• Latest
  • Trending
Fazilka News: ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ ਸੀਫੈਟ ਅਬੋਹਰ ਵਿਖੇ ਫਸਲ ਰਹਿੰਦ ਖੂੰਹਦ ਪ੍ਰਬੰਧਨ ਪ੍ਰਯੋਜਨਾ ਦੇ ਅੰਤਰਗਤ ਕਿਸਾਨ ਮੇਲਾ

Fazilka News: ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ ਸੀਫੈਟ ਅਬੋਹਰ ਵਿਖੇ ਫਸਲ ਰਹਿੰਦ ਖੂੰਹਦ ਪ੍ਰਬੰਧਨ ਪ੍ਰਯੋਜਨਾ ਦੇ ਅੰਤਰਗਤ ਕਿਸਾਨ ਮੇਲਾ

2 years ago
National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

3 minutes ago
BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

9 minutes ago
Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

2 hours ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

10 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

11 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

11 hours ago
Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

11 hours ago
11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Friday, September 11, 2026
No Result
View All Result
27 °c
Chandigarh
29 ° Sat
28 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka News: ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ ਸੀਫੈਟ ਅਬੋਹਰ ਵਿਖੇ ਫਸਲ ਰਹਿੰਦ ਖੂੰਹਦ ਪ੍ਰਬੰਧਨ ਪ੍ਰਯੋਜਨਾ ਦੇ ਅੰਤਰਗਤ ਕਿਸਾਨ ਮੇਲਾ

February 15, 2025
in ਖਬਰਾਂ, ਪੰਜਾਬ, ਫ਼ਾਜਲਿਕਾ
Fazilka News: ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ ਸੀਫੈਟ ਅਬੋਹਰ ਵਿਖੇ ਫਸਲ ਰਹਿੰਦ ਖੂੰਹਦ ਪ੍ਰਬੰਧਨ ਪ੍ਰਯੋਜਨਾ ਦੇ ਅੰਤਰਗਤ ਕਿਸਾਨ ਮੇਲਾ

Fazilka News: ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ ਸੀਫੈਟ ਅਬੋਹਰ ਵਿਖੇ ਫਸਲ ਰਹਿੰਦ ਖੂੰਹਦ ਪ੍ਰਬੰਧਨ ਪ੍ਰਯੋਜਨਾ ਦੇ ਅੰਤਰਗਤ ਕਿਸਾਨ ਮੇਲਾ

-ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲੀ ਵਿਭਿੰਨਤਾ ਦੇ ਨਾਲ ਨਾਲ ਫੂਡ ਪ੍ਰੋਸੈਸਿੰਗ ਲਈ ਕੀਤਾ ਪ੍ਰੇਰਿਤ

ਫਾਜ਼ਿਲਕਾ ਅਬੋਹਰ 15 ਫਰਵਰੀ (ਵਿਸ਼ਵ ਵਾਰਤਾ):- ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ ਸੀਫੈਟ ਅਬੋਹਰ ਵਿਖੇ ਫਸਲ ਰਹਿੰਦ ਖੂਹੰਦ ਪ੍ਰਬੰਧਨ ਪ੍ਰਯੋਜਨਾ ਦੇ ਅੰਤਰਗਤ ਇੱਕ ਦਿਨਾਂ ਕਿਸਾਨ ਮੇਲਾ ਲਗਾਇਆ ਗਿਆ। ਇਸ ਕਿਸਾਨ ਮੇਲੇ ਦੌਰਾਨ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦੇ ਹੋਏ ਉਹਨਾਂ ਨੂੰ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਅਪਣਾਉਣ ਦੀ ਸਲਾਹ ਦਿੱਤੀ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ ।

