• Latest
  • Trending
Fazilka ਸ਼ਹਿਰ ਨੂੰ ਮਿਲੀ ਸੌਗਾਤ ,  ਛੋਟੀਆਂ ਗਲੀਆਂ ਵਿੱਚ ਸੀਵਰੇਜ ਦੀ ਸਫਾਈ ਲਈ ਪੰਜ ਜੈਟਿੰਗ ਮਸ਼ੀਨਾਂ ਮਿਲੀਆਂ

Fazilka ਸ਼ਹਿਰ ਨੂੰ ਮਿਲੀ ਸੌਗਾਤ ,  ਛੋਟੀਆਂ ਗਲੀਆਂ ਵਿੱਚ ਸੀਵਰੇਜ ਦੀ ਸਫਾਈ ਲਈ ਪੰਜ ਜੈਟਿੰਗ ਮਸ਼ੀਨਾਂ ਮਿਲੀਆਂ

10 months ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

16 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

2 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

3 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

4 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

5 hours ago
Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

6 hours ago
ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

6 hours ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

7 hours ago
ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

7 hours ago
Hindi News
English News
Monday, June 22, 2026
No Result
View All Result
35 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka ਸ਼ਹਿਰ ਨੂੰ ਮਿਲੀ ਸੌਗਾਤ ,  ਛੋਟੀਆਂ ਗਲੀਆਂ ਵਿੱਚ ਸੀਵਰੇਜ ਦੀ ਸਫਾਈ ਲਈ ਪੰਜ ਜੈਟਿੰਗ ਮਸ਼ੀਨਾਂ ਮਿਲੀਆਂ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਰੀ ਝੰਡੀ ਵੀ ਖਾ ਕੇ ਕੀਤੀਆਂ ਰਵਾਨਾ

August 16, 2025
in ਖਬਰਾਂ, ਪੰਜਾਬ
Fazilka ਸ਼ਹਿਰ ਨੂੰ ਮਿਲੀ ਸੌਗਾਤ ,  ਛੋਟੀਆਂ ਗਲੀਆਂ ਵਿੱਚ ਸੀਵਰੇਜ ਦੀ ਸਫਾਈ ਲਈ ਪੰਜ ਜੈਟਿੰਗ ਮਸ਼ੀਨਾਂ ਮਿਲੀਆਂ

Oplus_16908288

Fazilka ਸ਼ਹਿਰ ਨੂੰ ਮਿਲੀ ਸੌਗਾਤ,  ਛੋਟੀਆਂ ਗਲੀਆਂ ਵਿੱਚ ਸੀਵਰੇਜ ਦੀ ਸਫਾਈ ਲਈ ਪੰਜ ਜੈਟਿੰਗ ਮਸ਼ੀਨਾਂ ਮਿਲੀਆਂ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਰੀ ਝੰਡੀ ਵੀ ਖਾ ਕੇ ਕੀਤੀਆਂ ਰਵਾਨਾ

