• Latest
  • Trending
FAZILIKA NEWS :ਅਬੋਹਰ ਦੇ ਵਿੱਚ ਡੇਂਗੂ ਹੋਟ ਸਪੋਟ ਖੇਤਰ ਵਿਖੇ ਸਿਹਤ ਵਿਭਾਗ ਦੀਆ ਟੀਮਾ ਲਗਾਤਾਰ ਕਰ ਰਹੀ ਹੈ ਕੰਮ

FAZILIKA NEWS :ਅਬੋਹਰ ਦੇ ਵਿੱਚ ਡੇਂਗੂ ਹੋਟ ਸਪੋਟ ਖੇਤਰ ਵਿਖੇ ਸਿਹਤ ਵਿਭਾਗ ਦੀਆ ਟੀਮਾ ਲਗਾਤਾਰ ਕਰ ਰਹੀ ਹੈ ਕੰਮ

2 years ago
Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

29 minutes ago
Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

50 minutes ago
Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

2 hours ago
NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

3 hours ago
Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

3 hours ago
Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

3 hours ago
Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

4 hours ago
Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

5 hours ago
National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

6 hours ago
Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

6 hours ago
Hindi News
English News
Wednesday, May 27, 2026
No Result
View All Result
45 °c
Chandigarh
36 ° Thu
33 ° Fri
30 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

FAZILIKA NEWS :ਅਬੋਹਰ ਦੇ ਵਿੱਚ ਡੇਂਗੂ ਹੋਟ ਸਪੋਟ ਖੇਤਰ ਵਿਖੇ ਸਿਹਤ ਵਿਭਾਗ ਦੀਆ ਟੀਮਾ ਲਗਾਤਾਰ ਕਰ ਰਹੀ ਹੈ ਕੰਮ

ਅਜੀਮਗੜ ਅਤੇ ਠਾਕਰ ਆਬਾਦੀ ਵਿਖੇ   ਡੇਂਗੂ ਬਿਮਾਰੀ ਨਾਲ ਪ੍ਰਭਾਵਿਤ ਲੋਕਾ ਦੇ ਘਰਾ ਦਾ ਕੀਤਾ ਦੌਰਾ, ਪਾਣੀ ਦੇ ਸਰੋਤਾਂ ਦੀ ਕੀਤੀ ਜਾਂਚ

October 8, 2024
in ਸਿਹਤ, ਖਬਰਾਂ, ਪੰਜਾਬ, ਫ਼ਾਜਲਿਕਾ
FAZILIKA NEWS :ਅਬੋਹਰ ਦੇ ਵਿੱਚ ਡੇਂਗੂ ਹੋਟ ਸਪੋਟ ਖੇਤਰ ਵਿਖੇ ਸਿਹਤ ਵਿਭਾਗ ਦੀਆ ਟੀਮਾ ਲਗਾਤਾਰ ਕਰ ਰਹੀ ਹੈ ਕੰਮ

