• Latest
  • Trending
Fazilka News: ਕਾਰਬਨ ਮੁਕਤ ਵਾਤਾਵਰਨ: ਚੁਣੌਤੀਆਂ ਅਤੇ ਹੱਲ ਵਿਸ਼ੇ ‘ਤੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਆਯੋਜਿਤ

2 years ago
SGPC ਵੱਲੋਂ UPSC ਪਾਸ ਕਰਨ ਵਾਲੇ 11 ਵਿਦਿਆਰਥੀਆਂ ਨੂੰ ਅੱਜ ਅੰਮ੍ਰਿਤਸਰ ‘ਚ ਕੀਤਾ ਜਾਵੇਗਾ ਸਨਮਾਨਿਤ 

16 minutes ago
ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ : ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਤੀ ਜੇਤੂ ਸ਼ੁਰੂਆਤ 

23 minutes ago
ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ‘ਚ ਗ੍ਰਿਫ਼ਤਾਰ

32 minutes ago
ਜੇਪੀ ਨੱਡਾ ਨੇ ਆਰਐਮਐਲ ਹਸਪਤਾਲ ਵਿਖੇ ਸੇਵਾਵਾਂ ਦੀ ਕੀਤੀ ਸਮੀਖਿਆ

49 minutes ago
ਪੁਣੇ ਵਿੱਚ ਭਾਰਤ ਅਤੇ ਇਥੋਪੀਆ ਦੀਆਂ ਫੌਜਾਂ ਵਿਚਕਾਰ ਪਹਿਲੀ ਵਾਰ ਸਟਾਫ ਵਾਰਤਾ ਹੋਈ

50 minutes ago
ਭਾਰਤ ਹੁਣ ਯੂਰਪ ਨੂੰ ਰੱਖਿਆ ਸਮੱਗਰੀ ਨਿਰਯਾਤ ਕਰਨ ਵਾਲਾ ਤੀਜਾ ਸਭ ਤੋਂ ਵੱਡਾ ਦੇਸ਼

51 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
ਮਿਜ਼ੋਰਮ ਵਿੱਚ 2.74 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ; ਚਾਰ ਗ੍ਰਿਫਤਾਰ

3 hours ago
ਵਿਦੇਸ਼ ਮੰਤਰੀ ਜੈਸ਼ੰਕਰ ਨੇ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨਾਲ ਕੀਤੀ ਮੁਲਾਕਾਤ 

ਪੁਲਿਸ ਨੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਦਿਆਂ ਇੱਕ ਐਕਸੈਵੇਟਰ ਅਤੇ 23 ਟਰੱਕ ਕੀਤੇ ਜ਼ਬਤ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਅੱਜ

Weather Update : ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 2 ਦਿਨ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

Hindi News
English News
Saturday, October 24, 2026
No Result
View All Result
26 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka News: ਕਾਰਬਨ ਮੁਕਤ ਵਾਤਾਵਰਨ: ਚੁਣੌਤੀਆਂ ਅਤੇ ਹੱਲ ਵਿਸ਼ੇ ‘ਤੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਆਯੋਜਿਤ

February 24, 2025
in ਖਬਰਾਂ, ਪੰਜਾਬ
Fazilka News: ਕਾਰਬਨ ਮੁਕਤ ਵਾਤਾਵਰਨ: ਚੁਣੌਤੀਆਂ ਅਤੇ ਹੱਲ ਵਿਸ਼ੇ ‘ਤੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਆਯੋਜਿਤ

Fazilka News: ਕਾਰਬਨ ਮੁਕਤ ਵਾਤਾਵਰਨ: ਚੁਣੌਤੀਆਂ ਅਤੇ ਹੱਲ ਵਿਸ਼ੇ ‘ਤੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਆਯੋਜਿਤ

