• Latest
  • Trending
Fazilka News: ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਵਿੱਚ ਤਰਲ ਅਤੇ ਠੋਸ ਕਚਰਾ ਪ੍ਰਬੰਧਨ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਦੌਰਾ

1 year ago
Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

32 minutes ago
NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

53 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

2 hours ago
Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

3 hours ago
Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

4 hours ago
National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

Hindi News
English News
Wednesday, May 27, 2026
No Result
View All Result
38 °c
Chandigarh
36 ° Thu
33 ° Fri
30 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka News: ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਵਿੱਚ ਤਰਲ ਅਤੇ ਠੋਸ ਕਚਰਾ ਪ੍ਰਬੰਧਨ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਦੌਰਾ

January 9, 2025
in ਖਬਰਾਂ, ਪੰਜਾਬ, ਫ਼ਾਜਲਿਕਾ
Fazilka News: ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਵਿੱਚ ਤਰਲ ਅਤੇ ਠੋਸ ਕਚਰਾ ਪ੍ਰਬੰਧਨ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਦੌਰਾ

Fazilka News: ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਵਿੱਚ ਤਰਲ ਅਤੇ ਠੋਸ ਕਚਰਾ ਪ੍ਰਬੰਧਨ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਦੌਰਾ

ਫਾਜ਼ਿਲਕਾ 9 ਜਨਵਰੀ (ਵਿਸ਼ਵ ਵਾਰਤਾ):- ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ  ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਿੰਡਾਂ ਵਿੱਚ ਠੋਸ ਅਤੇ ਤਰਲ ਕਚਰੇ ਦੇ ਪ੍ਰਬੰਧਨ ਲਈ  ਚਲਾਏ ਜਾ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ।
ਇਸ ਮੌਕੇ ਉਨਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ 57 ਪਿੰਡਾਂ ਵਿੱਚ ਤਰਲ ਕਚਰੇ ਦੇ ਪ੍ਰਬੰਧਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 6 ਕਰੋੜ 49 ਲੱਖ ਰੁਪਏ ਪੰਚਾਇਤੀ ਰਾਜ ਵਿਭਾਗ ਨੂੰ ਦਿੱਤੇ ਗਏ ਹਨ ਤਾਂ ਜੋ ਇੱਥੇ ਥਾਪਰ ਮਾਡਲ ਨਾਲ ਗੰਦੇ ਪਾਣੀ ਦੇ ਨਿਕਾਸ ਦੇ ਪ੍ਰੋਜੈਕਟ ਬਣਾਏ ਜਾ ਸਕਣ । ਇਸ ਲਈ ਲੋੜੀਂਦੇ ਹੋਰ ਫੰਡ 15ਵੇਂ ਵਿੱਤ ਕਮਿਸ਼ਨ ਅਤੇ ਮਨਰੇਗਾ ਵਿੱਚੋਂ ਲਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਇਹ ਪ੍ਰੋਜੈਕਟ ਤੇਜ਼ੀ ਨਾਲ ਮੁਕੰਮਲ ਕੀਤੇ ਜਾਣ ਅਤੇ ਅਧਿਕਾਰੀ ਖੁਦ ਪਿੰਡਾਂ ਦੇ ਦੌਰੇ ਕਰਕੇ ਪ੍ਰੋਜੈਕਟਾਂ ਦੀ ਸਮੀਖਿਆ ਲਗਾਤਾਰ ਕਰਦੇ ਰਹਿਣ ਤਾਂ ਜੋ ਪ੍ਰੋਜੈਕਟਾਂ ਨੂੰ ਸਮਾਂ ਵੱਧ ਤਰੀਕੇ ਨਾਲ ਪੂਰਾ ਕੀਤਾ ਜਾ ਸਕੇ । ਉਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦ੍ਰਿੜ ਸੰਕਲਪਿਤ ਹੈ ਕਿ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲਣ ਇਸ ਲਈ ਉਹਨਾਂ ਨੇ ਕਿਹਾ ਕਿ ਸਾਰੇ ਵਿਭਾਗ ਆਪਸ ਵਿੱਚ ਤਾਲਮੇਲ ਕਰਦੇ ਹੋਏ ਇਹਨਾਂ ਪ੍ਰੋਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ। ਇਸ ਤੋਂ ਬਿਨਾਂ ਪਿੰਡਾਂ ਵਿੱਚ ਠੋਸ ਕਚਰੇ ਦੇ ਪ੍ਰਬੰਧਨ ਲਈ ਕੰਪੋਸਟ ਪਿੱਟਾਂ ਵੀ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਇੱਥੇ ਇਕੱਠੇ ਹੋਣ ਵਾਲੇ ਗਿੱਲੇ ਕਚਰੇ ਨੂੰ ਖਾਦ ਵਿੱਚ ਤਬਦੀਲ ਕੀਤਾ ਜਾ ਸਕੇ ਅਤੇ ਪਿੰਡਾਂ ਨੂੰ ਸਵੱਛ ਕੀਤਾ ਜਾ ਸਕੇ ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਲੇਮ ਸ਼ਾਹ, ਆਹਲ ਬੋਦਲਾ, ਸੁਖੇਰਾ, ਬਲਾਕੀ ਵਾਲਾ, ਜਫ਼ਰਾ ਡਿੱਬੀ ਪੂਰਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਉਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਕਾਰਜਕਾਰੀ ਇੰਜਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਧਰਮਿੰਦਰ ਸਿੰਘ, ਤਹਿਸੀਲਦਾਰ ਫਾਜ਼ਿਲਕਾ ਨਵਜੀਵਨ ਛਾਬੜਾ,  ਤਹਿਸੀਲਦਾਰ  ਅਵਤਾਰ ਸਿੰਘ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਨਿਰਮਲ ਸਿੰਘ, ਗੁਰਜਿੰਦਰ ਸਿੰਘ ਹਾਜ਼ਰ ਸਨ।।

Tags: BREAKING NEWSBreaking news in PunjabiFazilka NewsLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

by Ranjit Singh
May 27, 2026
0

Punjab: ਰਾਜਾ ਵੜਿੰਗ ਰੇਹੜੇ' 'ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ - "ਮਾੜੇ ਦਿਨਾਂ ਦੀ ਨਿਸ਼ਾਨੀ,...

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

by Ranjit Singh
May 27, 2026
0

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ - ਹੁਣ ਤੱਕ ਹੋ ਚੁੱਕੀਆਂ ਨੇ 13 ਕੁੱਲ ਗ੍ਰਿਫ਼ਤਾਰੀਆਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

by Ranjit Singh
May 27, 2026
0

Big News: SIR 'ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ): SIR ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

by Ranjit Singh
May 27, 2026
0

Punjab: ਰਾਜਾ ਵੜਿੰਗ ਰੇਹੜੇ' 'ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ - "ਮਾੜੇ ਦਿਨਾਂ ਦੀ ਨਿਸ਼ਾਨੀ,...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 