ਅਬੋਹਰ ਸ਼ਹਿਰ ਦੇ ਸਰਵੇ ਦੇ ਦੋ ਰਾਊਂਡ ਹੋਏ ਪੂਰੇ

ਲੋਕਾ ਨੂੰ ਸਿਹਤ ਵਿਭਾਗ ਦੀ ਹਿਦਾਇਤ ਅਪਣਾਉਣ ਦੀ ਕੀਤੀ ਅਪੀਲ

FAZILIKA NEWS

ਫਾਜ਼ਿਲਕਾ  8 ਅਕਤੂਬਰ (ਵਿਸ਼ਵ ਵਾਰਤਾ)-ਮੁੱਖ ਮੰਤਰੀ ਪੰਜਾਬ, ਸ. ਭਗਵੰਤ ਮਾਨ  ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ  ਡੇਂਗੂ ਬਿਮਾਰੀ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਅਬੋਹਰ ਸਿਵਿਲ ਹਸਪਤਾਲ ਦੀ ਐਂਟੀ ਡੇਂਗੂ ਲਾਰਵਾ ਟੀਮਾ ਡੇਂਗੂ ਦੇ ਪਿਛਲੇ ਸਾਲਾ ਦੋਰਾਨ ਹੋਟ ਸਪੋਟ ਖੇਤਰ ਵਿਚ ਪੂਰੀ ਤਰਾਂ ਸਰਗਰਮੀ ਨਾਲ ਕੰਮ ਕਰ ਰਹੀ ਹੈ  ਇਸ ਦੇ ਨਾਲ ਉਹਨਾ ਨੇ  ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ  ਅਤੇ ਅਤੇ ਵੈਕਟਰ ਬੋਰਨ ਟੀਮਾ ਲਗਾਤਾਰ ਲੋਕਾਂ ਨੂੰ ਡੇਂਗੂ ਬੀਮਾਰੀ ਦੇ ਲੱਛਣਾਂ ਬਾਰੇ ਜਾਗਰੂਕ ਕਰ ਰਹੀ ਹੈ ਜਿਸ ਨਾਲ ਕਰੀਬ 300 ਲੋਕਾਂ ਨੇ ਅਬੋਹਰ ਸਿਵਿਲ ਹਸਪਤਾਲ ਵਿਖੇ ਅਪਣਾ ਡੇਂਗੂ ਟੈਸਟ ਕਰਵਾਈਆ ਹੈ ਜਿਸ ਵਿਚ 17 ਡੇਂਗੂ  ਬੀਮਾਰੀ ਨਾਲ ਪੋਸਟਿਵ ਪਾਏ ਗਏ ਹੈ.

ਜਿਲਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ ਨੇ ਕਿਹਾ ਕਿ  ਅਬੋਹਰ ਸ਼ਹਿਰੀ ਖੇਤਰ ਵਿਖੇ  ਜਨਤਕ ਜਾਗਰੂਕਤਾ ਗਤੀਵਿਧੀ ਕੀਤੀ ਜਾ ਰਹੀ ਹੈ । ਜਿਸ ਲਈ ਪੂਰੇ ਇਲਾਕੇ ਨੂੰ 4ਭਾਗਾ ਵਿਚ ਵੰਡਿਆ ਗਿਆ ਹੈ ਜਿਸ ਵਿਚ 4 ਸਿਹਤ ਕਰਮਚਾਰੀ ਦੇ ਨਾਲ 20 ਬ੍ਰਿਡਿੰਗ ਚੈਕਰ ਦੀ ਟੀਮ ਬਣਾ ਕੇ ਅਬੋਹਰ ਕਵਰ ਕੀਤਾ ਜਾ ਰਿਹਾ ਹੈ।   ਹੁਣ ਤੱਕ ਸ਼ਹਿਰ ਦਾ ਐਂਟੀ  ਡੇਂਗੂ ਲਾਰਵਾ ਟੀਮਾ ਵਲੋ  ਘਰਾ ਦੇ ਸਰਵੇ ਦਾ 2 ਰਾਉਂਡ ਪੂਰਾ ਹੋ ਗਿਆ ਹੈ ਜਿਸ ਵਿਚ 35500 ਘਰਾ ਵਿੱਚ ਟੀਮਾ ਵਲੋ ਸਰਵੇ ਕੀਤਾ ਗਿਆ ਹੈ ਅਤੇ 240 ਘਰਾ ਅਤੇ ਥਾਵਾਂ ਵਿਚ  ਡੇਂਗੂ ਦਾ ਲਾਰਵਾ  ਮਿਲਣ ਤੇ ਚਾਲਾਨ ਵੀ ਕਟੇ ਗਏ ਹਨ.

