• Latest
  • Trending
Farmers Protest : ਅੱਜ ਕਿਸਾਨ ਅੰਦੋਲਨ ਨੂੰ ਲੈ ਕੇ ਅਗਲੀ ਰਣਨੀਤੀ ਦਾ ਐਲਾਨ ਕਰਨਗੇ ਕਿਸਾਨ ਆਗੂ

Farmers Protest : ਅੱਜ ਕਿਸਾਨ ਅੰਦੋਲਨ ਨੂੰ ਲੈ ਕੇ ਅਗਲੀ ਰਣਨੀਤੀ ਦਾ ਐਲਾਨ ਕਰਨਗੇ ਕਿਸਾਨ ਆਗੂ

2 years ago
ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

2 hours ago
ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

3 hours ago
ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

4 hours ago
“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”-  ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”- ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

4 hours ago
IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

5 hours ago
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

5 hours ago
ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

6 hours ago
ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

6 hours ago
Hindi News
English News
Tuesday, August 18, 2026
No Result
View All Result
26 °c
Chandigarh
29 ° Wed
29 ° Thu
30 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Farmers Protest : ਅੱਜ ਕਿਸਾਨ ਅੰਦੋਲਨ ਨੂੰ ਲੈ ਕੇ ਅਗਲੀ ਰਣਨੀਤੀ ਦਾ ਐਲਾਨ ਕਰਨਗੇ ਕਿਸਾਨ ਆਗੂ

July 16, 2024
in ਹਰਿਆਣਾ, ਖਬਰਾਂ, ਖੇਤੀਬਾੜੀ, ਪੰਜਾਬ
Farmers Protest : ਅੱਜ ਕਿਸਾਨ ਅੰਦੋਲਨ ਨੂੰ ਲੈ ਕੇ ਅਗਲੀ ਰਣਨੀਤੀ ਦਾ ਐਲਾਨ ਕਰਨਗੇ ਕਿਸਾਨ ਆਗੂ

Farmers Protest : ਅੱਜ ਕਿਸਾਨ ਅੰਦੋਲਨ ਨੂੰ ਲੈ ਕੇ ਅਗਲੀ ਰਣਨੀਤੀ ਦਾ ਐਲਾਨ ਕਰਨਗੇ ਕਿਸਾਨ ਆਗੂ

ਚੰਡੀਗੜ੍ਹ,16ਜੁਲਾਈ(ਵਿਸ਼ਵ ਵਾਰਤਾ)Farmers Protest -5 ਮਹੀਨੇ ਤੋਂ ਲਗਾਤਾਰ ਸੰਭੂ ਬਾਰਡਰ ਤੇ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਜਿਸ ਦੇ ਚਲਦਿਆਂ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਵੱਲੋਂ ਹੁਣ ਅੰਦੋਲਨ ਦੇ ਸੰਬੰਧ ’ਚ ਅਗਲੀ ਰਣਨੀਤੀ ਤਿਆਰੀ ਕਰ ਲਈ ਗਈ ਹੈ। ਦੱਸ ਦਈਏ ਕਿ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਲਗਾਈ ਗਈ 8 ਲੇਅਰ ਬੈਰੀਕੇਡਿੰਗ ਨੂੰ ਫਿਲਹਾਲ ਨਹੀਂ ਹਟਾਇਆ ਜਾਵੇਗਾ। ਹਰਿਆਣਾ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਹੀ ਹੈ। ਜ਼ਿਕਰਯੋਗ ਹੈ ਕਿ 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਦਿਨਾਂ ਦੇ ਅੰਦਰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ। ਅੱਜ ਇਸ ਦਾ ਆਖਰੀ ਦਿਨ ਹੈ। ਕਿਸਾਨ ਆਗੂਆਂ ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦ ਲਈ ਹੈ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਕੇ ਅਗਲੀ ਰਣਨੀਤੀ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਵਿੱਚ ਉਹ ਦਿੱਲੀ ਮਾਰਚ ਨੂੰ ਲੈ ਕੇ ਕੋਈ ਐਲਾਨ ਕਰ ਸਕਦੇ ਹਨ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਜਥੇ ਅੰਬਾਲਾ ਨੇੜੇ ਜੀਂਦ ਅਤੇ ਸ਼ੰਭੂ ਬਾਰਡਰ ਨੇੜੇ ਖਨੌਰੀ ਬਾਰਡਰ ਪੁੱਜਣਗੇ। ਸੋਮਵਾਰ ਨੂੰ ਸ਼ੰਭੂ ਬਾਰਡਰ ਪਹੁੰਚੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਆਗੂ ਨਵਦੀਪ ਦੀ ਰਿਹਾਈ ਦੀ ਮੰਗ ਲਈ 17 ਅਤੇ 18 ਜੁਲਾਈ ਨੂੰ ਅੰਬਾਲਾ ਦੇ ਐਸਪੀ ਦਫ਼ਤਰ ਦਾ ਘਿਰਾਓ ਕਰਨ ਤੋਂ ਬਾਅਦ 22 ਜੁਲਾਈ ਨੂੰ ਦਿੱਲੀ ਚ MSP ਨੂੰ ਲੈ ਕੇ ਕਾਨਵੋਕੇਸ਼ਨ ਕੀਤੀ ਜਾਵੇਗੀ। ਜਿੱਥੇ ਦੇਸ਼ ਭਰ ਦੇ ਬੁੱਧੀਜੀਵੀਆਂ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ।

