• Latest
  • Trending
FAZILIKA NEWS:ਖੇਤਾਂ ਵਿੱਚ ਲਾਓ ਰੁੱਖ, ਸਰਕਾਰ ਤੋਂ ਲਵੋ ਸਬਸਿਡੀ

FAZILIKA NEWS:ਖੇਤਾਂ ਵਿੱਚ ਲਾਓ ਰੁੱਖ, ਸਰਕਾਰ ਤੋਂ ਲਵੋ ਸਬਸਿਡੀ

2 years ago
Punjab: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

Punjab: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

5 minutes ago
Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

43 minutes ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ‘ਲੋਕ ਮਿਲਣੀ’

1 hour ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

1 hour ago
National: ਕਾਕਰੋਚ ਜਨਤਾ ਪਾਰਟੀ ਦੇਸ਼ ਭਰ ‘ਚ ਕਰੇਗੀ ਵਿਰੋਧ ਪ੍ਰਦਰਸ਼ਨ: ਅਭਿਜੀਤ ਦੀਪਕੇ

National: ਕਾਕਰੋਚ ਜਨਤਾ ਪਾਰਟੀ ਦੇਸ਼ ਭਰ ‘ਚ ਕਰੇਗੀ ਵਿਰੋਧ ਪ੍ਰਦਰਸ਼ਨ: ਅਭਿਜੀਤ ਦੀਪਕੇ

2 hours ago
International: ਇਜ਼ਰਾਈਲ ‘ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ

International: ਇਜ਼ਰਾਈਲ ‘ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab Weather: ਪੰਜਾਬ ‘ਚ ਮੀਂਹ ਤੋਂ ਬਾਅਦ ਹੀਟਵੇਵ ਦਾ ਅਲਰਟ ਜਾਰੀ

Punjab Weather: ਪੰਜਾਬ ‘ਚ ਮੀਂਹ ਤੋਂ ਬਾਅਦ ਹੀਟਵੇਵ ਦਾ ਅਲਰਟ ਜਾਰੀ

3 hours ago
INDIA ਗਠਜੋੜ ਦੀ ਮੀਟਿੰਗ ਅੱਜ, ਪੜ੍ਹੋ ਕਿਹੜੀਆਂ-ਕਿਹੜੀਆਂ ਪਾਰਟੀਆਂ ਦੇ ਨੇਤਾ ਹੋ ਸਕਦੇ ਨੇ ਸ਼ਾਮਲ ?

INDIA ਗਠਜੋੜ ਦੀ ਮੀਟਿੰਗ ਅੱਜ, ਪੜ੍ਹੋ ਕਿਹੜੀਆਂ-ਕਿਹੜੀਆਂ ਪਾਰਟੀਆਂ ਦੇ ਨੇਤਾ ਹੋ ਸਕਦੇ ਨੇ ਸ਼ਾਮਲ ?

3 hours ago
Big News: ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਜ਼ਬਰਦਸਤ ਭੂਚਾਲ, ਕਈ ਇਮਾਰਤਾਂ ਢਹਿ-ਢੇਰੀ

Big News: ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਜ਼ਬਰਦਸਤ ਭੂਚਾਲ, ਕਈ ਇਮਾਰਤਾਂ ਢਹਿ-ਢੇਰੀ

3 hours ago
India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

3 hours ago
Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

5 hours ago
Hindi News
English News
Monday, June 8, 2026
No Result
View All Result
38 °c
Chandigarh
38 ° Tue
37 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

FAZILIKA NEWS:ਖੇਤਾਂ ਵਿੱਚ ਲਾਓ ਰੁੱਖ, ਸਰਕਾਰ ਤੋਂ ਲਵੋ ਸਬਸਿਡੀ

ਕਿਸਾਨ ਜੰਗਲਾਤ ਵਿਭਾਗ ਦੀ ਇਸ ਸਹੂਲਤ ਦਾ ਲੈਣ ਵੱਧ ਤੋਂ ਵੱਧ ਲਾਭ -ਡਿਪਟੀ ਕਮਿਸ਼ਨਰ

June 30, 2024
in ਸਿਆਸੀ, ਖਬਰਾਂ, ਖੇਤੀਬਾੜੀ, ਫ਼ਾਜਲਿਕਾ
FAZILIKA NEWS:ਖੇਤਾਂ ਵਿੱਚ ਲਾਓ ਰੁੱਖ, ਸਰਕਾਰ ਤੋਂ ਲਵੋ ਸਬਸਿਡੀ

