• Latest
  • Trending
Faridkot ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ

Faridkot ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

2 hours ago
‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

2 hours ago
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

3 hours ago
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

3 hours ago
ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

3 hours ago
ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

5 hours ago
ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

6 hours ago
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

6 hours ago
ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

7 hours ago
Hindi News
English News
Friday, August 21, 2026
No Result
View All Result
29 °c
Chandigarh
30 ° Sat
31 ° Sun
30 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Faridkot ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ

November 4, 2024
in ਖਬਰਾਂ, ਪੰਜਾਬ, ਫ਼ਰੀਦਕੋਟ
Faridkot ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ

Faridkot ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ 

ਫਰੀਦਕੋਟ, 4 ਨਵੰਬਰ (ਵਿਸ਼ਵ ਵਾਰਤਾ): ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ (Faridkot) ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪੁਲਿਸ ਪ੍ਰਸ਼ਾਸ਼ਨ ਅਤੇ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜਿੱਥੇ ਪਿੰਡ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ, ਉੱਥੇ ਹੀ ਇਸ ਸਬੰਧੀ ਵਿੱਚ ਪਰਾਲੀ ਨੂੰ ਅੱਗ ਲਾ ਕੇ ਵਾਤਾਵਰਣ ਨੂੰ ਪ੍ਰਦੂਸ਼ਤ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ।

ਵਾਤਾਵਰਨ ਦੀ ਸੰਭਾਲ ਲਈ ਇਸ ਜਾਗਰੂਕਤ ਮੁਹਿੰਮ ਦੀ ਕੜੀ ਵਜੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਫਰੀਦਕੋਟ ਸਬ ਡਵੀਜਨ ਦੇ ਸਰਪੰਚਾਂ, ਨੰਬਰਦਾਰਾਂ ਨਾਲ ਮੀਟਿੰਗ ਕੀਤੀ ਜਦੋਂ ਕਿ ਕੋਟਕਪੂਰਾ ਅਤੇ ਜੈਤੋ ਸਬ ਡਵੀਜਨਾਂ ਦੇ ਨੰਬਰਦਾਰਾਂ ਅਤੇ ਸਰਪੰਚ ਆਨਲਾਈਨ ਇਸ ਮੀਟਿੰਗ ਵਿੱਚ ਜੁੜੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਕਾਰਨ ਫਰੀਦਕੋਟ ਜਿਲ੍ਹੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ ਪਰ ਫਿਰ ਵੀ ਕੁਝ ਲੋਕ ਪਰਾਲੀ ਨੂੰ ਅੱਗ ਲਾ ਰਹੇ ਹਨ। ਉਨ੍ਹਾਂ ਵਿਰੁੱਧ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੀ ਤਰ੍ਹਾਂ ਸਖਤੀ ਵਰਤੀ ਜਾ ਰਹੀ ਹੈ ਅਤੇ ਅਜਿਹੇ ਵਿਅਕਤੀਆਂ ਵਿਰੁੱਧ ਜਿੱਥੇ ਐਫ.ਆਈ.ਆਰ ਦਰਜ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਜੁਰਮਾਨੇ ਤੋਂ ਇਲਾਵਾ ਉਨ੍ਹਾਂ ਦੀ ਜਮ੍ਹਾਂਬੰਦੀ ਵਿੱਚ ਰੈੱਡ ਐਂਟਰੀ ਵੀ ਦਰਜ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਰਿਮੋਰਟ ਸੈਂਸਰਿੰਗ ਸੈਂਟਰ ਲੁਧਿਆਣਾ ਵੱਲੋਂ ਜਿਲ੍ਹੇ ਵਿੱਚ ਹੁਣ ਤੱਕ 81ਕੇਸ ਦਰਜ ਕੀਤੇ ਗਏ ਹਨ,ਜਿਨਾਂ ਦੇ ਵਿੱਚੋਂ 38 ਕੇਸ ਅੱਗ ਲੱਗਣ ਦੇ ਹਨ, ਅਤੇ 43 ਕੇਸ ਅੱਗ ਲੱਗਣ ਦੇ ਨਹੀਂ ਹਨ। ਉਹਨਾਂ ਦੱਸਿਆ ਕਿ ਇਸ ਸਬੰਧੀ 38 ਦੇ ਕਰੀਬ ਵਿਅਕਤੀਆਂ ਦੇ ਵਿਰੁੱਧ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਹਨਾਂ ਨੂੰ ਬਣਦਾ ਜੁਰਮਾਨਾ 1 ਲੱਖ ਰੁਪਏ ਵੀ ਕੀਤਾ ਗਿਆ, ਜਿਸ ਵਿੱਚੋਂ 85 ਹਜ਼ਾਰ ਰੁਪਏ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਜਿਲ੍ਹਾ ਦੇ ਸਮੂਹ ਨੰਬਰਦਾਰਾਂ, ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਅਤੇ ਜੇਕਰ ਉਨ੍ਹਾਂ ਦੇ ਪਿੰਡ ਵਿੱਚ ਕੋਈ ਵੀ ਅੱਗ ਲੱਗਣ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਤੁਰੰਤ ਸੂਚਨਾ ਪੁਲਿਸ ਤੇ ਸਬੰਧਤ ਨੋਡਲ, ਕਲੱਸਟਰ ਅਫਸਰ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਨੰਬਰਦਾਰ ਜਾਂ ਸਰਪੰਚ ਖੁਦ ਅੱਗ ਲਗਾਉਣ ਵਿੱਚ ਦੋਸ਼ੀ ਪਾਏ ਗਏ ਉਨ੍ਹਾਂ ਨੂੰ ਸਸਪੈਂਡ ਵੀ ਕੀਤਾ ਜਾ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਕਲਿਕ ਕਰੋ: https://wishavwarta.in/ 

Tags: Breaking news in PunjabiFaridkotFaridkot DCLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

by Jaspreet Kaur
August 21, 2026
0

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ - ਮਾਣਹਾਨੀ ਮਾਮਲੇ ’ਚ ਸੁਖਬੀਰ...

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

by Jaspreet Kaur
August 21, 2026
0

'ਆਪ' ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਆਮ ਆਦਮੀ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

by Jaspreet Kaur
August 21, 2026
0

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਪੜ੍ਹੋ LIST ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਰੋਮਾਂਚਕ ਮੁਕਾਬਲੇ ਵਿੱਚ ਅਫਗਾਨਿਸਤਾਨ ਨੇ ਆਇਰਲੈਂਡ ਨੂੰ ਹਰਾਇਆ ; ਜਿੱਤ ਦੇ ਨਾਲ 2027 ਵਨਡੇ ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ

ਰੋਮਾਂਚਕ ਮੁਕਾਬਲੇ ਵਿੱਚ ਅਫਗਾਨਿਸਤਾਨ ਨੇ ਆਇਰਲੈਂਡ ਨੂੰ ਹਰਾਇਆ ; ਜਿੱਤ ਦੇ ਨਾਲ 2027 ਵਨਡੇ ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ

by Navjot
1 week ago
0

ਰੋਮਾਂਚਕ ਮੁਕਾਬਲੇ ਵਿੱਚ ਅਫਗਾਨਿਸਤਾਨ ਨੇ ਆਇਰਲੈਂਡ ਨੂੰ ਹਰਾਇਆ ; ਜਿੱਤ ਦੇ ਨਾਲ 2027 ਵਨਡੇ ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ   ਬੈਲਫਾਸਟ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 