• Latest
  • Trending
Fazilka News: ਵਿਧਾਇਕ ਫਾਜ਼ਿਲਕਾ ਨੇ ਅਧਿਕਾਰੀਆਂ ਨੂੰ ਨਾਲ ਲੈ ਫਾਜ਼ਿਲਕਾ—ਅਬੋਹਰ ਰੋਡ ਤੋਂ ਵਿਜੈ ਕਲੋਨੀ ਨੂੰ ਜਾਂਦੀ ਸੜਕ ਦਾ ਕੀਤਾ ਨਿਰੀਖਣ

2 years ago
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

ਪਦ ਉਨਤੀ ਉਪਰੰਤ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

5 hours ago
ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

6 hours ago
Hindi News
English News
Wednesday, June 17, 2026
No Result
View All Result
29 °c
Chandigarh
33 ° Wed
33 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka News: ਵਿਧਾਇਕ ਫਾਜ਼ਿਲਕਾ ਨੇ ਅਧਿਕਾਰੀਆਂ ਨੂੰ ਨਾਲ ਲੈ ਫਾਜ਼ਿਲਕਾ—ਅਬੋਹਰ ਰੋਡ ਤੋਂ ਵਿਜੈ ਕਲੋਨੀ ਨੂੰ ਜਾਂਦੀ ਸੜਕ ਦਾ ਕੀਤਾ ਨਿਰੀਖਣ

ਜਲਦ ਤੋਂ ਜਲਦ ਸੜਕ ਬਣਾਉਣ ਦਾ ਕੰਮ ਕੀਤਾ ਜਾਵੇ ਪੂਰਾ, ਅਧਿਕਾਰੀਆਂ ਨੂੰ ਦਿੱਤੇ ਆਦੇਸ਼

September 9, 2024
in ਖਬਰਾਂ, ਪੰਜਾਬ, ਫ਼ਾਜਲਿਕਾ
Fazilka News: ਵਿਧਾਇਕ ਫਾਜ਼ਿਲਕਾ ਨੇ ਅਧਿਕਾਰੀਆਂ ਨੂੰ ਨਾਲ ਲੈ ਫਾਜ਼ਿਲਕਾ—ਅਬੋਹਰ ਰੋਡ ਤੋਂ ਵਿਜੈ ਕਲੋਨੀ ਨੂੰ ਜਾਂਦੀ ਸੜਕ ਦਾ ਕੀਤਾ ਨਿਰੀਖਣ

Fazilka News: ਵਿਧਾਇਕ ਫਾਜ਼ਿਲਕਾ ਨੇ ਅਧਿਕਾਰੀਆਂ ਨੂੰ ਨਾਲ ਲੈ ਫਾਜ਼ਿਲਕਾ—ਅਬੋਹਰ ਰੋਡ ਤੋਂ ਵਿਜੈ ਕਲੋਨੀ ਨੂੰ ਜਾਂਦੀ ਸੜਕ ਦਾ ਕੀਤਾ ਨਿਰੀਖਣ

ਜਲਦ ਤੋਂ ਜਲਦ ਸੜਕ ਬਣਾਉਣ ਦਾ ਕੰਮ ਕੀਤਾ ਜਾਵੇ ਪੂਰਾ, ਅਧਿਕਾਰੀਆਂ ਨੂੰ ਦਿੱਤੇ ਆਦੇਸ਼

Fazilka News: ਵਿਧਾਇਕ ਫਾਜ਼ਿਲਕਾ ਨੇ ਅਧਿਕਾਰੀਆਂ ਨੂੰ ਨਾਲ ਲੈ ਫਾਜ਼ਿਲਕਾ—ਅਬੋਹਰ ਰੋਡ ਤੋਂ ਵਿਜੈ ਕਲੋਨੀ ਨੂੰ ਜਾਂਦੀ ਸੜਕ ਦਾ ਕੀਤਾ ਨਿਰੀਖਣ

