• Latest
  • Trending
Fatehgarh Sahib ਵਿੱਚ ਸ਼ਹੀਦੀ ਸਭਾ ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ

Fatehgarh Sahib ਵਿੱਚ ਸ਼ਹੀਦੀ ਸਭਾ ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ

9 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

7 hours ago
ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

8 hours ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

11 hours ago
ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

11 hours ago
ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

11 hours ago
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

12 hours ago
7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

12 hours ago
ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

12 hours ago
ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

13 hours ago
Hindi News
English News
Friday, October 2, 2026
No Result
View All Result
23 °c
Chandigarh
28 ° Sat
27 ° Sun
28 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fatehgarh Sahib ਵਿੱਚ ਸ਼ਹੀਦੀ ਸਭਾ ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ

December 24, 2025
in ਖਬਰਾਂ, ਪੰਜਾਬ
Fatehgarh Sahib ਵਿੱਚ ਸ਼ਹੀਦੀ ਸਭਾ ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ

Fatehgarh Sahib

Fatehgarh Sahib ਵਿੱਚ ਸ਼ਹੀਦੀ ਸਭਾ ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ

ਫਤਿਹਗੜ੍ਹ ਸਾਹਿਬ, 24 ਦਸੰਬਰ 2025 (ਵਿਸ਼ਵ ਵਾਰਤਾ) – ਦਸਵੇਂ ਸਿੱਖ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ (Fatehgarh Sahib) – ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ, ਦੀ ਲਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ 25 ਦਸੰਬਰ ਤੋਂ 27 ਦਸੰਬਰ, 2025 ਤੱਕ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ। ਇਸ ਸ਼ਹੀਦੀ ਸਭਾ ਨੂੰ ਲੈ ਕੇ ਰੇਲਵੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ।

ਫਤਿਹਗੜ੍ਹ ਸਾਹਿਬ ਵਿੱਚ ਤਿੰਨ ਦਿਨਾਂ ਦੇ ਸ਼ਹੀਦੀ ਸਮਾਗਮ ਸਬੰਧੀ ਰੇਲਵੇ ਨੇ ਸਰਹਿੰਦ ਰੇਲਵੇ ਸਟੇਸ਼ਨ ‘ਤੇ ਨਾ ਰੁਕਣ ਵਾਲੀਆਂ 14 ਰੇਲਗੱਡੀਆਂ ਨੂੰ ਤਿੰਨ ਦਿਨਾਂ ਲਈ ਰੁਕਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਸ਼ਰਧਾਲੂ ਰੇਲਗੱਡੀ ਰਾਹੀਂ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਸਕਣ। ਇੱਥੇ ਇਹ ਟ੍ਰੇਨਾਂ ਸ਼ਰਧਾਲੂਆਂ ਲਈ ਕਰੀਬ ਦੋ ਮਿੰਟ ਲਈ ਰੁਕਣਗੀਆਂ।

ਉੱਤਰੀ ਰੇਲਵੇ ਨੇ ਕਿਹਾ ਕਿ ਇਹ ਫੈਸਲਾ ਸ਼ਹੀਦੀ ਜੋੜ ਮੇਲੇ ਦੌਰਾਨ ਸ਼ਰਧਾਲੂਆਂ ਅਤੇ ਯਾਤਰੀਆਂ ਦੀ ਵੱਧ ਰਹੀ ਗਿਣਤੀ ਨੂੰ ਦੇਖਦੇ ਹੋਏ ਲਿਆ ਗਿਆ ਹੈ। ਇਹ ਜਾਣਕਾਰੀ ਉੱਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ, ਹਿਮਾਂਸ਼ੂ ਸ਼ੇਖਰ ਉਪਾਧਿਆਏ ਦੁਆਰਾ ਜਾਰੀ ਕੀਤੀ ਗਈ ਹੈ।

Fatehgarh Sahib
Fatehgarh Sahib

ਉੱਥੇ ਹੀ ਪੰਜਾਬ ਸਰਕਾਰ ਨੇ ਰੇਲਵੇ ਸਟੇਸ਼ਨ ਤੋਂ ਫਤਿਹਗੜ੍ਹ ਸਾਹਿਬ (Fatehgarh Sahib) ਗੁਰਦੁਆਰਾ ਸਾਹਿਬ ਲਈ ਇੱਕ ਸ਼ਟਲ ਬੱਸ ਸੇਵਾ ਦਾ ਪ੍ਰਬੰਧ ਕੀਤਾ ਹੈ। ਰੇਲਗੱਡੀ ਤੋਂ ਉਤਰਨ ਤੋਂ ਬਾਅਦ, ਸ਼ਰਧਾਲੂ ਸ਼ਟਲ ਬੱਸਾਂ ਰਾਹੀਂ ਗੁਰਦੁਆਰਾ ਸਾਹਿਬ ਪਹੁੰਚ ਸਕਣਗੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਕੁੱਲ 22 ਪਾਰਕਿੰਗ ਸਲਾਟ ਰੱਖੇ ਗਏ ਹਨ ਅਤੇ ਪਾਰਕਿੰਗ ਏਰੀਆ ਤੋਂ ਵੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਚਕਾਰ ਸ਼ਟਲ ਬੱਸ ਸੇਵਾ ਉਪਲਬਧ ਰਹੇਗੀ। ਨਿਰਵਿਘਨ ਟਰੈਫਿਕ ਪ੍ਰਬੰਧਨ ਅਤੇ ਸੰਗਤਾਂ ਦੀ ਘੱਟ ਤੋਂ ਘੱਟ ਅਸੁਵਿਧਾ ਲਈ ਪੁਲਿਸ ਨੇ ਗੂਗਲ ਦੇ ਤਾਲਮੇਲ ਨਾਲ ਪਾਰਕਿੰਗਾਂ ਵਾਸਤੇ ਰੀਅਲ-ਟਾਈਮ ਜੀਓ-ਟੈਗਿੰਗ ਅਤੇ ਸ਼ਰਧਾਲੂਆਂ ਦੇ ਮਾਰਗਦਰਸ਼ਨ ਕਰਨ ਲਈ ਸਾਈਨ ਬੋਰਡ ਲਗਾਏ ਗਏ ਹਨ।

ਸੰਗਤਾਂ ਦੀ ਸਹਾਇਤਾ ਲਈ ਛੇ ਹੈਲਪ ਡੈਸਕ, ਜਿਸ ਵਿੱਚ ਇੱਕ ਪੁਲਿਸ ਡੈਸਕ, ਡਾਕਟਰੀ ਸਹਾਇਤਾ ਅਤੇ ਅੱਗ ਬੁਝਾਊ ਯੰਤਰ ਸ਼ਾਮਲ ਹਨ, ਵੀ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਇੱਕ ਏਕੀਕ੍ਰਿਤ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiFATEHGARH SAHIBLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

by Navjot
October 1, 2026
0

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼ 14 ਟੀਮਾਂ ਵਿਚਾਲੇ ਖੇਡੇ ਜਾਣਗੇ...

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

by Navjot
October 1, 2026
0

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ 'ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ   ਰਾਏਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

by Navjot
October 1, 2026
0

ਮਨੋਰੰਜਕ ਫਿਲਮ 'Crazy Kalyanam' ਇਸ ਮਹੀਨੇ ਹੋਵੇਗੀ ਰਿਲੀਜ਼ ਹੈਦਰਾਬਾਦ, 1 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਦਰਾੱਪਾ ਗਜੁਲਾ ਦੀ ਆਉਣ ਵਾਲੀ ਤੇਲਗੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

by Ankit
1 week ago
0

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 