ਇਸ ਦੌਰਾਨ  ਟੀਮਾ ਦੇ ਇੰਚਾਰਜ ਟਹਿਲ ਸਿੰਘ ਨੇ ਦੱਸਿਆ ਕਿ ਉਹਨਾਂ ਦੀਆ ਟੀਮਾ ਨੇ ਘਰ-ਘਰ ਜਾ ਕੇ ਵੱਖ-ਵੱਖ ਪਾਣੀ ਵਾਲੇ ਬਰਤਨਾਂ, ਪਾਣੀ ਦੀਆਂ ਟੈਂਕੀਆਂ, ਫੁੱਲਾਂ/ਪੌਦਿਆਂ ਦੇ ਗਮਲੇ, ਘਰਾਂ, ਪਾਰਕਾਂ ਅਤੇ ਉਸਾਰੀ ਵਾਲੀਆਂ ਥਾਵਾਂ ਦੇ ਬਾਹਰ ਜਾਂ ਅੰਦਰ ਪਏ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ ਜਾਂਦੀ ਹੈ ਉਹਨਾ ਵੱਲੋ ਹਰ ਉਸ ਥਾਂ ਦੀ ਚੈਕਿੰਗ ਕੀਤੀ  ਜਾਂਦੀ ਹੈ ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਹੁੰਦੀ ਹੈ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ ਤਾਂਕਿ ਬੀਮਾਰੀ ਦਾ ਪ੍ਰਭਾਵ ਘੱਟ ਹੋ ਸਕੇ । ਸੀਨੀਅਰ ਮੈਡੀਕਲ ਅਫਸਰ ਡਾਕਟਰ ਨੀਰਜਾ ਗੁਪਤਾ ਨੇ  ਕਿਹਾ ਕਿ ਡੇਂਗੂ ਦੀ ਰੋਕਥਾਮ  ਲਈ ਸਿੱਖਿਆ ਅਤੇ ਜਾਗਰੂਕਤਾ ਬਿਮਾਰੀ ਤੋਂ ਬਚਾਅ ਦੀ ਕੁੰਜੀ ਹੈ ਅਤੇ ਇਹ ਆਈ ਈ ਸੀ (ਸੂਚਨਾ ਸਿੱਖਿਆ ਅਤੇ ਸੰਚਾਰ) ਮੁਹਿੰਮ ਦਸੰਬਰ ਤੱਕ ਜਾਰੀ ਰਹੇਗੀ ਜਦੋਂ ਤੱਕ ਮੱਛਰ ਦੇ ਲਾਰਵੇ ਦਾ ਪ੍ਰਜਣਨ ਸੀਜ਼ਨ ਨਹੀਂ ਜਾਂਦਾ।

      ਉਹਨਾਂ ਨੇ  ਕਿਹਾ ਖਾਲੀ ਪਲਾਟਾਂ ਵਿੱਚ ਲਾਰਵੇ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ  ਜਿਸ ਲਈ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ

      ਉਹਨਾਂ  ਨੇ ਅਬੋਹਰ  ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9:00 ਵਜੇ ਤੋਂ ਸਵੇਰੇ 10:00 ਵਜੇ ਤੱਕ ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਲਾਉਣ।  ਇਸ ਦੌਰਾਨ ਸਾਰੇ ਫੁੱਲਾਂ ਦੇ ਗਮਲੇ, ਕੂਲਰ ਚ ਖੜ੍ਹਾ ਪਾਣੀ, ਫਰਿੱਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਕਿਸੇ ਵੀ ਭਾਂਡੇ ਚੋਂ ਪਾਣੀ ਦੀ ਨਿਕਾਸੀ ਕਰਨ ਤੋਂ ਇਲਾਵਾ ਸੁਕਾ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦੇ ਲਾਰਵੇ ਦਾ ਪ੍ਰਜਣਨ ਚੱਕਰ ਟੁੱਟ ਜਾਵੇ, ਜਿਸ ਨੂੰ ਬਾਲਗ਼ ਮੱਛਰ ਵਜੋਂ ਵਿਕਸਿਤ  ਹੋਣ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖਾਣਾ ਬਣਾਉਣ/ਤਲਣ ਲਈ ਵਰਤਿਆ ਜਾਂਦਾ ਤੇਲ ਜਦੋਂ ਵਰਤੋਂ ਯੋਗ ਨਾ ਰਹੇ ਤਾਂ ਅਸੀਂ ਉਸ ਨੂੰ ਵੀ ਖੜ੍ਹੇ ਪਾਣੀ ਵਿੱਚ ਮਿਲਾ ਕੇ ਡੇਂਗੂ ਮੱਛਰ ਦੇ ਲਾਰਵੇ ਨੂੰ ਖਤਮ ਕਰ ਸਕਦੇ ਹਾਂ।