ਫਾਜ਼ਿਲਕਾ, 9 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਸ਼ਹਿਰ ਦੇ ਵਿਕਾਸ ਲਈ ਕਾਰਜਸ਼ੀਲ ਹੈ। ਸ਼ਹਿਰਾਂ ਦੇ ਵਿਕਾਸ ਵਿਚ ਵਾਧਾ ਕਰਦਿਆਂ ਗਲੀਆਂ—ਨਾਲੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਤੇ ਆਵਾਜਾਈ ਨੂੰ ਸੁਖਾਲਾ ਬਣਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ—ਅਬੋਹਰ ਰੋਡ ਤੋਂ ਵਿਜੈ ਕਲੋਨੀ ਨੂੰ ਜਾਂਦੀ ਸੜਕ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੀਂ ਬਣ ਰਹੀ ਸੜਕ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਮੋਜੂਦ ਸਨ।

                ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਕਿਹਾ ਕਿ ਸ਼ਹਿਰਾਂ ਅੰਦਰ ਵੱਧ ਤੋਂ ਵੱਧ ਵਿਕਾਸ ਕਾਰਜਾਂ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਬਣਾਉਣ ਦੇ ਕੰਮਾਂ ਦੇ ਟੈਂਡਰ ਲਗਾਏ ਜਾ ਰਹੇ ਹਨ ਤੇ ਜਲਦ ਤੋਂ ਜਲਦ ਟੈਂਡਰ ਪ੍ਰਕਿਰਿਆ ਕਰਨ ਉਪਰੰਤ ਠੇਕੇਦਾਰ ਨੂੰ ਕੰਮ ਅਲਾਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਜੈ ਕਲੋਨੀ ਦੇ ਬਾਹਰ ਵਾਲੀ ਸੜਕ ਦਾ ਕੰਮ ਵੀ ਪ੍ਰਗਤੀ ਅਧੀਨ ਜ਼ੋ ਕਿ ਜਲਦ ਤੋਂ ਜਲਦ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਆਵਾਜਾਈ ਸੁਖਾਵੇ ਢੰਗ ਨਾਲ ਹੋ ਸਕੇਗੀ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਸੜਕ ਦਾ ਬੁਰਾ ਹਾਲ ਸੀ ਪਰ ਮੌਜੂਦਾ ਸਰਕਾਰ ਦੇ ਸੱਤਾ ਵਿਚ ਆਉਣ ਸਾਰ ਹੀ ਸੜਕ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ।

ਉਨ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਬਣਾਉਣ ਵਿਚ ਢਿਲ ਮਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਠੇਕੇਦਾਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੜਕ ਬਣਾਉਣ ਦਾ ਮਟੀਰੀਅਲ ਉਚ ਗੁਣਵਤਾ ਦਾ ਹੋਵੇ, ਉਨਤਾਈ ਪਾਈ ਜਾਣ *ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇੜੇ ਬਣੇ ਵਾਟਰ ਵਰਕਸ ਦਾ ਦੌਰਾ ਵੀ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਮੁਹੱਈਆ ਕਰਵਾਉਣ ਦੇ ਸਬੰਧ ਵਿਚ ਕੋਈ ਅਣਗਹਿਲੀ ਨਾ ਵਰਤੀ ਜਾਵੇ।

ਇਸ ਮੌਕੇ ਈਓ ਨਗਰ ਕੌਸਲ ਸ੍ਰੀ ਜਗਸੀਰ ਸਿੰਘ, ਬਿਜਲੀ ਬੋਰਡ ਕਾਰਜਕਾਰੀ ਇੰਨਜੀਨੀਅਰ ਸ੍ਰੀ ਰਜਿੰਦਰ ਕੁਮਾਰ, ਜੇ.ਈ ਨਗਰ ਕੌਂਸਲ ਸ੍ਰੀ ਜਗਜੀਤ ਸਿੰਘ, ਬਲਾਕ ਪ੍ਰਧਾਨ ਸ੍ਰੀ ਰਾਜ ਅਹੁਜਾ ਆਦਿ ਹਾਜਰ ਸਨ।

Tags: BREAKING NEWSBreaking news in PunjabiFazilka NewsKeywords from NewsLatest Punjab newsPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

by Jaspreet Kaur
June 16, 2026
0

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ - ਭਲਕੇ ਲਗਭਗ 5.52 ਲੱਖ ਉਮੀਦਵਾਰ ਦੇਣਗੇ ਪ੍ਰੀਖਿਆ ਨਵੀ ਦਿੱਲੀ,...

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

by Ankit
June 16, 2026
0

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ ਚੰਡੀਗੜ੍ਹ 16 ਜੂਨ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Most Popular

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

by Navjot
2 days ago
0

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ’ਚ ਅੱਜ (15...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 