• Latest
  • Trending
Faridkot News :ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਗੁਰਦੁਆਰਾ ਟਿੱਲਾ ਬਾਬਾ ਫਰੀਦ ਅਤੇ ਮਾਈ ਗੋਦੜੀ ਸਾਹਿਬ ਨਤਮਸਤਕ ਹੋਏ

2 years ago
Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

26 minutes ago
SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

1 hour ago
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

2 hours ago
ਕੀਨੀਆ ‘ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ

ਕਰਨਾਟਕ ‘ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

Punjab: ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ

5 hours ago
Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ?

Hindi News
English News
Thursday, May 28, 2026
No Result
View All Result
38 °c
Chandigarh
32 ° Fri
30 ° Sat
30 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Faridkot News :ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਗੁਰਦੁਆਰਾ ਟਿੱਲਾ ਬਾਬਾ ਫਰੀਦ ਅਤੇ ਮਾਈ ਗੋਦੜੀ ਸਾਹਿਬ ਨਤਮਸਤਕ ਹੋਏ

ਸੰਗਤਾਂ ਨੂੰ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਤੇ ਅਮਲ ਕਰਨ ਦੀ ਅਪੀਲ

September 23, 2024
in ਸਿਆਸੀ, ਖਬਰਾਂ, ਪੰਜਾਬ
Faridkot News :ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਗੁਰਦੁਆਰਾ ਟਿੱਲਾ ਬਾਬਾ ਫਰੀਦ ਅਤੇ ਮਾਈ ਗੋਦੜੀ ਸਾਹਿਬ ਨਤਮਸਤਕ ਹੋਏ

Faridkot news

ਜੈਤੋ,23 ਸਤੰਬਰ (ਰਘੂਨੰਦਨ ਪਰਾਸ਼ਰ) :ਬਾਬਾ ਸ਼ੇਖ ਫਰੀਦ ਆਗਮਨ ਪੁਰਬ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਮਾਤਾ ਸ੍ਰੀਮਤੀ ਹਰਪਾਲ ਕੌਰ ਗੁਰਦੁਆਰਾ ਟਿੱਲਾ ਬਾਬਾ ਫਰੀਦ ਅਤੇ ਮਾਈ ਗੋਦੜੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਬੇਅੰਤ ਕੌਰ ਸੇਖੋਂ, ਐੱਸ.ਐੱਸ.ਪੀ. ਪ੍ਰਗਿੱਆ ਜੈਨ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਮਾਤਾ ਹਰਪਾਲ ਕੌਰ ਨੇ ਸਮੂਹ ਸੰਗਤਾਂ ਨੂੰ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਬਾਬਾ ਫਰੀਦ ਜੀ ਦੇ ਦਿਖਾਏ ਮਾਰਗ ਤੇ ਸਿੱਖਿਆਵਾਂ ਤੇ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਪਣੇ ਰੁਝੇਵਿਆਂ ਕਾਰਨ ਅੱਜ ਫਰੀਦਕੋਟ ਨਹੀਂ ਆ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਬਾਬਾ ਸ਼ੇਖ ਫਰੀਦ ਦੀ ਚਰਨ ਛੋਹ ਧਰਤੀ ਤੇ ਆਉਣ ਤੇ ਉਨ੍ਹਾਂ ਦੇ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਇਸ ਉਪਰੰਤ ਉਨ੍ਹਾਂ ਪੁਸਤਕ ਮੇਲੇ ਵਿੱਚ ਸ਼ਿਰਕਤ ਕੀਤੀ ਅਤੇ ਹੋ ਰਹੇ ਬਾਸਕਿਟ ਬਾਲ ਅਤੇ ਕੁਸ਼ਤੀ ਮੈਚ ਦੇ ਮੁਕਾਬਲੇ ਦੇਖੇ।ਇਸ ਮੌਕੇ ਚੇਅਰਮੈਨ ਜਿਲ੍ਹਾ ਮਾਰਕਿਟ ਕਮੇਟੀ ਸ. ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸ. ਗੁਰਤੇਜ ਸਿੰਘ ਖੋਸਾ, ਸ. ਹਰਦਿੱਤ ਸਿੰਘ ਸੇਖੋਂ, ਸ. ਅੰਗਰੇਜ ਸਿੰਘ ਸੇਖੋਂ, ਸ. ਸੁਰਜੀਤ ਸਿੰਘ ਸੇਖੋਂ, ਡਾ. ਬਿਕਰਮਜੀਤ ਕੌਰ, ਮਹੀਪ ਇੰਦਰ ਸਿੰਘ ਸੇਖੋਂ ,ਹਰਜੀਤ ਸਿੰਘ ਭੋਲੂਵਾਲਾ,ਅਮਨ ਵੜਿੰਗ, ਜਗਦੇਵ ਸਿੰਘ ਧਾਲੀਵਾਲ, ਹਰਗੋਬਿੰਦ ਸਿੰਘ ਸੰਧੂ, ਧਰਮਬੀਰ ਸਿੰਘ, ਗੁਰਵਿੰਦਰ ਸਿੰਘ, ਗੁਰਜੰਟ ਸਿੰਘ ਅਤੇ ਹੋਰ ਹਾਜ਼ਰ ਸਨ।

Tags: Faridkot News
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

by Jaspreet Kaur
May 28, 2026
0

Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ - ਇੰਝ ਸੁਧਾਰੋ ਆਪਣੀ ਡਾਈਟ; ਸਰੀਰ ਦੀ...

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

by Jaspreet Kaur
May 28, 2026
0

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ) :...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

by Ankit
May 28, 2026
0

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ • ਧੂਰੀ ਦੇ ਅਰਪਿਤ ਅਤੇ ਮੋਹਾਲੀ...

ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

by Jaspreet Kaur
May 28, 2026
0

ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ ਨਵੀ ਦਿੱਲੀ, 28 ਮਈ 2026 (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

by Jaspreet Kaur
May 28, 2026
0

Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ - ਇੰਝ ਸੁਧਾਰੋ ਆਪਣੀ ਡਾਈਟ; ਸਰੀਰ ਦੀ...

Most Popular

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

by Jaspreet Kaur
4 weeks ago
0

West Bengal Election : ਪੱਛਮੀ ਬੰਗਾਲ 'ਚ 15 ਬੂਥਾਂ 'ਤੇ ਭਲਕੇ ਮੁੜ ਹੋਵੇਗੀ ਵੋਟਿੰਗ - ਜਾਣੋ ਕਿਉਂ ਲਿਆ ਚੋਣ ਕਮਿਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 