• Latest
  • Trending
Fazilka ਦੇ ਵਿਧਾਇਕ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ, ਹਲਕੇ ਦੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ

Fazilka ਦੇ ਵਿਧਾਇਕ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ, ਹਲਕੇ ਦੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ

1 year ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

30 minutes ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

1 hour ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

4 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

4 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

6 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

7 hours ago
Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

7 hours ago
ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

8 hours ago
Hindi News
English News
Monday, June 22, 2026
No Result
View All Result
33 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka ਦੇ ਵਿਧਾਇਕ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ, ਹਲਕੇ ਦੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ

May 6, 2025
in ਖਬਰਾਂ, ਪੰਜਾਬ
Fazilka ਦੇ ਵਿਧਾਇਕ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ, ਹਲਕੇ ਦੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ

Oplus_16908288

Fazilka ਦੇ ਵਿਧਾਇਕ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ, ਹਲਕੇ ਦੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ

 ਫਾਜ਼ਿਲਕਾ 6 ਮਈ (ਵਿਸ਼ਵ ਵਾਰਤਾ):- ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨਾਂ ਨੇ ਫਾਜ਼ਿਲਕਾ ਹਲਕੇ ਵਿੱਚ 42 ਕਰੋੜ ਰੁਪਏ ਨਾਲ ਬਣਾਈਆਂ ਗਈਆਂ ਕੰਕਰੀਟ ਵਾਲੀਆਂ ਨਵੀਆਂ ਨਹਿਰਾਂ ਅਤੇ 37 ਕਰੋੜ ਨਾਲ ਬਣਾਏ ਜਾ ਰਹੇ ਖਾਲਿਆਂ ਲਈ ਉਹਨਾਂ ਦਾ ਧੰਨਵਾਦ ਕੀਤਾ। 
ਇਸ ਮੌਕੇ ਉਨਾਂ ਨੇ ਫਾਜ਼ਿਲਕਾ ਹਲਕੇ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਵੀ ਵਿਸਥਾਰ ਸਹਿਤ ਚਰਚਾ ਕੀਤੀ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਫਾਜ਼ਿਲਕਾ ਜ਼ਿਲਾ ਮੁੱਖ ਤੌਰ ਤੇ ਖੇਤੀ ਤੇ ਅਧਾਰਿਤ ਹੈ ਅਤੇ ਖੇਤੀ ਨਹਿਰੀ ਪਾਣੀ ਤੇ ਆਧਾਰਿਤ ਹੈ। ਇਸ ਕਰਕੇ ਪੰਜਾਬ ਸਰਕਾਰ ਵੱਲੋਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਕੀਤੇ ਉਪਰਾਲਿਆਂ ਦਾ ਸਭ ਤੋਂ ਵੱਧ ਲਾਹਾ ਫਾਜ਼ਿਲਕਾ ਹਲਕੇ ਦੇ ਲੋਕਾਂ ਨੂੰ ਪਹੁੰਚਿਆ ਹੈ, ਕਿਉਂਕਿ ਇਹ ਪੂਰਾ ਇਲਾਕਾ ਹੀ ਟੇਲਾਂ ਤੇ ਪੈਂਦਾ ਹੈ। ਉਨਾਂ ਨੇ ਇਸ ਲਈ ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। 
ਵਿਧਾਇਕ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਮੁੱਖ ਮੰਤਰੀ ਨਾਲ ਉਹਨਾਂ ਵੱਲੋਂ ਇਲਾਕੇ ਦੇ ਵੱਖ ਵੱਖ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ ਗਈ ਤਾਂ ਜੋ ਹਲਕੇ ਦੇ ਰਹਿੰਦੇ ਕੰਮਾਂ ਨੂੰ ਵੀ ਛੇਤੀ ਤੋਂ ਛੇਤੀ ਪੂਰਾ ਕਰਵਾਇਆ ਜਾ ਸਕੇ। ਇਸ ਮੌਕੇ ਉਨਾਂ ਦੇ ਨਾਲ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਹਾਜ਼ਰ ਸਨ।
Tags: Breaking news in PunjabiFAZILKALatest Punjab newsLatest Punjab news in PunjabiPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

by Ankit
June 22, 2026
0

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Most Popular

Punjab: ਮੁਅੱਤਲ ਡੀਆਈਜੀ ਭੁੱਲਰ ਮਾਮਲੇ ਵਿੱਚ ਸੁਣਵਾਈ ਅੱਜ

Punjab: ਮੁਅੱਤਲ ਡੀਆਈਜੀ ਭੁੱਲਰ ਮਾਮਲੇ ਵਿੱਚ ਸੁਣਵਾਈ ਅੱਜ

by Ranjit Singh
3 weeks ago
0

Punjab: ਮੁਅੱਤਲ ਡੀਆਈਜੀ ਭੁੱਲਰ ਮਾਮਲੇ ਵਿੱਚ ਸੁਣਵਾਈ ਅੱਜ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਰਿਸ਼ਵਤਖੋਰੀ ਦੇ ਮਾਮਲੇ ਵਿੱਚ ਫਸੇ ਪੰਜਾਬ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 