• Latest
  • Trending
Faridkot : ਭਲਕੇ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਨਹਿਰੂ ਸਟੇਡੀਅਮ ਵਿਖੇ

8 months ago
Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

6 minutes ago
Punjab: ਕੀ ਖਤਮ ਹੋ ਜਾਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ! ਰਾਹੁਲ ਗਾਂਧੀ ਅੱਜ ਪਰਤਣਗੇ ਵਿਦੇਸ਼ ਤੋਂ

41 minutes ago
Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ

1 hour ago
Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

2 hours ago
Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

3 hours ago
PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

4 hours ago
India Vs England: ਭਾਰਤ ਅਤੇ ਇੰਗਲੈਂਡ ਵਿਚਾਲੇ ਤੀਜਾ T20 ਮੈਚ ਅੱਜ

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

6 hours ago
Hindi News
English News
Tuesday, July 7, 2026
No Result
View All Result
36 °c
Chandigarh
33 ° Wed
32 ° Thu
31 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Faridkot : ਭਲਕੇ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਨਹਿਰੂ ਸਟੇਡੀਅਮ ਵਿਖੇ

November 7, 2025
in ਖਬਰਾਂ, ਪੰਜਾਬ
Faridkot : ਭਲਕੇ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਨਹਿਰੂ ਸਟੇਡੀਅਮ ਵਿਖੇ

Faridkot : ਭਲਕੇ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਨਹਿਰੂ ਸਟੇਡੀਅਮ ਵਿਖੇ

ਫਰੀਦਕੋਟ 7 ਨਵੰਬਰ (ਵਿਸ਼ਵ ਵਾਰਤਾ): ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ,ਹਲਕਾ ਫ਼ਰੀਦਕੋਟ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ 8 ਨਵੰਬਰ ਨੂੰ ਸ਼ਾਮ 5.30 ਵਜੇ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਹਿਰ ਵਾਸੀਆਂ ਨੂੰ ਪਰਿਵਾਰ ਸਮੇਤ ਆਉਣ ਦਾ ਸੱਦਾ ਦਿੱਤਾ।

ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਮੌਕੇ ਵਾਰ ਵਾਰ ਨਹੀਂ ਆਉਂਦੇ ਅਤੇ ਸਾਡੇ ਗੁਰੂਆਂ ਅਤੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸਮਾਗਮ ਵਿੱਚ ਪਰਿਵਾਰਾਂ ਸਮੇਤ ਇਸ ਸਮਾਗਮ ਵਿੱਚ ਸ਼ਿਰਕਤ ਕਰਨ। ਇਸ ਮੌਕੇ ਮਸ਼ੂਹਰ ਢਾਡੀ ਜੱਥੇ ਵੀ ਇਸ ਤੋਂ ਪਹਿਲਾਂ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਨਿਹਾਲ ਕਰਨਗੇ।

ਉਨ੍ਹਾਂ ਕਿਹਾ ਕਿ ਫਰੀਦਕੋਟ ਜਿਲ੍ਹੇ ਨੂੰ ਬਹੁਤ ਵੱਡਾ ਮਾਣ ਮਿਲ ਰਿਹਾ ਹੈ ਕਿ ਲਾਈਟ ਐਂਡ ਸਾਊਂਡ ਸਮਾਗਮ ਤੋਂ ਇਲਾਵਾ 20 ਨਵੰਬਰ ਨੂੰ ਮਾਲਵਾ ਜੋਨ ਦਾ ਨਗਰ ਕੀਰਤਨ ਕਿਲ੍ਹਾ ਮੁਬਾਰਕ ਦੇ ਬਾਬਾ ਫਰੀਦ ਸਥਾਨ ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਵੇਗਾ, ਉਸ ਵਿੱਚ ਵੀ ਸੰਗਤਾਂ ਵੱਧ ਚੜ੍ਹ ਕੇ ਸ਼ਿਰਕਤ ਕਰਨ।

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਲਾਈਟ ਐਂਡ ਸਾਊਂਡ ਸਮਾਗਮ ਲਈ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਵਾਸੀ ਵੱਧ ਚੜ੍ਹ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਆ ਕੇ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਅਤੇ ਆਪਣੇ ਸ਼ਹਾਦਤਾਂ ਨਾਲ ਭਰਪੂਰ ਮਹਾਨ ਵਿਰਸੇ ਤੋਂ ਜਾਣੂ ਹੋਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiFaridkotLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

by Ranjit Singh
July 7, 2026
0

Punjab ਦੇ ਡਾਕਟਰ ਨੇ ਦਿੱਲੀ 'ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਦਿੱਲੀ 'ਚ...

Punjab: ਕੀ ਖਤਮ ਹੋ ਜਾਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ! ਰਾਹੁਲ ਗਾਂਧੀ ਅੱਜ ਪਰਤਣਗੇ ਵਿਦੇਸ਼ ਤੋਂ

Punjab: ਕੀ ਖਤਮ ਹੋ ਜਾਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ! ਰਾਹੁਲ ਗਾਂਧੀ ਅੱਜ ਪਰਤਣਗੇ ਵਿਦੇਸ਼ ਤੋਂ

by Ranjit Singh
July 7, 2026
0

Punjab: ਕੀ ਖਤਮ ਹੋ ਜਾਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ! ਰਾਹੁਲ ਗਾਂਧੀ ਅੱਜ ਪਰਤਣਗੇ ਵਿਦੇਸ਼ ਤੋਂ ਚੰਡੀਗੜ੍ਹ, 7 ਜੁਲਾਈ (ਵਿਸ਼ਵ...

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ

by Ranjit Singh
July 7, 2026
0

Punjab Weather: ਸੂਬੇ 'ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ - ਭਾਵੇਂ ਸੂਬੇ 'ਚ ਮਾਨਸੂਨ ਦੀ ਹੋਈ ਐਂਟਰੀ, ਪਰ ਹੁੰਮਸ...

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

by Ranjit Singh
July 7, 2026
0

Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ 'ਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

by Ranjit Singh
July 7, 2026
0

Punjab ਦੇ ਡਾਕਟਰ ਨੇ ਦਿੱਲੀ 'ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਦਿੱਲੀ 'ਚ...

Most Popular

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

by Ranjit Singh
2 weeks ago
0

National: ਅਹਿਮਦਾਬਾਦ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਟਲਿਆ - ਰਨਵੇਅ 'ਤੇ ਦੋ ਜਹਾਜ਼ਾਂ ਦੀ ਟੱਕਰ ਹੋਣੋਂ ਬਚੀ ਅਹਿਮਦਾਬਾਦ, 25 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 