ਕਿਸਾਨ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਰਦਾਰ ਕ੍ਰਿਸ਼ੀ ਨਗਰ ਦਾਂਤੀਵਾੜਾ ਕ੍ਰਿਸ਼ੀ ਵਿਸ਼ਵਵਿਦਿਆਲਯ ਕੁਲਪਤੀ ਡਾ ਆਰ ਸੀ ਮਹੇਸ਼ਵਰੀ ਨੇ ਕੇਵੀਕੇ ਤੇ ਸੀਫੈਟ ਸੰਸਥਾਨ ਦੀ ਕਿਸਾਨਾਂ ਲਈ ਉਪਯੋਗੀਤਾ ਵਿਸ਼ੇ ਤੇ ਬੋਲਦਿਆਂ ਕਿਹਾ ਕਿ ਖੇਤੀਬਾੜੀ ਖੋਜ ਸੰਸਥਾਨ ਕਿਸਾਨਾਂ ਲਈ ਆਦਰਸ ਸਥਾਨ ਹਨ ਜਿੱਥੋਂ ਉਹ ਆਪਣੀ ਤਰੱਕੀ ਸਬੰਧੀ ਜਾਣਕਾਰੀ ਹਾਸਿਲ ਕਰ ਸਕਦੇ ਹਨ ।

ਡਾ ਕੇ ਨਰਸਹੀਆ ਐਡੀਸ਼ਨਲ ਡਾਇਰੈਕਟਰ ਜਨਰਲ ਆਈ ਸੀ ਏ ਆਰ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਹੋਰ ਸੁਖਾਲਾ ਕਰਨ ਲਈ ਆਈਸੀਏਆਰ ਵੱਲੋਂ ਲਗਾਤਾਰ ਖੋਜਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਸਾਨਾਂ ਨੂੰ ਫੂਡ ਪ੍ਰੋਸੈਸਿੰਗ ਅਪਣਾਉਣ ਲਈ ਪ੍ਰੇਰਿਤ ਕੀਤਾ ।

ਸੀਫੈਟ ਲੁਧਿਆਣਾ ਦੇ ਡਾਇਰੈਕਟਰ ਡਾ ਨਚੀਕੇਟ ਕੋਤਵਾਲੀ ਵਾਲੇ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਟਾਈ ਉਪਰੰਤ ਦੇਸ਼ ਵਿੱਚ 4 ਲੱਖ ਕਰੋੜ ਰੁਪਏ ਦੇ ਖੇਤੀ ਉਪਜ ਨਸ਼ਟ ਹੋ ਜਾਂਦੀ ਹੈ ਜੇਕਰ ਇਸ ਦੀ ਸੰਭਾਲ ਕੀਤੀ ਜਾਵੇ ਤਾਂ ਇਸ ਇਹ ਨਾ ਕੇਵਲ ਦੇਸ਼ ਲਈ ਇੱਕ ਸਰੋਤ ਬਣੇਗਾ ਸਗੋਂ ਕਿਸਾਨਾਂ ਦੀ ਆਮਦਨ ਵਾਧੇ ਦਾ ਵੀ ਸਾਧਨ ਬਣ ਸਕਦਾ ਹੈ।

 ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਅਬੋਹਰ ਦੇ ਐਸਡੀਐਮ ਸ੍ਰੀ ਕ੍ਰਿਸ਼ਨ ਪਾਲ ਰਾਜਪੂਤ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਨਾਜ ਭੰਡਾਰ ਹੈ ਲੇਕਿਨ ਇਸ ਦੀ ਖੇਤੀ ਸਾਹਮਣੇ ਚੁਣੌਤੀਆਂ ਹਨ ਜਿਸ ਨੂੰ ਪੰਜਾਬ ਦੇ ਕਿਸਾਨ ਪੂਰਾ ਕਰਨਗੇ। ਉਨਾਂ ਨੇ ਉੱਚ ਗੁਣਵੱਤਾ ਦੀ ਉਪਜ ਪੈਦਾ ਕਰਨ ਅਤੇ ਖਾਦਾਂ ਅਤੇ ਕੀਟਨਾਸ਼ਕਾਂ ਦੀ ਤਰਕ ਸੰਗਤ ਵਰਤੋਂ ਕਰਨ ਦੇ ਨਾਲ ਨਾਲ ਫਸਲੀ ਰਹਿੰਦ ਖੂਹੰਦ ਦਾ ਸਹੀ ਤਰੀਕੇ ਨਾਲ ਨਿਪਟਾਰਾ ਕਰਨ ਲਈ ਵੀ ਕਿਸਾਨਾਂ ਨੂੰ ਅਪੀਲ ਕੀਤੀ ।

