• Latest
  • Trending
FARMERS PUSH FOR LEGAL MSP GUARANTEE IN CORDIAL TALKS WITH UNION MINISTERS; NEXT MEETING ON MARCH 19:ਕਿਸਾਨਾਂ ਨੇ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਦੌਰਾਨ ਕਾਨੂੰਨੀ ਐਮ.ਐਸ.ਪੀ. ਗਾਰੰਟੀ ਲਈ ਪਾਇਆ ਜ਼ੋਰ; ਅਗਲੀ ਮੀਟਿੰਗ 19 ਮਾਰਚ ਨੂੰ

2 years ago
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

18 minutes ago
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

50 minutes ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

1 hour ago
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

2 hours ago
BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

4 hours ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

4 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

5 hours ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

5 hours ago
Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Tuesday, September 8, 2026
No Result
View All Result
32 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

FARMERS PUSH FOR LEGAL MSP GUARANTEE IN CORDIAL TALKS WITH UNION MINISTERS; NEXT MEETING ON MARCH 19:ਕਿਸਾਨਾਂ ਨੇ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਦੌਰਾਨ ਕਾਨੂੰਨੀ ਐਮ.ਐਸ.ਪੀ. ਗਾਰੰਟੀ ਲਈ ਪਾਇਆ ਜ਼ੋਰ; ਅਗਲੀ ਮੀਟਿੰਗ 19 ਮਾਰਚ ਨੂੰ

February 23, 2025
in ਕਿਸਾਨ ਅੰਦੋਲਨ 2.0, ਖਬਰਾਂ, ਪੰਜਾਬ
FARMERS PUSH FOR LEGAL MSP GUARANTEE IN CORDIAL TALKS WITH UNION MINISTERS; NEXT MEETING ON MARCH 19:ਕਿਸਾਨਾਂ ਨੇ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਦੌਰਾਨ ਕਾਨੂੰਨੀ ਐਮ.ਐਸ.ਪੀ. ਗਾਰੰਟੀ ਲਈ ਪਾਇਆ ਜ਼ੋਰ; ਅਗਲੀ ਮੀਟਿੰਗ 19 ਮਾਰਚ ਨੂੰ

ਕਿਸਾਨਾਂ ਨੇ ਮੱਕੀ ਦੇ ਬੀਜਾਂ ਦੀ ਘਾਟ ਤੇ ਵਧੇ ਭਾਅ ਸਬੰਧੀ ਪ੍ਰਗਟਾਈ ਚਿੰਤਾ, ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼

FARMERS

ਚੰਡੀਗੜ੍ਹ, 22 ਫਰਵਰੀ (ਵਿਸ਼ਵ ਵਾਰਤਾ)-ਕੇਂਦਰ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਨੁਮਾਇੰਦਿਆਂ ਵਿਚਕਾਰ ਗੱਲਬਾਤ ਦਾ ਦੂਜਾ ਗੇੜ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਇੱਕ ਰਚਨਾਤਮਕ ਅਤੇ ਸੁਹਿਰਦ ਮਾਹੌਲ ਵਿੱਚ ਨੇਪਰੇ ਚੜ੍ਹਿਆ। ਇਸ ਦੌਰਾਨ ਦੋਵੇਂ ਧਿਰਾਂ ਦਰਮਿਆਨ ਸਾਰਥਕ ਗੱਲਬਾਤ ਹੋਈ।

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ, ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਅਤੇ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੇ ਨਾਲ ਕਿਸਾਨਾਂ ਦੀਆਂ ਮੰਗਾਂ ਨੂੰ ਬੜੀ ਗਹੁ ਨਾਲ ਸੁਣਿਆ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਮੁੱਦਿਆਂ ਅਤੇ ਚਿੰਤਾਵਾਂ ਦਾ ਵਿਸਤ੍ਰਿਤ ਬਿਉਰਾ ਭੇਜਣ ਲਈ ਕਿਹਾ ਤਾਂ ਜੋ ਕੇਂਦਰੀ ਮੰਤਰੀਆਂ ਵੱਲੋਂ ਉਨ੍ਹਾਂ ਦਾ ਧਿਆਨਪੂਰਵਕ ਅਧਿਐਨ ਕੀਤਾ ਜਾ ਸਕੇ।

ਕੇਂਦਰੀ ਮੰਤਰੀਆਂ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਨਾਲ ਗੱਲਬਾਤ ਜਾਰੀ ਰਹੇਗੀ ਅਤੇ ਗੱਲਬਾਤ ਦਾ ਅਗਲਾ ਦੌਰ 19 ਮਾਰਚ, 2025 ਨੂੰ ਮਿੱਥਿਆ ਗਿਆ ਹੈ ਤਾਂ ਜੋ ਦੋਵੇਂ ਧਿਰਾਂ ਦੇ ਚੱਲ ਰਹੇ ਮਸਲਿਆਂ ਨੂੰ ਸੁਹਿਰਦਤਾ ਨਾਲ ਨਜਿੱਠਿਆ ਜਾ ਸਕੇ।