FAZILIKA NEWS DC SEENU DUGGAL CM BHAGWANT SINGH MANN

ਫਾਜ਼ਿਲਕਾ 30 ਜੂਨ ( ਵਿਸ਼ਵ ਵਾਰਤਾ)-ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ  ( CM BHAGWANT SINGH MANN )ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਣ ਖੇਤੀ ਨੂੰ ਉਤਸਾਹਿਤ ਕਰਨ ਲਈ ਬਹੁਤ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਕਰੋਪ ਡਾਵਰਸੀਫਿਕੇਸ਼ਨ ਐਗਰੋ ਫੋਰੈਸਟਰੀ ਸਕੀਮ ਦੇ ਤਹਿਤ ਖੇਤਾਂ ਵਿੱਚ ਰੁੱਖ ਲਗਾਉਣ ਵਾਲੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾ ਰਹੀ ਹੈ।
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ  ( FAZILIKA  DC SEENU DUGGAL )ਨੇ ਇਸ ਸਕੀਮ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸਾਨ ( FARMERS )ਆਪਣੇ ਖੇਤਾਂ ਵਿੱਚ ਰੁੱਖ ਲਗਾਉਂਦੇ ਹਨ ਤਾਂ ਉਨਾਂ ਨੂੰ ਸਫੈਦੇ ਦੇ ਰੁੱਖ ਲਗਾਉਣ ਲਈ ਪ੍ਰਤੀ ਪੌਦਾ 50 ਰੁਪਏ ਅਤੇ ਹੋਰ ਪ੍ਰਜਾਤੀਆਂ ਦੇ ਰੁੱਖ ਲਗਾਉਣ ਤੇ 60 ਰੁਪਏ ਪ੍ਰਤੀ ਪੌਦਾ ਤਿੰਨ ਸਾਲਾਂ ਵਿੱਚ ਦਿੱਤੇ ਜਾਂਦੇ ਹਨ।
ਉਹਨਾਂ ਨੇ ਆਖਿਆ ਕਿ ਇਹ ਰੁੱਖ ਪੂਰੇ ਖੇਤ ਵਿੱਚ ਵੀ ਲਗਾਏ ਜਾ ਸਕਦੇ ਹਨ ਅਤੇ ਖੇਤਾਂ ਦੀਆਂ ਵੱਟਾਂ ਖਾਲਿਆਂ ਤੇ ਵੀ ਲਗਾਏ ਜਾ ਸਕਦੇ ਹਨ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਫੈਦਾ ਲਗਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਪੌਦਾ ਪਹਿਲੇ ਸਾਲ 25 ਰੁਪਏ ਅਤੇ ਦੂਜੇ ਅਤੇ ਤੀਜੇ ਸਾਲੇ 12.50 ਰੁਪਏ (ਹਰੇਕ ਸਾਲ) ਦਿੱਤੇ ਜਾਂਦੇ ਹਨ। ਇਸੇ ਤਰ੍ਹਾਂ ਹੋਰ ਰੁੱਖ ਲਗਾਉਣ ਵਾਲੇ ਕਿਸਾਨਾਂ ਨੂੰ ਪਹਿਲੇ ਸਾਲ ਪ੍ਰਤੀ ਪੌਦਾ 30 ਰੁਪਏ ਅਤੇ ਦੂਜੇ ਅਤੇ ਤੀਜੇ ਸਾਲ ਦੌਰਾਨ 15-15 ਰੁਪਏ ਦਿੱਤੇ ਜਾਂਦੇ ਹਨ।
ਇਸ ਸਬਸਿਡੀ ਦਾ ਲਾਭ ਲੈਣ ਲਈ ਕਿਸਾਨ ਜੰਗਲਾਤ ਵਿਭਾਗ ਦੇ ਰੇਂਜ ਦਫਤਰਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਲਈ ਲੋੜੀਂਦੇ ਦਸਤਾਵੇਜ਼ ਖੇਤ ਦੀ ਜਮਾਬੰਦੀ, ਆਧਾਰ ਕਾਰਡ, ਮੋਬਾਇਲ ਨੰਬਰ, ਬੈਂਕ ਅਕਾਊਂਟ ਅਤੇ ਕਿਸਾਨ ਦੀ ਫੋਟੋ ਲੋੜੀਂਦੀ ਹੈ। ਦੂਜੇ ਅਤੇ ਤੀਜੇ ਸਾਲ ਕੇਵਲ ਜਿੰਦਾ ਰਹੇ ਰੁੱਖਾਂ ਦੀ ਹੀ ਪੈਸੇ ਮਿਲਣਗੇ।
ਇਸ ਲਈ ਸਫੈਦੇ ਤੋਂ ਬਿਨਾਂ ਬਾਕੀ ਪੌਦੇ ਨਰੇਗਾ ਨਰਸਰੀਆਂ ਤੋਂ ਅਧਾਰ ਕਾਰਡ ਦੀ ਕਾਪੀ ਤੇ ਮੁਫ਼ਤ ਵੀ ਲਏ ਜਾ ਸਕਦੇ ਹਨ।
ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਖੇਤਾਂ ਵਿੱਚ ਰੁੱਖ ਲਗਾਉਣ। ਉਹਨਾਂ ਨੇ ਕਿਹਾ ਕਿ ਰੁੱਖ ਲਗਾਉਣ ਨਾਲ ਸਾਡੇ ਵਾਤਾਵਰਨ ਨੂੰ ਲਾਭ ਹੁੰਦਾ ਹੈ ਅਤੇ ਰੁੱਖਾਂ ਤੋਂ ਕਿਸਾਨਾਂ ਦੀ ਆਮਦਨ ਵੀ ਵਧ ਸਕੇਗੀ ਕਿਉਂਕਿ ਉਹ ਇਸ ਤੋਂ ਲੱਕੜ ਵੇਚ ਸਕਣਗੇ

Tags: CM BHAGWANT SINGH MANNDC SEENU DUGGALFAZILIKA  DCFAZILIKA NEWSLATEST PUNJABI NEW SWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

Punjab: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

by Ranjit Singh
June 8, 2026
0

Punjab: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ? - 30 ਜੂਨ ਤੱਕ ਦਿੱਤੀਆਂ ਜਾ ਸਕਦੀਆਂ...

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

by Ranjit Singh
June 8, 2026
0

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ): ਬੰਗਲਾਦੇਸ਼ ਦੇ ਸਾਬਕਾ ਕਪਤਾਨ ਤਮੀਮ...

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ‘ਲੋਕ ਮਿਲਣੀ’

by Ranjit Singh
June 8, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ 'ਲੋਕ ਮਿਲਣੀ' ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ):...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

by Ranjit Singh
June 8, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ ਚੰਡੀਗੜ੍ਹ, 8 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

Punjab: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

by Ranjit Singh
June 8, 2026
0

Punjab: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ? - 30 ਜੂਨ ਤੱਕ ਦਿੱਤੀਆਂ ਜਾ ਸਕਦੀਆਂ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
2 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 