• Latest
  • Trending
Faridkot: ਸੰਧਵਾਂ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋਈਆਂ ਅੰਤਰ ਜਿਲ੍ਹਾ ਸਕੂਲ ਖੇਡਾਂ

2 years ago
ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

15 minutes ago
ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

30 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

33 minutes ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

55 minutes ago
ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

1 hour ago
ਪਾਕਿਸਤਾਨ ਦੀ ਕਪਤਾਨ ‘ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ

ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ.

LPG ਸਿਲੰਡਰ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ! ਬਦਲ ਗਏ ਗੈਸ ਸਿਲੰਡਰ ਬੁੱਕ ਕਰਨ ਦੇ ਨਿਯਮ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

Hindi News
English News
Monday, September 7, 2026
No Result
View All Result
27 °c
Chandigarh
30 ° Tue
31 ° Wed
31 ° Thu
30 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Faridkot: ਸੰਧਵਾਂ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋਈਆਂ ਅੰਤਰ ਜਿਲ੍ਹਾ ਸਕੂਲ ਖੇਡਾਂ

December 17, 2024
in ਪੰਜਾਬ
Faridkot: ਸੰਧਵਾਂ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋਈਆਂ ਅੰਤਰ ਜਿਲ੍ਹਾ ਸਕੂਲ ਖੇਡਾਂ

Faridkot: ਸੰਧਵਾਂ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋਈਆਂ ਅੰਤਰ ਜਿਲ੍ਹਾ ਸਕੂਲ ਖੇਡਾਂ

  • ਪੰਜਾਬ ਸਰਕਾਰ ਵੱਲੋਂ ਕਾਮਰਸ ਦੀ ਪੜ੍ਹਾਈ ਲਈ ਸਕੂਲ ਨੂੰ 18.45 ਲੱਖ ਰੁਪਏ ਦੀ ਰਾਸ਼ੀ ਜਾਰੀ
ਕੋਟਕਪੂਰਾ 17 ਦਸਬੰਰ : 68ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਸਰਕਲ ਸਟਾਈਲ ਕਬੱਡੀ ਅੰਡਰ -17 ਲੜਕੇ ਅਤੇ ਲੜਕੀਆਂ ਅੱਜ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ। ਜਿੰਨਾ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਖੇਡਾਂ ਦਾ ਰਸਮੀ ਆਗਾਜ਼ ਕੀਤਾ । ਇਸ ਮੌਕੇ ਸਪੀਕਰ  ਸੰਧਵਾਂ ਦੇ ਮਾਤਾ ਗੁਰਮੇਲ ਕੌਰ ਨੇ ਵੀ ਵਿਸ਼ੇਸ਼ ਤੌਰ ਤੇ ਸਕੂਲ ਪੁੱਜ ਕੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ।
ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਖੇਡ ਢਾਂਚਾ ਮਜ਼ਬੂਤ ਕਰਕੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਫਿਰ ਤੋਂ ਨੰਬਰ ਇੱਕ ਸੂਬਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਾਇਮਰੀ ਪੱਧਰ ਤੋਂ ਹੀ ਬੱਚਿਆਂ ਨੂੰ ਖੇਡਾਂ ਪ੍ਰਤੀ ਆਕਰਸ਼ਿਤ ਕਰਨ ਲਈ ਬਲਾਕ ਤੇ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਸ਼ੁਰੂ ਕੀਤੇ ਹਨ ਅਤੇ ‘ਖੇਡਾਂ ਵਤਨ ਪੰਜਾਬ ਦੀਆਂ‘ ਸ਼ੁਰੂ ਕਰਕੇ ਖੇਡਾਂ ਨੂੰ ਅਲੱਗ ਮੁਕਾਮ ਤੇ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਖੇਡਾਂ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹੇਗਾ ਤੇ ਅਜਿਹੀਆਂ ਖੇਡਾਂ ਛੋਟੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਵਿੱਚ ਵੀ ਵੱਡੇ ਪਲੇਟਫਾਰਮ ਮੁਹੱਈਆ ਕਰਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਖੇਡਾਂ ਦੀ ਨਰਸਰੀ ਤਿਆਰ ਹੋਵੇਗੀ ਤੇ ਇਹ ਖਿਡਾਰੀ ਰਾਜ, ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਨਾਮਨਾ ਖੱਟ ਕੇ ਆਪਣਾ ਤੇ ਦੇਸ਼ ਦਾ ਨਾਮ ਰੋਸ਼ਨ ਕਰਨਗੇ।
ਉਨ੍ਹਾਂ ਦੱਸਿਆ ਕਿ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪੰਜਾਬ ਸਰਕਾਰ ਵੱਲੋਂ ਕਾਮਰਸ ਵਿਸ਼ੇ ਦੀ ਪੜ੍ਹਾਈ ਚਾਲੂ ਕਰਨ ਲਈ 18.45 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ, ਜਲਦ ਹੀ ਇਸ ਸਕੂਲ ਦੇ ਵਿਦਿਆਰਥੀ ਕਾਮਰਸ ਦੀ ਪੜ੍ਹਾਈ ਕਰ ਸਕਣਗੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਇਸ ਸਕੂਲ ਦਾ ਪੀ.ਐਮ ਸ੍ਰੀ ਸਕੂਲਾਂ ਦੀ ਲਿਸਟ ਵਿੱਚ ਵੀ ਨਾਮ ਦਰਜ ਕੀਤਾ ਗਿਆ ਹੈ, ਜਿਸ ਤਹਿਤ ਅੱਗੇ ਵੀ ਕਰੋੜਾਂ ਰੁਪਏ ਦੀ ਰਾਸ਼ੀ ਸਕੂਲ ਦੇ ਵਿਕਾਸ ਲਈ ਆਵੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/
Tags: Breaking news in PunjabiFaridkotLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

by Ankit
September 7, 2026
0

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ...

ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

by Ankit
September 7, 2026
0

ਸਿਹਤਮੰਦ, ਨਸ਼ਾ-ਮੁਕਤ 'ਰੰਗਲਾ ਪੰਜਾਬ' ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ 'ਖੇਡਾਂ ਵਤਨ ਪੰਜਾਬ ਦੀਆ' ਸੂਬੇ ਦੀ ਖੇਡ ਵਿਰਾਸਤ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
September 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

by Ankit
September 7, 2026
0

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ —...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

by Ankit
September 7, 2026
0

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ...

Most Popular

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

by Jaspreet Kaur
4 weeks ago
0

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ ਜਾਣੋ ਨਵੀਆਂ ਦਰਾਂ ਨਵੀ ਦਿੱਲੀ, 13 ਅਗਸਤ 2026 (ਵਿਸ਼ਵ ਵਾਰਤਾ): ਮਿਡਲ ਈਸਟ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 