਵਾਵਾਂ ਠੱਪ! ਯੂਜ਼ਰਸ ਪਰੇਸ਼ਾਨ

3 weeks ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

4 hours ago
ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

4 hours ago
ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

4 hours ago
ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

4 hours ago
ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

4 hours ago
ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

4 hours ago
ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

5 hours ago
ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਪੰਜਾਬ ‘ਚ ਭਲਕੇ ਕਿਸਾਨਾਂ ਵੱਲੋਂ ਰੋਕੀਆਂ ਜਾਣਗੀਆਂ ਟ੍ਰੇਨਾਂ?

ਪੰਜਾਬ ‘ਚ ਭਲਕੇ ਕਿਸਾਨਾਂ ਵੱਲੋਂ ਰੋਕੀਆਂ ਜਾਣਗੀਆਂ ਟ੍ਰੇਨਾਂ?

5 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ

6 hours ago
80ਵੇਂ ਆਜ਼ਾਦੀ ਦਿਵਸ ‘ਤੇ ਪਹਿਲੀ ਵਾਰ ਲਾਲ ਕਿਲ੍ਹੇ ਤੋਂ ਗੂੰਜੇਗਾ ‘ਵੰਦੇ ਮਾਤਰਮ’

80ਵੇਂ ਆਜ਼ਾਦੀ ਦਿਵਸ ‘ਤੇ ਪਹਿਲੀ ਵਾਰ ਲਾਲ ਕਿਲ੍ਹੇ ਤੋਂ ਗੂੰਜੇਗਾ ‘ਵੰਦੇ ਮਾਤਰਮ’

6 hours ago
Hindi News
English News
Tuesday, August 11, 2026
No Result
View All Result
26 °c
Chandigarh
28 ° Tue
31 ° Wed
31 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Facebook ਸੇਵਾਵਾਂ ਠੱਪ! ਯੂਜ਼ਰਸ ਪਰੇਸ਼ਾਨ

July 19, 2026
in ਖਬਰਾਂ, ਰਾਸ਼ਟਰੀ
Facebook ਸੇਵਾਵਾਂ ਠੱਪ! ਯੂਜ਼ਰਸ ਪਰੇਸ਼ਾਨ

Facebook ਸੇਵਾਵਾਂ ਠੱਪ! ਯੂਜ਼ਰਸ ਪਰੇਸ਼ਾਨ

ਨਵੀ ਦਿੱਲੀ , 19 ਜੁਲਾਈ 2026 (ਵਿਸ਼ਵ ਵਾਰਤਾ) – ਜੇਕਰ ਤੁਹਾਡਾ ਫੇਸਬੁੱਕ (Facebook) ਅਕਾਊਂਟ ਠੀਕ ਤਰ੍ਹਾਂ ਕੰਮ ਨਹੀਂ ਕਰ ਰਿਹਾ, ਤਾਂ ਘਬਰਾਉਣ ਦੀ ਲੋੜ ਨਹੀਂ ਹੈ। ਇਹ ਸਮੱਸਿਆ ਸਿਰਫ਼ ਤੁਹਾਡੇ ਨਾਲ ਹੀ ਨਹੀਂ, ਸਗੋਂ ਦੁਨੀਆ ਦੇ ਹਜ਼ਾਰਾਂ ਯੂਜ਼ਰਸ ‘ਚ ਦੇਖਣ ਨੂੰ ਮਿਲ ਰਹੀ ਹੈ।

ਫੇਸਬੁੱਕ ਡਾਊਨ ਹੋਣ ਤੋਂ ਬਾਅਦ ਵੱਖ-ਵੱਖ ਯੂਜ਼ਰਸ ਨੂੰ ਵੱਖ-ਵੱਖ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਲੋਕ ਆਪਣੇ ਅਕਾਊਂਟ ਵਿੱਚ ਲੋਗਿਨ ਹੀ ਨਹੀਂ ਕਰ ਪਾ ਰਹੇ ਹਨ, ਜਦੋਂ ਕਿ ਕਈ ਯੂਜ਼ਰਸ ਲਈ ਵੈੱਬਸਾਈਟ ਅਤੇ ਮੋਬਾਈਲ ਐਪ ਲੋਡ ਹੋਣ ਵਿੱਚ ਦਿੱਕਤ ਆ ਰਹੀ ਹੈ।

