Fazilka ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਹੈਰੋਇਨ ਤੇ 50 ਹਜ਼ਾਰ ਰੁਪਏ ਡਰੱਗ ਮਨੀ ਕੀਤੀ ਬਰਾਮਦ
ਚੰਡੀਗੜ੍ਹ, 4 ਨਵੰਬਰ(ਵਿਸ਼ਵ ਵਾਰਤਾ) ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਸੀ.ਆਈ.ਏ.-2 ਫਾਜ਼ਿਲਕਾ ਦੀ ਟੀਮ ਨੇ ਗਸ਼ਤ ਦੌਰਾਨ 03 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 60 ਗ੍ਰਾਮ ਹੈਰੋਇਨ ਅਤੇ 50,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
https://x.com/FerozepurRange/status/1853042552984711501
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/