• Latest
  • Trending
ਬੀਤੇ ਦਿਨ ਜ਼ਿਲ੍ਹਾ Fazilka ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ

ਬੀਤੇ ਦਿਨ ਜ਼ਿਲ੍ਹਾ Fazilka ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ

2 years ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

12 minutes ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

51 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

53 minutes ago
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

1 hour ago
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

1 hour ago
Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

1 hour ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

2 hours ago
Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

3 hours ago
PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

4 hours ago
National: ਰਾਜਸਥਾਨ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ ਜਾਰੀ

National: ਰਾਜਸਥਾਨ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ ਜਾਰੀ

4 hours ago
Hindi News
English News
Sunday, May 31, 2026
No Result
View All Result
29 °c
Chandigarh
32 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੀਤੇ ਦਿਨ ਜ਼ਿਲ੍ਹਾ Fazilka ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ

November 15, 2024
in ਖਬਰਾਂ, ਪੰਜਾਬ
ਬੀਤੇ ਦਿਨ ਜ਼ਿਲ੍ਹਾ Fazilka ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ

ਬੀਤੇ ਦਿਨ ਜ਼ਿਲ੍ਹਾ Fazilka ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ
ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਦਾ ਕੀਤਾ ਧੰਨਵਾਦ, ਇਸੇ ਤਰ੍ਹਾਂ ਸਹਿਯੋਗ ਦੇਣ ਦੀ ਅਪੀਲ

ਫਾਜ਼ਿਲਕਾ, 15 ਨਵੰਬਰ (ਵਿਸ਼ਵ ਵਾਰਤਾ):- ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ ਜਿਸ ਦਾ ਸਾਰਥਕ ਨਤੀਜਾ ਵੀ ਦੇਖਣ ਨੁੰ ਮਿਲਿਆ ਹੈ। ਬੀਤੇ ਦਿਨ ਜ਼ਿਲ੍ਹਾ ਫਾਜ਼ਿਲਕਾ ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਦਿੱਤੀ। ਉਨ੍ਹਾਂ ਕਿਸਾਨ ਭਰਾਵਾਂ ਦਾ ਧੰਨਵਾਦ ਪ੍ਰਗਟ ਕੀਤਾ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ—ਨਾਲ ਖੇਤੀਬਾੜੀ ਵਿਭਾਗ ਦਾ ਪੂਰਾ ਅਮਲਾ ਖੇਤਾਂ ਵਿਚ ਪਹੁੰਚ ਕੇ ਕਿਸਾਨਾਂ ਨੁੰ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅਗ ਨਾ ਲਗਾ ਕੇ ਸਗੋਂ ਸਬਸਿਡੀ *ਤੇ ਮੁਹੱਈਆ ਕਰਵਾਏ ਗਏ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਰਹਿੰਦ—ਖੂਹੰਦ ਨੂੰ ਮਿਟੀ ਵਿਚ ਜਜਬ ਕਰਨ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਨੋਡਲ ਅਫਸਰ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਪਰਾਲੀ ਨੂੰ ਜਮੀਨ ਵਿਚ ਰਲਾ ਕੇ ਫਸਲ ਦੀ ਸਿਧੀ ਬਿਜਾਈ ਕਰਨ ਨੂੰ ਤਰਜੀਹ ਦੇਣ ਸਬੰਧੀ ਜਾਣਕਾਰੀ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਵੱਲੋਂ ਵੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਨੂੰ ਵਰਤੋਂ ਵਿਚ ਲਿਆ ਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਦਾ ਸਹਿਯੋਗ ਦਿੱਤਾ ਹੈ। ਇਸ ਨਾਲ ਉਨ੍ਹਾਂ ਵਾਤਾਵਰਣ ਦੀ ਸੰਭਾਲ ਵਿਚ ਵੀ ਆਪਣਾ ਵਢਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਇਸੇ ਤਰ੍ਹਾਂ ਵਿਭਾਗ ਦਾ ਸਹਿਯੋਗ ਬਣਾਈ ਰੱਖਣ ਤਾਂ ਜ਼ੋ ਅਸੀਂ ਆਲਾ—ਦੁਆਲਾ ਪ੍ਰਦੂਸ਼ਿਤ ਹੋਣ ਤੋਂ ਬਚਾ ਸਕੀਏ ਤੇ ਪਰਾਲੀ ਸਾੜਨ ਦੇ ਕੇਸਾਂ ਨੂੰ ਜੀਰੋ ਫੀਸਦੀ ਤੱਕ ਲਿਆ ਸਕੀਏ।
ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਦੀ ਸਹੂਲੀਅਤ ਲਈ ਸਬਸਿਡੀ ਵਾਲੇ ਖੇਤੀਬਾੜੀ ਮਸ਼ੀਨਾ ਦੀ ਸੂਚੀ ਵੀ ਪਿੰਡਾਂ ਵਿਚ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਉਨਤ ਕਿਸਾਨ ਐਪ ਰਾਹੀਂ ਵੀ ਕਿਸਾਨ ਵੀਰ ਖੇਤੀਬਾੜੀ ਸੰਦਾਂ ਦੀ ਉਪਲਬਧਤਾ ਦੇਖ ਸਕਦੇ ਹਨ। ਉਨ੍ਹਾਂ ਮੁੜ ਤੋਂ ਕਿਸਾਨਾ ਦਾ ਧੰਨਵਾਦ ਕਰਨ ਦੇ ਨਾਲ—ਨਾਲ ਅਪੀਲ ਕੀਤੀ ਹੈ ਕਿ ਪਰਾਲੀ ਨੂੰ ਅਗ ਨਾ ਲਗਾਈਏ ਤੇ ਆਪਣੇ ਆਲੇ—ਦੁਆਲੇ ਨੂੰ ਬਚਾਈਏ।ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਤੋਂ ਬਿਨ੍ਹਾਂ ਜਿਹੜਾ ਘਾਹ—ਫੂਸ ਬਚ ਜਾਂਦਾ ਹੈ ਉਹ ਵੀ ਨਾ ਸਾੜਿਆ ਜਾਵੇ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

