• Latest
  • Trending
Farmers protest ਕਿਸਾਨਾਂ ਦੀ ਮਹਾਂਪੰਚਾਇਤ: ਰਾਕੇਸ਼ ਟਿਕੈਤ ਦਾ ਵੱਡਾ ਬਿਆਨ

Farmers protest ਕਿਸਾਨਾਂ ਦੀ ਮਹਾਂਪੰਚਾਇਤ: ਰਾਕੇਸ਼ ਟਿਕੈਤ ਦਾ ਵੱਡਾ ਬਿਆਨ

1 year ago
National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

8 minutes ago
Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

24 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

1 hour ago
Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

2 hours ago
Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

2 hours ago
National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ

National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ

3 hours ago
Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ

Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ

3 hours ago
Sports: ਪੰਤ ਨੇ ਛੱਡੀ ਲਖਨਊ ਦੀ ਕਪਤਾਨੀ

Sports: ਪੰਤ ਨੇ ਛੱਡੀ ਲਖਨਊ ਦੀ ਕਪਤਾਨੀ

3 hours ago
Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

5 hours ago
Hindi News
English News
Saturday, May 30, 2026
No Result
View All Result
30 °c
Chandigarh
30 ° Sun
34 ° Mon
34 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Farmers protest ਕਿਸਾਨਾਂ ਦੀ ਮਹਾਂਪੰਚਾਇਤ: ਰਾਕੇਸ਼ ਟਿਕੈਤ ਦਾ ਵੱਡਾ ਬਿਆਨ

January 4, 2025
in ਖਬਰਾਂ
Farmers protest ਕਿਸਾਨਾਂ ਦੀ ਮਹਾਂਪੰਚਾਇਤ: ਰਾਕੇਸ਼ ਟਿਕੈਤ ਦਾ ਵੱਡਾ ਬਿਆਨ

Farmers protest ਕਿਸਾਨਾਂ ਦੀ ਮਹਾਂਪੰਚਾਇਤ: ਰਾਕੇਸ਼ ਟਿਕੈਤ ਦਾ ਵੱਡਾ ਬਿਆਨ

  • ਖਨੌਰੀ ਬਾਰਡਰ ਅਤੇ ਟੋਹਾਣਾ ਵਿਖੇ ਮਹਾਂਪੰਚਾਇਤਾਂ

— “ਕੇਂਦਰ ਸਰਕਾਰ ਚਲਾ ਰਹੀ ਅੰਦੋਲਨ”- ਟਿਕੈਤ

ਹਰਿਆਣਾ 4 ਜਨਵਰੀ 2025 : ਅੱਜ ਕਿਸਾਨਾਂ ਦੀਆਂ ਦੋ ਮਹਾਂਪੰਚਾਇਤਾਂ ਹੋ ਰਹੀਆਂ ਹਨ। ਇੱਕ ਖਨੌਰੀ ਬਾਰਡਰ ਤੇ ਦੂਜਾ ਹਰਿਆਣਾ ਦੇ ਟੋਹਾਣਾ ਵਿਖੇ। ਕਿਸਾਨ ਆਗੂ ਰਾਕੇਸ਼ ਟਿਕੈਤ ਟੋਹਾਣਾ ਪਹੁੰਚੇ ਹਨ ਉਨ੍ਹਾਂ ਨੇ ਇਸ ਦੌਰਾਨ ਵੱਡਾ ਬਿਆਨ ਦਿੱਤਾ ਹੈ ਉਨਾਂ ਕਿਹਾ ਕਿ “ਖਨੌਰੀ ਸਰਹੱਦ ’ਤੇ ਚੱਲ ਰਹੇ ਅੰਦੋਲਨ ਨੂੰ ਕੇਂਦਰ ਸਰਕਾਰ ਚਲਾ ਰਹੀ ਹੈ। ਕੇਂਦਰ ਇਸ ਅੰਦੋਲਨ ਨੂੰ ਲੰਮਾ ਲਿਜਾਣਾ ਚਾਹੁੰਦਾ ਹੈ। ਇਸ ਅੰਦੋਲਨ ਨਾਲ ਕਿਸਾਨ, ਸਿੱਖ ਅਤੇ ਪੰਜਾਬ ਸਰਕਾਰ ਬਦਨਾਮ ਹੋ ਰਹੇ ਹਨ ਇਸ ਅੰਦੋਲਨ ਨਾਲ ਕੇਂਦਰ ਸਰਕਾਰ ਨੂੰ ਸਿੱਧਾ ਫਾਇਦਾ ਹੋ ਰਿਹਾ ਹੈ। ਮੈਂ ਡੱਲੇਵਾਲ ਨੂੰ ਮਿਲਣ ਆਇਆ ਹਾਂ।”
ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ 40 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ। ਡੱਲੇਵਾਲ ਵੀ ਸਟੇਜ ‘ਤੇ ਆ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiFarmers ProtestLatest News In Punjabipunjab newsPunjab news in PunjabiRakesh Tikattop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

by Ranjit Singh
May 30, 2026
0

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ - ਸਿੱਧਰਮਈਆ ਦੇ ਅਸਤੀਫ਼ੇ ਤੋਂ ਬਾਅਦ ਡੀਕੇ ਸ਼ਿਵਕੁਮਾਰ ਨੂੰ ਵਿਧਾਇਕ ਦਲ...

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
May 30, 2026
0

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ, 30 ਮਈ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
May 30, 2026
0

Entertainment: ਰਣਵੀਰ ਸਿੰਘ ਦੇ ਸਮਰਥਨ 'ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ ਮੁੰਬਈ, 30 ਮਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

by Ranjit Singh
May 30, 2026
0

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ - ਸਿੱਧਰਮਈਆ ਦੇ ਅਸਤੀਫ਼ੇ ਤੋਂ ਬਾਅਦ ਡੀਕੇ ਸ਼ਿਵਕੁਮਾਰ ਨੂੰ ਵਿਧਾਇਕ ਦਲ...

Most Popular

Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼

Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼

by Jaspreet Kaur
3 weeks ago
0

Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ 'ਚ ਪੇਸ਼ - ਪਠਾਣਮਾਜਰਾ ਦੇ ਰਿਮਾਂਡ 'ਤੇ ਅਦਾਲਤ ਦਾ ਵੱਡਾ ਫੈਸਲਾ ਚੰਡੀਗੜ੍ਹ, 7...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 