• Latest
  • Trending
ਲੁਧਿਆਣਾ ‘ਚ ਫੈਕਟਰੀ ਮਾਲਕ ਦਾ ਬੇਰਹਮੀ ਨਾਲ ਕਤਲ; ਮੁਲਜ਼ਮ ਮੌਕੇ ਤੋਂ ਫ਼ਰਾਰ

ਲੁਧਿਆਣਾ ‘ਚ ਫੈਕਟਰੀ ਮਾਲਕ ਦਾ ਬੇਰਹਮੀ ਨਾਲ ਕਤਲ; ਮੁਲਜ਼ਮ ਮੌਕੇ ਤੋਂ ਫ਼ਰਾਰ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

6 hours ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

6 hours ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

8 hours ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

9 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

9 hours ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

9 hours ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

9 hours ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

10 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

10 hours ago
Hindi News
English News
Saturday, September 12, 2026
No Result
View All Result
27 °c
Chandigarh
30 ° Sat
28 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁਧਿਆਣਾ ‘ਚ ਫੈਕਟਰੀ ਮਾਲਕ ਦਾ ਬੇਰਹਮੀ ਨਾਲ ਕਤਲ; ਮੁਲਜ਼ਮ ਮੌਕੇ ਤੋਂ ਫ਼ਰਾਰ

August 22, 2026
in ਖਬਰਾਂ, ਪੰਜਾਬ
ਲੁਧਿਆਣਾ ‘ਚ ਫੈਕਟਰੀ ਮਾਲਕ ਦਾ ਬੇਰਹਮੀ ਨਾਲ ਕਤਲ; ਮੁਲਜ਼ਮ ਮੌਕੇ ਤੋਂ ਫ਼ਰਾਰ

ਲੁਧਿਆਣਾ ‘ਚ ਫੈਕਟਰੀ ਮਾਲਕ ਦਾ ਬੇਰਹਮੀ ਨਾਲ ਕਤਲ; ਮੁਲਜ਼ਮ ਮੌਕੇ ਤੋਂ ਫ਼ਰਾਰ

ਲੁਧਿਆਣਾ, 22 ਅਗਸਤ 2026 (ਵਿਸ਼ਵ ਵਾਰਤਾ): ਲੁਧਿਆਣਾ ‘ਚ ਵੱਡੀ ਘਟਨਾ ਵਾਪਰੀ ਹੈ ਜਿਸ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ। ਹੈਬੋਵਾਲ ਥਾਣੇ ਅਧੀਨ ਆਉਂਦੇ ਹਰਗੋਬਿੰਦ ਨਗਰ ਵਿੱਚ ਕੱਪੜਿਆਂ ‘ਤੇ ਪ੍ਰਿੰਟਿੰਗ ਦਾ ਕੰਮ ਕਰਨ ਵਾਲੇ ਇੱਕ 40 ਸਾਲਾ ਫੈਕਟਰੀ ਮਾਲਕ ਦਾ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਤਿੰਦਰ ਰਾਜਪੂਤ ਵਜੋਂ ਹੋਈ ਹੈ।

ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀਆਂ ਅਤੇ ਜਾਂਚ ਵਿੱਚ ਜੁੱਟ ਗਈਆਂ। ਪੁਲਿਸ ਨੇ ਦੱਸਿਆ ਹੈ ਕਿ ਮ੍ਰਿਤਕ ਦੇ ਗਲੇ ‘ਤੇ ਸੱਟ ਦੇ ਨਿਸ਼ਾਨ ਮਿਲੇ ਹਨ। ਕਤਲ ਦਾ ਦੋਸ਼ ਫੈਕਟਰੀ ਮਾਲਕ ਦੇ ਹੀ ਇੱਕ ਦੋਸਤ ‘ਤੇ ਲੱਗਾ ਹੈ ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੈ। ਦੋਸ਼ੀ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਦੀ ਹੈ। ਜਤਿੰਦਰ ਰਾਜਪੂਤ ਦਾ ਫੈਕਟਰੀ ਵਿੱਚ ਆਪਣੇ ਦੋਸਤਾਂ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਵਿਵਾਦ ਇੰਨਾ ਵੱਧ ਗਿਆ ਕਿ ਦੋਸਤ ਨੇ ਜਤਿੰਦਰ ‘ਤੇ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਤੋਂ ਹੀ ਮੁਲਜ਼ਮ ਦਾ ਮੋਬਾਈਲ ਫੋਨ ਵੀ ਸਵਿੱਚ ਆਫ਼ ਆ ਰਿਹਾ ਹੈ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਹੈਬੋਵਾਲ ਥਾਣੇ ਦੇ SHO ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸਵੇਰੇ ਇਸ ਘਟਨਾ ਦੀ ਸੂਚਨਾ ਮਿਲੀ ਸੀ। ਸਵੇਰੇ ਜਦੋਂ ਮ੍ਰਿਤਕ ਦਾ ਭਰਾ ਫੈਕਟਰੀ ਪਹੁੰਚਿਆ ਤਾਂ ਉਸ ਦੇ ਹੋਸ਼ ਉੱਡ ਗਏ। ਜਤਿੰਦਰ ਦੀ ਧੌਣ ਤੋਂ ਕਾਫ਼ੀ ਖ਼ੂਨ ਵਹਿ ਰਿਹਾ ਸੀ ਅਤੇ ਉਹ ਮ੍ਰਿਤਕ ਹਾਲਤ ਵਿੱਚ ਪਿਆ ਸੀ। ਭਰਾ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਦੇ ਆਲਾ ਅਧਿਕਾਰੀ ਅਤੇ ਫੋਰੈਂਸਿਕ ਟੀਮ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀ ਅਤੇ ਸਬੂਤ ਇਕੱਠੇ ਕੀਤੇ। SHO ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਦੀ ਪਛਾਣ ਕਰ ਲਈ ਹੈ। ਹਾਲਾਂਕਿ, ਦੋਵਾਂ ਵਿਚਾਲੇ ਅਜਿਹਾ ਕੀ ਵਿਵਾਦ ਹੋਇਆ, ਜਿਸ ਨੇ ਕਤਲ ਦਾ ਰੂਪ ਲੈ ਲਿਆ, ਇਸ ਦੇ ਅਸਲੀ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

by Navjot
September 11, 2026
0

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼   ਮੁੰਬਈ, 11 ਸਤੰਬਰ (ਵਿਸ਼ਵ ਵਾਰਤਾ): ਨੌਜਵਾਨਾਂ 'ਤੇ ਆਧਾਰਿਤ ਆਉਣ ਵਾਲੀ ਰੋਮਾਂਟਿਕ-ਕਾਮੇਡੀ...

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

by Navjot
September 11, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ...

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

‘ਮਹਾਕਾਵਯ ਸ਼੍ਰੀ ਰਾਮਾਇਣ ਕਥਾ’ ਦਾ ਦੂਜਾ ਟਰੈਕ ‘Ram Ji Ki Sena’ ਰਿਲੀਜ਼

‘ਮਹਾਕਾਵਯ ਸ਼੍ਰੀ ਰਾਮਾਇਣ ਕਥਾ’ ਦਾ ਦੂਜਾ ਟਰੈਕ ‘Ram Ji Ki Sena’ ਰਿਲੀਜ਼

by Navjot
6 days ago
0

'ਮਹਾਕਾਵਯ ਸ਼੍ਰੀ ਰਾਮਾਇਣ ਕਥਾ' ਦਾ ਦੂਜਾ ਟਰੈਕ ‘Ram Ji Ki Sena’ ਰਿਲੀਜ਼ ਮੁੰਬਈ, 5 ਸਤੰਬਰ (ਵਿਸ਼ਵ ਵਾਰਤਾ) ਅੰਜਲੀ ਅਰੋੜਾ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 