     ਉਹਨਾਂ  ਨੇ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਤੋਂ ਆਪਣੇ ਆਪ ਨੂੰ ਬਚਾ ਸਕਦੇ ਹਾਂ।  ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣੀਆਂ ਸੁਸਾਇਟੀਆਂ ਜਾਂ ਮੁਹੱਲਿਆਂ ਵਿੱਚ ਲੋਕਾਂ ਨੂੰ ਅਜਿਹੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਕੇ ਇਸ ਮੁਹਿੰਮ ਦੀ ਅਗਵਾਈ ਕਰਨ। ਇਸ ਦੌਰਾਨ ਸਿਹਤ ਕਰਮਚਾਰੀ ਅਤੇ  ਹੋਰ ਮੌਜੂਦ ਸੀ। ਉਹਨਾਂ ਦੱਸਿਆ ਕਿ ਬੁਖਾਰ ਹੋਣ ਦੀ ਸੂਰਤ ਵਿਚ ਘਰੇ ਬੈਠ ਕੇ ਅਪਣਾ ਇਲਾਜ ਨਾ ਕੀਤਾ ਬਲਕਿ ਸਿਵਿਲ ਹਸਪਤਾਲ ਵਿਖੇ ਡਾਕਟਰ ਨਾਲ ਮਿਲ ਕੇ ਅਪਣਾ ਇਲਾਜ ਕਰਵਾਇਆ ਜਾਵੇ. ਉਹਨਾਂ ਦੱਸਿਆ ਕਿ ਅਬੋਹਰ ਸਿਵਿਲ ਹਸਪਤਾਲ ਦੇ ਡੇਂਗੂ ਲੈਬ ਕਮਰਾ  ਨੰਬਰ 21 ਵਿਖੇ ਅਪਣਾ ਡੇਂਗੂ ਟੈਸਟ ਮੁਫਤ ਕਰਵਾ ਸੱਕਦੇ ਹੋ

 ਇਸ ਮੌਕੇ  ਭਾਰਤ ਸੇਠੀ,ਪਰਮਜੀਤ ਸਿੰਘ,ਜਗਦੀਸ਼ ਕੁਮਾਰ,ਅਮਨਦੀਪ ਸਿੰਘ ਤੇ ਬਰੀਡਿੰਗ ਚੈਕਰ ਆਦਿ ਹਾਜਰ ਸਨ।FAZILIKA NEWS

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

by Ranjit Singh
May 27, 2026
0

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ - ਪੰਜਾਬ ਦੇ ਸਾਬਕਾ ਮੁੱਖ ਮੰਤਰੀ...

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

by Ranjit Singh
May 27, 2026
0

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ ਗੁਜਰਾਤ, 27 ਮਈ (ਵਿਸ਼ਵ ਵਾਰਤਾ) – ਗੁਜਰਾਤ...

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

by Ranjit Singh
May 27, 2026
0

Punjab: ਰਾਜਾ ਵੜਿੰਗ ਰੇਹੜੇ' 'ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ - "ਮਾੜੇ ਦਿਨਾਂ ਦੀ ਨਿਸ਼ਾਨੀ,...

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

by Ranjit Singh
May 27, 2026
0

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ - ਹੁਣ ਤੱਕ ਹੋ ਚੁੱਕੀਆਂ ਨੇ 13 ਕੁੱਲ ਗ੍ਰਿਫ਼ਤਾਰੀਆਂ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

by Ranjit Singh
May 27, 2026
0

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ - ਪੰਜਾਬ ਦੇ ਸਾਬਕਾ ਮੁੱਖ ਮੰਤਰੀ...

Most Popular

National: ਅਮੂਲ ਦੁੱਧ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਏ ਦੁੱਧ ਦੇ ਰੇਟ

National: ਅਮੂਲ ਦੁੱਧ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਏ ਦੁੱਧ ਦੇ ਰੇਟ

by Ranjit Singh
2 weeks ago
0

National: ਅਮੂਲ ਦੁੱਧ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਏ ਦੁੱਧ ਦੇ ਰੇਟ ਨਵੀਂ ਦਿੱਲੀ, 14 ਮਈ 2026: ਅਮੂਲ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 