ਫਾਜ਼ਿਲਕਾ, 24 ਫ਼ਰਵਰੀ (ਵਿਸ਼ਵ ਵਾਰਤਾ):- ਪ੍ਰਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ ਵੱਲੋਂ ਅੱਜ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ “ਸਥਾਈ ਵਿਕਾਸ ਟੀਚਿਆਂ ਦੇ ਸੰਦਰਭ ਵਿੱਚ ਕਾਰਬਨ ਮੁਕਤ ਵਾਤਾਵਰਨ—ਚੁਣੌਤੀਆਂ ਅਤੇ ਸੰਭਾਵਿਤ ਹੱਲ” ਵਿਸ਼ੇ ‘ਤੇ ਵਿਚਾਰ-ਵਟਾਂਦਰਾ ਹੋਇਆ। ਇਹ ਵਰਕਸ਼ਾਪ ਜ਼ਿਲ੍ਹਾ ਪਰਿਸ਼ਦ, ਫਾਜ਼ਿਲਕਾ ਵਿਖੇ ਆਯੋਜਿਤ ਕੀਤੀ ਗਈ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ ਨੇ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਾਤਾਵਰਨ ਸੰਭਾਲ ਹਰੇਕ ਨਾਗਰਿਕ ਦੀ ਸੰਯੁਕਤ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਵਾਤਾਵਰਨ ਪ੍ਰਦੂਸ਼ਣ ਅਤੇ ਕਾਰਬਨ ਉਤਸਰਜਨ ਦੀ ਵੱਧ ਰਹੀ ਸਮੱਸਿਆ ਉੱਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮੌਜੂਦਾ ਦੌਰ ਵਿੱਚ ਕੁਦਰਤੀ ਸੰਸਾਧਨਾਂ ਦਾ ਦੋਹਣ ਹੋ ਰਿਹਾ ਹੈ, ਜਿਸ ਕਰਕੇ ਵਾਤਾਵਰਨ ਸੰਤੁਲਨ ਬਿਗੜ ਰਿਹਾ ਹੈ। ਉਨ੍ਹਾਂ ਨੇ ਆਗਾਹ ਕੀਤਾ ਕਿ ਜੰਗਲਾਂ ਦੀ ਕਟਾਈ ਅਤੇ ਕਾਰਬਨ ਡਾਈਆਕਸਾਈਡ ਦੀ ਵਾਧੂ ਮਾਤਰਾ ਗ੍ਰੀਨ ਹਾਊਸ ਪ੍ਰਭਾਵ ਨੂੰ ਤੇਜ਼ ਕਰ ਰਹੀ ਹੈ, ਜਿਸ ਕਾਰਨ ਮੌਸਮੀ ਤਬਦੀਲੀਆਂ ਆ ਰਹੀਆਂ ਹਨ, ਜੋ ਮਨੁੱਖਤਾ ਲਈ ਗੰਭੀਰ ਖਤਰਾ ਹਨ।

ਸ੍ਰੀ ਸੁਭਾਸ਼ ਚੰਦਰ ਨੇ ਵਾਤਾਵਰਨ ਦੀ ਰੱਖਿਆ ਲਈ ਰੁੱਖ ਲਗਾਉਣ ਦੀ ਮਹੱਤਤਾ ਉੱਤੇ ਜੋਰ ਦਿੱਤਾ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਘਰੇਲੂ ਪੱਧਰ ‘ਤੇ ਸੋਲਰ ਪੈਨਲ ਲਗਾਉਣ ਲਈ 78,000 ਰੁਪਏ ਤੱਕ ਦੀ ਸਬਸਿਡੀ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਨਾਲ ਪਰੀਵਰਤਨਸ਼ੀਲ ਊਰਜਾ ਸਰੋਤਾਂ ਦੀ ਵਰਤੋਂ ਨੂੰ ਉਤਸ਼ਾਹਤ ਕੀਤਾ ਜਾ ਸਕੇ।

ਇਸ ਮੌਕੇ ‘ਤੇ ਖੇਤੀਬਾੜੀ ਵਿਭਾਗ ਤੋਂ ਏਡੀਓ ਲਵਪ੍ਰੀਤ ਸਿੰਘ ਘੁੰਮਣ, ਪੀਐਸ ਆਰਐਲ ਐਮ ਤੋਂ ਗੁਰਮੀਤ ਸਿੰਘ ਸੇਖੋ, ਨੇ ਵੀ ਵਾਤਾਵਰਨ ਸੰਭਾਲ ਅਤੇ ਕਾਰਬਨ ਉਤਸਰਜਨ ਨੂੰ ਘੱਟ ਕਰਨ ਸਬੰਧੀ ਨੁਕਤੇ ਹਾਜ਼ਰੀਨ ਨਾਲ ਸਾਂਝੇ ਕੀਤੇ।
ਇਸ ਮੌਕੇ ਬੀ ਡੀ ਪੀ ਓ ਨਿਰਮਲ ਸਿੰਘ, ਸਿੱਖਿਆ ਵਿਭਾਗ ਤੋਂ ਵਿਜੈ ਪਾਲ, ਡੀਪੀਐਮ ਸੁਰੇਸ਼ ਕੁਮਾਰ, ਅੰਕੁਸ਼ ਕੁਮਾਰ, ਵਿਕਰਾਂਤ ਸੇਤੀਆ, ਵਿਪਨ ਕੁਮਾਰ ਡੀ ਐਨਓ, ਰਾਜੇਸ਼ ਕੁਮਾਰ ਸਮੇਤ ਪਿੰਡਾਂ ਦੇ ਪੰਚ ਸਰਪੰਚ ਅਤੇ ਕ੍ਰਿਸ਼ੀ ਸਖੀਆਂ ਸਮੇਤ ਵੱਡੀ ਗਿਣਤੀ ਵਿੱਚ ਵਿਅਕਤੀ ਮੌਜੂਦ ਸਨ। ਉਨ੍ਹਾਂ ਨੇ ਵੀ ਵਾਤਾਵਰਨ ਦੀ ਸੰਭਾਲ, ਕਾਰਬਨ ਉਤਸਰਜਨ ਨੂੰ ਘਟਾਉਣ ਅਤੇ ਸਥਾਈ ਵਿਕਾਸ ਦੀਆਂ ਯੋਜਨਾਵਾਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ।