Tags: Farmers ProtestHARYANAKhanauri bordermeeting in ChandigarhPUNJABSarwan Singh PandherShambhu Border
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

by Jaspreet Kaur
August 18, 2026
0

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ - 25 ਅਗਸਤ ਨੂੰ ਹੋਣ ਵਾਲਾ ਰੋਸ ਪ੍ਰਦਰਸ਼ਨ ਰੱਦ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,18 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

by Jaspreet Kaur
August 18, 2026
0

ਹੁਣ ਤੀਜੇ ਬੱਚੇ ਦੇ ਜਨਮ 'ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ - ਸੂਬਾ ਸਰਕਾਰ ਦਾ ਮਹਿਲਾਵਾਂ ਲਈ ਵੱਡਾ ਐਲਾਨ...

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

by Jaspreet Kaur
August 18, 2026
0

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ ਅੰਮ੍ਰਿਤਸਰ, 18 ਅਗਸਤ (ਵਿਸ਼ਵ ਵਾਰਤਾ) - ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

by Jaspreet Kaur
August 18, 2026
0

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ - 25 ਅਗਸਤ ਨੂੰ ਹੋਣ ਵਾਲਾ ਰੋਸ ਪ੍ਰਦਰਸ਼ਨ ਰੱਦ...

Most Popular

ਮਸ਼ਹੂਰ ਗਾਇਕ ਸੋਨੂ ਨਿਗਮ ਦੀ ਹੋਈ ਸਰਜਰੀ; ਦਰਦ ‘ਚ ਵੀ ਨਹੀਂ ਹਾਰੇ ਹਿੰਮਤ

ਮਸ਼ਹੂਰ ਗਾਇਕ ਸੋਨੂ ਨਿਗਮ ਦੀ ਹੋਈ ਸਰਜਰੀ; ਦਰਦ ‘ਚ ਵੀ ਨਹੀਂ ਹਾਰੇ ਹਿੰਮਤ

by Jaspreet Kaur
1 week ago
0

ਮਸ਼ਹੂਰ ਗਾਇਕ ਸੋਨੂ ਨਿਗਮ ਦੀ ਹੋਈ ਸਰਜਰੀ; ਦਰਦ 'ਚ ਵੀ ਨਹੀਂ ਹਾਰੇ ਹਿੰਮਤ - ਸਰਜਰੀ ਦੌਰਾਨ ਗਾਇਆ ਗਾਣਾ; ਹਸਪਤਾਲ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 