ਸੋਸ਼ਲ ਮੀਡੀਆ ‘ਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਫੇਸਬੁੱਕ ਲੋਗਿਨ ਕਰਨ, ਵੈੱਬਸਾਈਟ ਖੋਲ੍ਹਣ ਅਤੇ ਐਪ ਦੀ ਵਰਤੋਂ ਕਰਨ ਵਿੱਚ ਪ੍ਰੇਸ਼ਾਨੀ ਆ ਰਹੀ ਹੈ। 19 ਜੁਲਾਈ ਨੂੰ ਅਚਾਨਕ ਫੇਸਬੁੱਕ ਨਾਲ ਜੁੜੀਆਂ ਸ਼ਿਕਾਇਤਾਂ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਗਿਆ। ਕਈ ਯੂਜ਼ਰਸ ਨੇ X ਸਮੇਤ ਦੂਜੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪੋਸਟ ਕਰਕੇ ਦੱਸਿਆ ਕਿ ਫੇਸਬੁੱਕ ਦੀਆਂ ਸੇਵਾਵਾਂ ਆਮ ਵਾਂਗ ਕੰਮ ਨਹੀਂ ਕਰ ਰਹੀਆਂ ਹਨ।

ਫਿਲਹਾਲ ਇਹ ਸਮੱਸਿਆ ਕਿੰਨੇ ਸਮੇਂ ਤੱਕ ਰਹੇਗੀ, ਇਸ ਨੂੰ ਲੈ ਕੇ ਮੈਟਾ (Meta) ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਅਜਿਹੇ ਵਿੱਚ ਯੂਜ਼ਰਸ ਨੂੰ ਸਲਾਹ ਦਿੱਤੀ ਜਾ ਰਹੀ ਹੈ ਕਿ ਵਾਰ-ਵਾਰ ਲੋਗਿਨ ਦੀ ਕੋਸ਼ਿਸ਼ ਕਰਨ ਦੀ ਬਜਾਏ ਕੁਝ ਸਮਾਂ ਇੰਤਜ਼ਾਰ ਕਰਨ।

ਇਸ ਤੋਂ ਇਲਾਵਾ ਇੱਥੇ ਕੁਝ ਆਸਾਨ ਤਰੀਕੇ ਦਿੱਤੇ ਗਏ ਹਨ ਜੋ ਆਮ ਤੌਰ ‘ਤੇ ਮਦਦਗਾਰ ਹੁੰਦੇ ਹਨ-
ਆਪਣੇ ਬ੍ਰਾਊਜ਼ਰ ਦਾ ਕੈਸ਼ (cache) ਸਾਫ਼ ਕਰੋ
ਆਪਣੇ ਡਿਵਾਈਸ ਨੂੰ ਰੀਸਟਾਰਟ ਕਰੋ
ਆਪਣੇ ਸਥਾਨਕ (local) ਇੰਟਰਨੈੱਟ ਕਨੈਕਸ਼ਨ ਦੀ ਜਾਂਚ ਕਰੋ
ਵਾਈ-ਫਾਈ ਅਤੇ ਮੋਬਾਈਲ ਡੇਟਾ ਦੇ ਵਿਚਕਾਰ ਸਵਿੱਚ ਕਰੋ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

by Ankit
August 10, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ ਥਲ...

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

by Ankit
August 10, 2026
0

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ);- ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ...

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

by Ankit
August 10, 2026
0

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ...

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

by Ankit
August 10, 2026
0

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ ਸਵੈ-ਪਾਲਣਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

by Ankit
August 10, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ ਥਲ...

Most Popular

Bangladesh ਦੀ ਸਾਬਕਾ PM ਸ਼ੇਖ ਹਸੀਨਾ ਦੋ ਸਾਲਾਂ ਬਾਅਦ ਅੱਜ ਨਵੀਂ ਦਿੱਲੀ ਵਿੱਚ ਕਰੇਗੀ ਪ੍ਰੈਸ ਕਾਨਫਰੰਸ

Bangladesh ਦੀ ਸਾਬਕਾ PM ਸ਼ੇਖ ਹਸੀਨਾ ਦੋ ਸਾਲਾਂ ਬਾਅਦ ਅੱਜ ਨਵੀਂ ਦਿੱਲੀ ਵਿੱਚ ਕਰੇਗੀ ਪ੍ਰੈਸ ਕਾਨਫਰੰਸ

by Ranjit Singh
6 days ago
0

Bangladesh ਦੀ ਸਾਬਕਾ PM ਸ਼ੇਖ ਹਸੀਨਾ ਦੋ ਸਾਲਾਂ ਬਾਅਦ ਅੱਜ ਨਵੀਂ ਦਿੱਲੀ ਵਿੱਚ ਕਰੇਗੀ ਪ੍ਰੈਸ ਕਾਨਫਰੰਸ - ਪ੍ਰੈਸ ਕਾਨਫਰੰਸ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 