Tags: BREAKING NEWSBreaking news in PunjabiFazilka NewsLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SGPC ਵੱਲੋਂ UPSC ਪਾਸ ਕਰਨ ਵਾਲੇ 11 ਵਿਦਿਆਰਥੀਆਂ ਨੂੰ ਅੱਜ ਅੰਮ੍ਰਿਤਸਰ ‘ਚ ਕੀਤਾ ਜਾਵੇਗਾ ਸਨਮਾਨਿਤ 

SGPC ਵੱਲੋਂ UPSC ਪਾਸ ਕਰਨ ਵਾਲੇ 11 ਵਿਦਿਆਰਥੀਆਂ ਨੂੰ ਅੱਜ ਅੰਮ੍ਰਿਤਸਰ ‘ਚ ਕੀਤਾ ਜਾਵੇਗਾ ਸਨਮਾਨਿਤ 

by Navjot
October 24, 2026
0

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ)  ਅੰਮ੍ਰਿਤਸਰ ਵਿੱਚ ਅੱਜ, UPSC ਪ੍ਰੀਖਿਆ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ : ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਤੀ ਜੇਤੂ ਸ਼ੁਰੂਆਤ 

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ : ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਤੀ ਜੇਤੂ ਸ਼ੁਰੂਆਤ 

by Navjot
October 24, 2026
0

  ਅਹਿਮਦਾਬਾਦ, 24 ਅਕਤੂਬਰ (ਵਿਸ਼ਵ ਵਾਰਤਾ) -ਸ਼ੁੱਕਰਵਾਰ ਨੂੰ ਅਹਿਮਦਾਬਾਦ ਦੇ ਵੀਰ ਸਾਵਰਕਰ ਸਪੋਰਟਸ ਕੰਪਲੈਕਸ ਵਿਖੇ 'ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ 2026' ਦੇ...

ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ‘ਚ ਗ੍ਰਿਫ਼ਤਾਰ

ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ‘ਚ ਗ੍ਰਿਫ਼ਤਾਰ

by Navjot
October 24, 2026
0

  ਵਾਸ਼ਿੰਗਟਨ, 24 ਅਕਤੂਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਹਰਿਆਣਾ ਦਾ ਗੈਂਗਸਟਰ ਹਿਮਾਂਸ਼ੂ ਭਾਊ  ਜੋ ਭਾਰਤ...

ਜੇਪੀ ਨੱਡਾ ਨੇ ਆਰਐਮਐਲ ਹਸਪਤਾਲ ਵਿਖੇ ਸੇਵਾਵਾਂ ਦੀ ਕੀਤੀ ਸਮੀਖਿਆ

ਜੇਪੀ ਨੱਡਾ ਨੇ ਆਰਐਮਐਲ ਹਸਪਤਾਲ ਵਿਖੇ ਸੇਵਾਵਾਂ ਦੀ ਕੀਤੀ ਸਮੀਖਿਆ

by Navjot
October 24, 2026
0

  ਨਵੀਂ ਦਿੱਲੀ, 24 ਅਕਤੂਬਰ (ਵਿਸ਼ਵ ਵਾਰਤਾ) ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਸ਼ੁੱਕਰਵਾਰ ਨੂੰ ਅਟਲ ਬਿਹਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

SGPC ਵੱਲੋਂ UPSC ਪਾਸ ਕਰਨ ਵਾਲੇ 11 ਵਿਦਿਆਰਥੀਆਂ ਨੂੰ ਅੱਜ ਅੰਮ੍ਰਿਤਸਰ ‘ਚ ਕੀਤਾ ਜਾਵੇਗਾ ਸਨਮਾਨਿਤ 

SGPC ਵੱਲੋਂ UPSC ਪਾਸ ਕਰਨ ਵਾਲੇ 11 ਵਿਦਿਆਰਥੀਆਂ ਨੂੰ ਅੱਜ ਅੰਮ੍ਰਿਤਸਰ ‘ਚ ਕੀਤਾ ਜਾਵੇਗਾ ਸਨਮਾਨਿਤ 

by Navjot
October 24, 2026
0

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ)  ਅੰਮ੍ਰਿਤਸਰ ਵਿੱਚ ਅੱਜ, UPSC ਪ੍ਰੀਖਿਆ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Most Popular

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

by Ranjit Singh
3 weeks ago
0

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ - ਗੁਰੂਗ੍ਰਾਮ ’ਚ ਨਵੇਂ ਪੁਲਿਸ ਥਾਣਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 