• Latest
  • Trending
Faridkot : ਕੱਪੜੇ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ

Faridkot : ਕੱਪੜੇ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

23 minutes ago
Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

28 minutes ago
Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

1 hour ago
National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

1 hour ago
ਪੰਜਾਬ ਭਾਜਪਾ ਵਿੱਚ ਜਲਦ ਹੋਣ ਜਾ ਰਿਹਾ ਫੇਰਬਦਲ ; ਸਾਬਕਾ MLA ਕੇਵਲ ਢਿੱਲੋਂ ਬਣ ਸਕਦੇ ਹਨ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

ਪੰਜਾਬ ਭਾਜਪਾ ਵਿੱਚ ਜਲਦ ਹੋਣ ਜਾ ਰਿਹਾ ਫੇਰਬਦਲ ; ਸਾਬਕਾ MLA ਕੇਵਲ ਢਿੱਲੋਂ ਬਣ ਸਕਦੇ ਹਨ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

2 hours ago
Amritsar ‘ਚ ASI ਦਾ ਕਤਲ ਮਾਮਲਾ: ਹੱਤਿਆ ਦੀ ਵੀਡੀਓ ਆਈ ਸਾਹਮਣੇ !

Amritsar ‘ਚ ASI ਦਾ ਕਤਲ ਮਾਮਲਾ: ਹੱਤਿਆ ਦੀ ਵੀਡੀਓ ਆਈ ਸਾਹਮਣੇ !

2 hours ago
Punjab Weather: ਪੰਜਾਬ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਮੀਂਹ ਲਈ ਅਲਰਟ ਜਾਰੀ

3 hours ago
Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ

Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ

3 hours ago
Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab: ਨਹਿਰ ਵਿੱਚ ਨਹਾਉਣ ਗਿਆ ਡੁੱਬਿਆ 11 ਸਾਲ ਦਾ ਬੱਚਾ

Punjab: ਨਹਿਰ ਵਿੱਚ ਨਹਾਉਣ ਗਿਆ ਡੁੱਬਿਆ 11 ਸਾਲ ਦਾ ਬੱਚਾ

4 hours ago
Bakrid 2026: ਅੱਜ ਦੇਸ਼ ਭਰ ਵਿੱਚ ਮਨਾਈ ਜਾ ਰਹੀ ਹੈ ਬਕਰੀਦ

Bakrid 2026: ਅੱਜ ਦੇਸ਼ ਭਰ ਵਿੱਚ ਮਨਾਈ ਜਾ ਰਹੀ ਹੈ ਬਕਰੀਦ

4 hours ago
Hindi News
English News
Thursday, May 28, 2026
No Result
View All Result
40 °c
Chandigarh
32 ° Fri
30 ° Sat
33 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Faridkot : ਕੱਪੜੇ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ

November 19, 2024
in ਖਬਰਾਂ, ਪੰਜਾਬ, ਫ਼ਰੀਦਕੋਟ
Faridkot : ਕੱਪੜੇ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ

Faridkot : ਕੱਪੜੇ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 19ਨਵੰਬਰ(ਵਿਸ਼ਵ ਵਾਰਤਾ) ਫਰੀਦਕੋਟ ਦੇ ਇਤਿਹਾਸਕ ਗੁਰਦੁਆਰਾ ਟਿੱਲਾ ਬਾਬਾ ਫਰੀਦ ਨੇੜੇ ਸੋਮਵਾਰ ਦੇਰ ਸ਼ਾਮ ਕੱਪੜੇ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਕਾਰਨ ਦੁਕਾਨ ਦੇ ਅੰਦਰ ਰੱਖੇ ਸਾਰੇ ਕੱਪੜੇ ਅਤੇ ਦੁਕਾਨ ਦਾ ਫਰਨੀਚਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ। ਕਾਫੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਜਾ ਸਕਿਆ। ਦੱਸਿਆ ਜਾਂਦਾ ਹੈ ਕਿ ਦੁਕਾਨ ਮਾਲਕ ਦੀਪੂ ਸਿੰਗਲਾ ਕੁਝ ਸਮਾਂ ਪਹਿਲਾਂ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਲੋਕਾਂ ਨੇ ਉਸ ਦੀ ਦੁਕਾਨ ਤੋਂ ਧੂੰਆਂ ਨਿਕਲਦਾ ਦੇਖਿਆ। ਸੂਚਨਾ ਤੋਂ ਬਾਅਦ ਜਦੋਂ ਦੁਕਾਨ ਦਾ ਸ਼ਟਰ ਖੋਲ੍ਹਿਆ ਗਿਆ ਤਾਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ ਅਤੇ ਕੁਝ ਹੀ ਸਮੇਂ ‘ਚ ਅੱਗ ਨੇ ਪੂਰੀ ਦੁਕਾਨ ਨੂੰ ਆਪਣੀ ਲਪੇਟ ‘ਚ ਲੈ ਲਿਆ।ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਟਰੈਫਿਕ ਪੁਲੀਸ ਦੇ ਇੰਚਾਰਜ ਨੇ ਫਾਇਰ ਬ੍ਰਿਗੇਡ ਨੂੰ ਬੁਲਾਇਆ ਅਤੇ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਉਦੋਂ ਤੱਕ ਸਭ ਕੁਝ ਸੜ ਕੇ ਸੁਆਹ ਹੋ ਚੁੱਕਾ ਸੀ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਹੋ ਸਕਦਾ ਹੈ। ਹਾਲਾਂਕਿ ਅੱਗ ਲੱਗਣ ਦਾ ਕਾਰਨ ਅਜੇ ਤੱਕ ਨਹੀਂ ਪਤਾ ਲੱਗਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiFaridkotLatest News In Punjabipunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

by Ranjit Singh
May 28, 2026
0

Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਬੀਜੇਪੀ ਪੰਜਾਬ...

Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

by Ranjit Singh
May 28, 2026
0

Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ ਜਲੰਧਰ, 28 ਮਈ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ...

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

by Ranjit Singh
May 28, 2026
0

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ ਕਰਨਾਟਕ, 28 ਮਈ (ਵਿਸ਼ਵ ਵਾਰਤਾ ਡੈਸਕ): ਕਰਨਾਟਕ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab Weather: ਪੰਜਾਬ ‘ਚ ਫਿਰ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ

Punjab Weather: ਪੰਜਾਬ ‘ਚ ਫਿਰ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ

by Ranjit Singh
3 weeks ago
0

Punjab Weather: ਪੰਜਾਬ 'ਚ ਫਿਰ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ ਚੰਡੀਗੜ੍ਹ, 9 ਮਈ 2026 – ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 