• Latest
  • Trending
Fazilka News: ਖੇਤੀਬਾੜੀ ਵਿਭਾਗ ਦੀਆਂ ਟੀਮਾਂ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਿਸਾਨਾਂ ਵਿੱਚ ਫੈਲਾ ਰਹੀਆਂ ਜਾਗਰੂਕਤਾ

Fazilka News: ਖੇਤੀਬਾੜੀ ਵਿਭਾਗ ਦੀਆਂ ਟੀਮਾਂ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਿਸਾਨਾਂ ਵਿੱਚ ਫੈਲਾ ਰਹੀਆਂ ਜਾਗਰੂਕਤਾ

2 years ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

14 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

24 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

44 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka News: ਖੇਤੀਬਾੜੀ ਵਿਭਾਗ ਦੀਆਂ ਟੀਮਾਂ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਿਸਾਨਾਂ ਵਿੱਚ ਫੈਲਾ ਰਹੀਆਂ ਜਾਗਰੂਕਤਾ

October 21, 2024
in ਖਬਰਾਂ, ਪੰਜਾਬ
Fazilka News: ਖੇਤੀਬਾੜੀ ਵਿਭਾਗ ਦੀਆਂ ਟੀਮਾਂ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਿਸਾਨਾਂ ਵਿੱਚ ਫੈਲਾ ਰਹੀਆਂ ਜਾਗਰੂਕਤਾ

Fazilka News: ਖੇਤੀਬਾੜੀ ਵਿਭਾਗ ਦੀਆਂ ਟੀਮਾਂ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਿਸਾਨਾਂ ਵਿੱਚ ਫੈਲਾ ਰਹੀਆਂ ਜਾਗਰੂਕਤਾ

ਆਧੁਨਿਕ ਸੰਦਾ ਦੀ ਵਰਤੋਂ ਨਾਲ ਕਿਸਾਨ ਵੀਰ ਪਰਾਲੀ ਦਾ ਕਰਨ ਸਹੀ ਪ੍ਰਬੰਧਨ

ਫਾਜ਼ਿਲਕਾ, 21 ਅਕਤੂਬਰ (ਵਿਸ਼ਵ ਵਾਰਤਾ):- ਖੇਤੀਬਾੜੀ ਵਿਭਾਗ ਵੱਲੋਂ ਤਿਆਰ ਕੀਤੀਆਂ ਗਈਆਂ ਟੀਮਾਂਰ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕਰਕੇ ਕਿਸਾਨਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜਾਗਰੁਕਤਾ ਫੈਲਾ ਰਹੀਆਂ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਰੋਜ਼ਾਨਾ ਕਿਸਾਨਾਂ ਨਾਲ ਰਾਬਤਾ ਕਾਇਮ ਕਰਦਿਆਂ ਝੋਨੇ ਦੀ ਪਰਾਲੀ ਨਾ ਸਾੜਨ ਲਈ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ|
ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਜ਼ਿਲ੍ਹੇ ਅੰਦਰ ਵੱਖ ਵੱਖ ਪਿੰਡਾਂ ਵਿੱਚ ਪਹੁੰਚ ਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੇ ਸਹੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕਰ ਰਹੀਆਂ ਹਨ | ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕਰਨ ਹਿੱਤ ਵਿਭਾਗ ਵੱਲੋਂ ਜਾਗਰੂਕਤਾ ਵੈਨਾ ਵੀ ਪਿੰਡਾਂ ਵਿੱਚ ਭੇਜੀਆਂ ਗਈਆਂ ਹਨ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ|
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਪ੍ਰਭਾਤ ਸਿੰਘ ਵਾਲਾ, ਕਟਹਿਰਾ, ਬਜੀਦਪੁਰ, ਘੱਟਿਆਂਵਾਲੀ, ਵੇਗਾਂ ਵਾਲੀ, ਜੋੜ ਕੇ ਅੰਧੇ ਵਾਲੀ, ਢਾਣੀ ਦੇਸਰਾਜ, ਗੱਦਾ ਡੋਬ, ਪੂਰਨ ਭੱਟੀ, ਮੁੰਬੇਕਾ, ਜੋੜਕੀ ਕੰਕਰ ਵਾਲੀ, ਚੱਕ ਬੰਨ ਵਾਲਾ, ਮਲੂਕਪੁਰ, ਟਾਲੀ ਵਾਲਾ ਬੋਦਲਾ, ਚੱਕ ਮੁਹੰਮਦ ਵਾਲਾ, ਕੰਧ ਵਾਲਾ ਅਮਰਕੋਟ, ਸ਼ਾਹਪੁਰ, ਰਾਮਗੜ੍ਹ, ਬੱਗੇ ਕੇ ਉਤਾੜ, ਘੱਲੂ, ਗੁਲਾਮ ਰਸੂਲ ਲਾਧੂਕਾ, ਜਲਾਲਾਬਾਦ ਵੈਸਟ, ਚੱਕ ਸੈਦੋਕੇ ਬਾਹਮਣੀ ਵਾਲਾ, ਆਲਮ ਸ਼ਾਹ, ਹਲੀਮ ਵਾਲਾ, ਫਤੂਵਾਲਾ, ਰੋੜਾਵਾਲੀ, ਮੋਹਕਮ ਅਰਾਈਆਂ, ਕਾਲਾ ਟਿੱਬਾ, ਕੰਧ ਵਾਲਾ ਹਾਜਰ ਖਾਂ ਆਦਿ ਪਿੰਡਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਪ੍ਰੇਰਿਤ ਕੀਤਾ ਗਿਆ ਅਤੇ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ|
ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪਿੰਡਾਂ ਵਿਚ ਸਬਸਿਡੀ ਵਾਲੀਆਂ ਮਸ਼ੀਨਾਂ ਦੀਆਂ ਸੂਚੀਆਂ ਸਾਂਝੀਆਂ ਕੀਤੀਆਂ ਗਈਆਂ ਹਨ ਜਿਸ ਤੋਂ ਕਿਸਾਨ ਵੀਰ ਕਿਰਾਏ ਤੇ ਲੈ ਕੇ ਪਰਾਲੀ ਪ੍ਰਬੰਧਨ ਕਰ ਸਕਦੇ ਹਨ| ਇਸ ਤੋਂ ਇਲਾਵਾ ਪਿੰਡਾਂ ਵਿਖ਼ੇ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਵੀ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਇਸ ਦਾ ਸਹੀ ਪ੍ਰਬੰਧਨ ਕਰਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾਵੇ। ਉਹਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਮੁਸ਼ਕਿਲ ਆ ਰਹੀ ਹੈ ਤਾਂ ਉਹ ਆਪਣੇ ਪਿੰਡ ਨਾਲ ਸੰਬੰਧਿਤ ਨੋਡਲ ਅਫਸਰ ਨਾਲ ਸੰਪਰਕ ਜਰੂਰ ਕਰਨ|

Tags: Breaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Most Popular

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

by Ankit
6 days ago
0

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ * ਕਿਸਾਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 