• Latest
  • Trending
FARIDKOT NEWS :ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

FARIDKOT NEWS :ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

2 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

18 minutes ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

36 minutes ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

1 hour ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

2 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

2 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

4 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

4 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

4 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

5 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

FARIDKOT NEWS :ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

October 28, 2024
in ਸਿਹਤ, ਖਬਰਾਂ, ਪੰਜਾਬ
FARIDKOT NEWS :ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਮਰੀਜ਼ਾਂ ਦੀਆਂ ਅੱਖਾਂ ਦਾ ਖੁਦ ਕੀਤਾ ਚੈੱਕ ਅਪ

ਕਿਹਾ, ਹਮੇਸ਼ਾ ਆਪਣੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ

ਅੱਖਾਂ ਦੇ ਮੁਫ਼ਤ ਜਾਂਚ ਕੈਪ ਵਿਚ 400 ਦੇ ਕਰੀਬ ਮਰੀਜ਼ਾਂ ਦੀ ਜਾਂਚ

ਚੰਡੀਗੜ੍ਹ/ਫਰੀਦਕੋਟ, 28 ਅਕਤੂਬਰ ( ਵਿਸ਼ਵ ਵਾਰਤਾ)-ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਅੱਜ “ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.) ਦੁਆਰਾ ਫਰੀਦਕੋਟ ਵਿਖੇ ਡਾਕਟਰ ਬਲਜੀਤ ਆਈ ਕੇਅਰ ਸੈਂਟਰ ਵਿਖੇ ਅੱਖਾਂ ਦੇ ਮੁਫਤ ਜਾਂਚ ਕੈਂਪ ਵਿੱਚ ਪਹੁੰਚੇ ਅਤੇ ਕੈਂਪ ਦੇ ਉਦਘਾਟਨ ਕਰਨ ਤੋਂ ਬਾਅਦ ਉਹ ਵੀ ਡਾਕਟਰਾਂ ਦੀ ਟੀਮ ਦੇ ਨਾਲ ਹਾਜ਼ਰ ਲੋਕਾਂ ਦੀਆਂ ਅੱਖਾਂ ਦੇ ਖੁਦ ਚੈੱਕ ਅਪ ਕਰਦੇ ਦਿਖਾਈ ਦਿੱਤੇ। ਜਿਕਰਯੋਗ ਹੈ ਕਿ ਡਾ. ਬਲਜੀਤ ਕੌਰ ਖੁਦ ਅੱਖਾਂ ਦੇ ਮਾਹਿਰ ਡਾਕਟਰ ਹਨ ਅਤੇ ਹਜ਼ਾਰਾਂ ਲੋਕਾਂ ਦੀਆਂ ਅੱਖਾਂ ਦਾ ਇਲਾਜ ਉਹਨਾਂ ਨੇ ਕੀਤਾ ਹੈ। ਅੱਜ ਵੀ ਜਦੋਂ ਇਸ ਕੈਂਪ ਦੇ ਉਦਘਾਟਨ ਲਈ ਪਹੁੰਚੇ ਤਾਂ ਉਦਘਾਟਨ ਤੋਂ ਬਾਅਦ ਡਾਕਟਰੀ ਟੀਮ ਦੇ ਨਾਲ ਬੈਠ ਕੇ ਉਹਨਾਂ ਨੇ ਇੱਥੇ ਮਰੀਜ਼ਾਂ ਦੀਆਂ ਅੱਖਾਂ ਦੀ ਖੁਦ ਜਾਂਚ ਕੀਤੀ ।
ਇਸ ਤੋਂ ਪਹਿਲਾਂ ਉਹਨਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਲਈ ਫਰੀਦਕੋਟ ਜ਼ਿਲ੍ਹਾ ਉਨ੍ਹਾਂ ਦਾ ਪਰਿਵਾਰ ਹੈ ਅਤੇ ਉਹ ਹਮੇਸ਼ਾ ਆਪਣੇ ਲੋਕਾਂ ਨੂੰ ਸਮਰਪਿਤ ਹਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਜਿੱਥੇ ਯਤਨ ਕਰ ਰਹੀ ਹੈ, ਉਥੇ ਸਮਾਜਿਕ ਤੌਰ ਤੇ ਇਸ ਤਰ੍ਹਾਂ ਦੇ ਮੈਡੀਕਲ ਕੈਂਪ ਲੱਗਣ ਨਾਲ ਅਸੀਂ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਟੀਚੇ ਦੀ ਪ੍ਰਾਪਤੀ ਵੱਲ ਵਧ ਰਹੇ ਹਾਂ।

ਅੱਜ ਦੇ ਇਸ ਕੈਂਪ ਦਾ ਆਯੋਜਨ ਕਰਨ ਵਾਲੀ ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਜੀ ਆਇਆਂ ਨੂੰ ਆਖਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 400 ਦੇ ਕਰੀਬ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦਾਂ ਨੂੰ ਇਸ ਦੌਰਾਨ ਐਨਕਾਂ ਅਤੇ ਦਵਾਈਆਂ ਵੰਡੀਆਂ ਗਈਆਂ।FARIDKOT NEWS

Breaking news in Punjabi
Latest news in Punjabi
Punjab news
Top headlines in Punjabi
Punjab news in Punjabi

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Hukamnama Sri Darbar Sahib Today – 16 October 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 October 2026 | Ang 641 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 16-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 