ਇਸ ਮੌਕੇ ਸੀਫੈਟ ਕੇ ਵੀ ਕੇ ਕਿਸਾਨ ਕਲੱਬ ਦੇ ਅਹੁਦੇਦਾਰਾਂ ਨੂੰ ਸਨਮਾਨਿਤ ਕਰਨ ਦੇ ਨਾਲ ਨਾਲ ਜ਼ਿਲ੍ਹੇ ਦੇ 12 ਪ੍ਰਗਤੀਸ਼ੀਲ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਈਸੀਏ ਆਰ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਧਾਲੀਵਾਲ ਨੇ ਐਫਪੀਓ ਦੇ ਮਹੱਤਵ ਤੇ ਜਾਣਕਾਰੀ ਦਿੱਤੀ ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਡਾ ਅਨਿਲ ਕੁਮਾਰ, ਡਾ ਮਨਪ੍ਰੀਤ ਸਿੰਘ ਅਤੇ ਡਾ ਜਗਦੀਸ਼ ਅਰੋੜਾ ਨੇ ਵੱਖ-ਵੱਖ ਫਸਲਾਂ ਅਤੇ ਬਾਗਵਾਨੀ ਸਬੰਧੀ ਕਿਸਾਨਾਂ ਨੂੰ ਮਹੱਤਵਪੂਰਨ ਜਾਣਕਾਰੀ ਦਿੱਤੀ । ਇਸ ਤੋਂ ਪਹਿਲਾਂ ਸੀਫੈਟ ਦੇ ਖੇਤਰੀ ਹੈਡ ਡਾ ਅਮਿਤ ਨਾਥ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਕੇਵੀਕੇ ਅਬੋਹਰ ਦੇ ਮੁਖੀ ਡਾ ਅਰਵਿੰਦ ਅਹਿਲਾਵਤ ਨੇ ਸਭ ਮਹਿਮਾਨਾਂ ਦਾ ਧੰਨਵਾਦ ਕੀਤਾ । ਮੰਚ ਸੰਚਾਲਨ ਡਾ ਭੁਪਿੰਦਰ ਕੁਮਾਰ ਨੇ ਕੀਤਾ । ਇਸ ਮੌਕੇ ਵੱਡੀ ਪੱਧਰ ਤੇ ਕਿਸਾਨਾਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਇੱਥੇ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਵੇਖੀਆਂ ।

ਫਾਜ਼ਿਲਕਾ ਦਾ ਮਸ਼ਹੂਰ ਝੁਮਰ ਲੋਕ ਨਾਚ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ ।

ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਕਿਸਾਨ ਕਲੱਬ ਦੇ ਅਹੁਦੇਦਾਰਾਂ ਸੁਰਿੰਦਰ ਕੁਮਾਰ, ਕਰਨੈਲ ਸਿੰਘ, ਅਨਿਲ ਜਿਆਣੀ, ਮਹਾਂਵੀਰ ਵਿਸ਼ਨੋਈ, ਰਵੀਕਾਂਤ ਗੇਧਰ ਆਦਿ ਦਾ ਵੀ ਮਹੱਤਵਪੂਰਨ ਸਹਿਯੋਗ ਰਿਹਾ।

Tags: BREAKING NEWSBreaking news in PunjabiFazilka NewsLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

by Ranjit Singh
September 11, 2026
0

National: ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ ਨਵੀਂ ਦਿੱਲੀ, 11 ਸਤੰਬਰ (ਵਿਸ਼ਵ...

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

by Ranjit Singh
September 11, 2026
0

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ - Su-57 ਫਾਈਟਰ ਜੈੱਟ ਤੇ ਅਪਡੇਟਿਡ ਬ੍ਰਹਮੋਸ ਡੀਲ...

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 11-09-2026 |...

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

by Ranjit Singh
September 11, 2026
0

National: ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ ਨਵੀਂ ਦਿੱਲੀ, 11 ਸਤੰਬਰ (ਵਿਸ਼ਵ...

Most Popular

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

by Navjot
4 days ago
0

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19  ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਸਾਗਰ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 