by Jaspreet Kaur
May 31, 2026
0

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ - ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ,...

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

by Ranjit Singh
May 31, 2026
0

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ ਚੰਡੀਗੜ੍ਹ, 31 ਮਈ (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

by Ranjit Singh
May 31, 2026
0

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ ਪੰਚਕੂਲਾ, 31 ਮਈ (ਵਿਸ਼ਵ ਵਾਰਤਾ) - ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

by Jaspreet Kaur
May 31, 2026
0

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ - ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ,...

Most Popular

Punjab: ਮੁਅੱਤਲ ਡੀਆਈਜੀ ਹਰਚਰਨ ਭੁੱਲਰ ਵਿਰੁੱਧ ਅੱਜ ਅਦਾਲਤ ‘ਚ ਚਾਰਜ ਕੀਤੇ ਜਾਣਗੇ ਫਰੇਮ

Punjab: ਮੁਅੱਤਲ ਡੀਆਈਜੀ ਹਰਚਰਨ ਭੁੱਲਰ ਵਿਰੁੱਧ ਅੱਜ ਅਦਾਲਤ ‘ਚ ਚਾਰਜ ਕੀਤੇ ਜਾਣਗੇ ਫਰੇਮ

by Ranjit Singh
2 days ago
0

Punjab: ਮੁਅੱਤਲ ਡੀਆਈਜੀ ਹਰਚਰਨ ਭੁੱਲਰ ਵਿਰੁੱਧ ਅੱਜ ਅਦਾਲਤ 'ਚ ਚਾਰਜ ਕੀਤੇ ਜਾਣਗੇ ਫਰੇਮ ਚੰਡੀਗੜ੍ਹ, 29 ਮਈ (ਵਿਸ਼ਵ ਵਾਰਤਾ): ਮੁਅੱਤਲ ਡੀਆਈਜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 