ਕਿਸਾਨ ਆਗੂਆਂ ਨੇ ਆਪਣੀ ਉਪਜ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ’ਤੇ ਕਾਨੂੰਨੀ ਗਾਰੰਟੀ ਦੀ ਆਪਣੀ ਮੁੱਖ ਮੰਗ ਨੂੰ ਦੁਹਰਾਇਆ।

ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਕੇ.ਏ.ਪੀ. ਸਿਨਹਾ, ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ (ਭਾਰਤ ਸਰਕਾਰ) ਸ਼੍ਰੀ ਦੇਵੇਸ਼ ਚਤੁਰਵੇਦੀ, ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਸ਼੍ਰੀ ਵਿਕਾਸ ਗਰਗ, ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਮੌਜੂਦ ਰਹੇ।

ਬਾਅਦ ਵਿੱਚ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਲਾਲ ਚੰਦ ਕਟਾਰੂਚੱਕ ਅਤੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਸਮੇਤ ਕਿਸਾਨ ਯੂਨੀਅਨ ਆਗੂਆਂ ਨਾਲ ਇੱਕ ਵੱਖਰੀ ਮੀਟਿੰਗ ਵੀ ਕੀਤੀ। ਕਿਸਾਨ ਆਗੂਆਂ ਨੇ ਮੱਕੀ ਦੇ ਬੀਜਾਂ ਦੀ ਘਾਟ ਅਤੇ ਵਧੀਆਂ ਕੀਮਤਾਂ ਦੇ ਮੁੱਦੇ ’ਤੇ ਚਿੰਤਾ ਜ਼ਾਹਿਰ ਕੀਤੀ। ਜਵਾਬ ਵਿੱਚ, ਖੇਤੀਬਾੜੀ ਮੰਤਰੀ ਸ. ਖੁੱਡੀਆਂ ਨੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਅਜਿਹੇ ਡੀਲਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ, ਜੋ ਕਿਸਾਨਾਂ ਦਾ ਸ਼ੋਸ਼ਣ ਕਰਨ ਜਾਂ ਮੱਕੀ ਦੇ ਬੀਜਾਂ ਦੀ ਕਾਲਾਬਾਜ਼ਾਰੀ ਵਿੱਚ ਸ਼ਾਮਿਲ ਪਾਏ ਗਏ ਹਨ। ਇਸ ਕਦਮ ਦਾ ਕਿਸਾਨਾਂ ਨੇ ਸਵਾਗਤ ਕੀਤਾ ਅਤੇ ਫੌਰੀ ਰਾਹਤ ਦੀ ਆਸ ਪ੍ਰਗਟਾਈ।

ਸ. ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦੀ ਰਹੇਗੀ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਅਣਥੱਕ ਯਤਨ ਜਾਰੀ ਰਹਿਣਗੇ ਤਾਂ ਜੋ ਉਨ੍ਹਾਂ ਦੇ ਹੱਕਾਂ ਅਤੇ ਗ਼ੁਜ਼ਾਰੇ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

Tags: 19 marchfarmersMSPNext ministerUnion Minister
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

by Jaspreet Kaur
September 8, 2026
0

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ 'ਤੇ ਮੁਕੰਮਲ ਪਾਬੰਦੀ ਅੰਮ੍ਰਿਤਸਰ, 8 ਸਤੰਬਰ 2026 (ਵਿਸ਼ਵ...

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

by Jaspreet Kaur
September 8, 2026
0

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ...

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

by Jaspreet Kaur
September 8, 2026
0

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ ਬਿਹਾਰ, 8 ਸਤੰਬਰ 2026 (ਵਿਸ਼ਵ ਵਾਰਤਾ): ਵੈਸ਼ਾਲੀ 'ਚ ਮੰਗਲਵਾਰ ਦੁਪਹਿਰ ਨੂੰ ਮਹਾਤਮਾ...

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

by Jaspreet Kaur
September 8, 2026
0

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ - PMO ਦੀ ਫਰਜ਼ੀ ਆਈਡੀ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

by Jaspreet Kaur
September 8, 2026
0

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ 'ਤੇ ਮੁਕੰਮਲ ਪਾਬੰਦੀ ਅੰਮ੍ਰਿਤਸਰ, 8 ਸਤੰਬਰ 2026 (ਵਿਸ਼ਵ...

Most Popular

ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

by Ankit
3 weeks ago
0

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ — ਪੁਲਿਸ ਟੀਮਾਂ ਨੇ 235 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 