ਫਾਜ਼ਿਲਕਾ 16 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ।ਇਸੇ ਲੜੀ ਦੇ ਤਹਿਤ ਨਗਰ ਕੌਂਸਲ ਫਾਜ਼ਿਲਕਾ ਨੂੰ ਪੰਜ ਜੈਟਿੰਗ ਮਸ਼ੀਨਾਂ ਮਿਲੀਆਂ ਹਨ। ਇਹ ਮਸ਼ੀਨਾਂ ਸੀਵਰੇਜ ਸਾਫ ਕਰਨ ਲਈ ਵਰਤੀਆਂ ਜਾਣਗੀਆਂ ।
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਇਹਨਾਂ ਮਸ਼ੀਨਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ । ਉਨਾਂ ਨੇ ਆਖਿਆ ਕਿ ਇਹਨਾਂ ਰਾਹੀਂ ਛੋਟੀਆਂ ਗਲੀਆਂ ਵਿੱਚ ਵੀ ਜਿੱਥੇ ਵੱਡੀਆਂ ਜੈਟਿੰਗ ਮਸ਼ੀਨਾਂ ਨਹੀਂ ਜਾ ਸਕਦੀਆਂ ਸਨ ਸਫਾਈ ਹੋ ਸਕੇਗੀ ਅਤੇ ਸੀਵਰੇਜ ਜਾਮ ਦੀ ਸਮੱਸਿਆ ਤੋਂ ਸ਼ਹਿਰ ਵਾਸੀਆਂ ਨੂੰ ਰਾਹਤ ਮਿਲੇਗੀ। ਉਹਨਾਂ ਨੇ ਕਿਹਾ ਕਿ ਇਸ ਨਾਲ ਸ਼ਹਿਰ ਦੀ ਸਵੱਛਤਾ ਲਈ ਬਹੁਤ ਵਧੀਆ ਉਪਰਾਲਾ ਹੋਵੇਗਾ।
ਵਿਧਾਇਕ ਨਰਿੰਦਰ ਪਾਲ ਸਿੰਘ ਸਭਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਹੀ ਸਰਬ ਪੱਖੀ ਵਿਕਾਸ ਤੇ ਤਵੱਜੋ ਦਿੰਦੀ ਹੈ ਅਤੇ ਇਸੇ ਲੜੀ ਤਹਿਤ ਇਹ ਮਸ਼ੀਨਾਂ ਮੁਹਈਆ ਕਰਵਾਈਆਂ ਗਈਆਂ ਹਨ।।
ਇਸ ਮੌਕੇ ਕਾਰਜ ਸਾਧਕ ਅਫਸਰ ਵਿਕਰਮ ਧੂੜੀਆ ਵੀ ਹਾਜ਼ਰ ਸਨ। ਉਹਨਾਂ ਨੇ ਵੀ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸੀਵਰੇਜ ਅਤੇ ਨਾਲੀਆਂ ਵਿੱਚ ਪਲਾਸਟਿਕ ਜਾਂ ਪਲਾਸਟਿਕ ਦੀਆਂ ਬੋਤਲਾਂ ਨਾ ਸੁੱਟੀਆਂ ਜਾਣ, ਕਿਉਂਕਿ ਇਹਨਾਂ ਕਾਰਨ ਹੀ ਮੁੱਖ ਤੌਰ ਤੇ ਸੀਵਰੇਜ ਜਾਮ ਹੁੰਦਾ ਹੈ। ਇਸ ਮੌਕੇ ਸੁਰਿੰਦਰ ਕੰਬੋਜ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।।

Tags: BREAKING NEWSBreaking news in PunjabiFAZILKALatest Punjab newsLatest Punjab news in Punjabipunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

by Ankit
June 22, 2026
0

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

by Jaspreet Kaur
June 22, 2026
0

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ 'ਤੇ ਡਿੱਗਿਆ ਦਰੱਖਤ; ਮੌਤ - ਸਿਰਸਾ ਤੋਂ ਆਇਆ ਸੀ 15 ਸ਼ਰਧਾਲੂਆਂ...

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

by Jaspreet Kaur
June 22, 2026
0

ਲਖਨਊ 'ਚ ਵੱਡਾ ਹਾਦਸਾ: ਕੋਚਿੰਗ ਸੈਂਟਰ 'ਚ ਲੱਗੀ ਭਿਆਨਕ ਅੱਗ 6 ਦੀ ਮੌਤ; ਕਈਆਂ ਦੇ ਇਮਾਰਤ ਅੰਦਰ ਫਸੇ ਹੋਣ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

by Ankit
June 22, 2026
0

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ...

Most Popular

ਪੰਜਾਬ ਸਰਕਾਰ ਨੇ ਰਣਧੀਰ ਸਿੰਘ ਨੂੰ ਸੌਪੀ ਵੱਡੀ ਜਿੰਮੇਵਾਰੀ

ਪੰਜਾਬ ਸਰਕਾਰ ਨੇ ਰਣਧੀਰ ਸਿੰਘ ਨੂੰ ਸੌਪੀ ਵੱਡੀ ਜਿੰਮੇਵਾਰੀ

by Jaspreet Kaur
3 weeks ago
0

ਪੰਜਾਬ ਸਰਕਾਰ ਨੇ ਰਣਧੀਰ ਸਿੰਘ ਨੂੰ ਸੌਪੀ ਵੱਡੀ ਜਿੰਮੇਵਾਰੀ ਚੰਡੀਗੜ੍ਹ, 2, ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਰਣਧੀਰ ਸਿੰਘ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 