• Latest
  • Trending
Fazilka News: ਪੱਕਾ ਚਿਸ਼ਤੀ ਵਿਖੇ ਕਰਵਾਇਆ ਗਿਆ ਦਸਵਾਂ ਕ੍ਰਿਕਟ ਟੂਰਨਾਮੈਂਟ ਹੋਇਆ ਸੰਪਨ

1 year ago
ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ

ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਭਾਰਤ ਅਤੇ ਚੀਨ ਤਿੰਨ ਨਿਰਧਾਰਤ ਬਿੰਦੂਆਂ ਰਾਹੀਂ ਸਰਹੱਦੀ ਵਪਾਰ ਮੁੜ ਸ਼ੁਰੂ ਕਰਨ ਨੂੰ ਅੱਗੇ ਵਧਾ ਰਹੇ ਹਨ : MEA

ਆਸਟ੍ਰੇਲੀਆ : ਭਾਰਤੀ ਹਵਾਈ ਸੈਨਾ ‘ਐਕਸਰਸਾਈਜ਼ ਪਿੱਚ ਬਲੈਕ’ ਵਿੱਚ ਸਰਗਰਮੀ ਨਾਲ ਸ਼ਾਮਲ 

Hindi News
English News
Wednesday, July 29, 2026
No Result
View All Result
26 °c
Chandigarh
29 ° Thu
29 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka News: ਪੱਕਾ ਚਿਸ਼ਤੀ ਵਿਖੇ ਕਰਵਾਇਆ ਗਿਆ ਦਸਵਾਂ ਕ੍ਰਿਕਟ ਟੂਰਨਾਮੈਂਟ ਹੋਇਆ ਸੰਪਨ

March 3, 2025
in ਖਬਰਾਂ, ਪੰਜਾਬ, ਫ਼ਾਜਲਿਕਾ
Fazilka News: ਪੱਕਾ ਚਿਸ਼ਤੀ ਵਿਖੇ ਕਰਵਾਇਆ ਗਿਆ ਦਸਵਾਂ ਕ੍ਰਿਕਟ ਟੂਰਨਾਮੈਂਟ ਹੋਇਆ ਸੰਪਨ

Fazilka News: ਪੱਕਾ ਚਿਸ਼ਤੀ ਵਿਖੇ ਕਰਵਾਇਆ ਗਿਆ ਦਸਵਾਂ ਕ੍ਰਿਕਟ ਟੂਰਨਾਮੈਂਟ ਹੋਇਆ ਸੰਪਨ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਪੂਜਾ ਲੂਥਰਾ ਸਚਦੇਵਾ ਨੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਪੀਰ ਬਾਬਾ ਨੌਂ ਗਜ਼ ਕ੍ਰਿਕਟ ਕਲੱਬ ਅਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਦਾ ਸਾਂਝਾ ਉਪਰਾਲਾ

ਫਾਜ਼ਿਲਕਾ, 3 ਮਾਰਚ (ਵਿਸ਼ਵ ਵਾਰਤਾ):- ਸਰਹੱਦੀ ਪਿੰਡ ਪੱਕਾ ਚਿਸ਼ਤੀ ਦੇ ਖੇਡ ਗਰਾਉਂਡ ‘ਚ ਪੀਰ ਬਾਬਾ ਨੌ ਗਜ਼ ਕ੍ਰਿਕਟ ਕਲੱਬ,ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਵਲੋਂ ਸਾਂਝੇ ਤੌਰ ਤੇ ਦਸਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੀਆਂ 16 ਟੀਮਾਂ ਨੇ ਹਿੱਸਾ ਲਿਆ। 3 ਦਿਨਾਂ ਤੱਕ ਚੱਲੇ ਇਸ ਟੂਰਨਾਮੈਂਟ ਦੌਰਾਨ ਪੱਕਾ ਚਿਸ਼ਤੀ, ਘੁੜਿਆਣਾ ਮੌਜਮ ਅਤੇ ਖਿਓ ਵਾਲ਼ੀ  ਦੀਆਂ ਟੀਮਾਂ ਵਿਚਕਾਰ ਸੈਮੀਫਾਈਨਲ ਮੈਚ ਖੇਡੇ ਗਏ।

ਪੱਕਾ ਚਿਸ਼ਤੀ ਤੇ ਘੁੜਿਆਣਾ ਦੀਆਂ ਟੀਮਾਂ ਵਿਚਕਾਰ ਫਾਈਨਲ ਮੈਚ ਹੋਇਆ।ਜਿਸ ਵਿਚ ਘੁੜਿਆਣਾ ਦੀ ਟੀਮ ਜੇਤੂ ਅਤੇ ਪੱਕਾ ਚਿਸ਼ਤੀ ਦੀ ਟੀਮ ਉੱਪ ਜੇਤੂ ਰਹੀ।
 ਵਿਧਾਇਕ ਨਰਿੰਦਰਪਾਲ ਸਿੰਘ ਸਵਨਾ,ਮੈਡਮ ਪੂਜਾ ਲੂਥਰਾ ਸਚਦੇਵਾ ਨੇ ਬਤੌਰ ਮੁੱਖ ਮਹਿਮਾਨ ਪਹੁੰਚ ਕੇ ਖਿਡਾਰੀਆਂ ਨੂੰ ਇਨਾਮ ਵੰਡ ਕੇ ਹੌਸਲਾ ਅਫ਼ਜ਼ਾਈ ਕੀਤੀ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਖੇਡ ਗਰਾਊਂਡਾ ਦਾ ਨਿਰਮਾਣ ਕਰਕੇ ਖੇਡਾਂ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ। ਉਹਨਾਂ ਵੱਲੋਂ ਖੇਡ ਕਮੇਟੀ ਨੂੰ ਖੇਡ ਕਿੱਟ ਦੇਣ ਦਾ ਵਾਅਦਾ ਕੀਤਾ।ਮੈਡਮ‌ ਪੂਜਾ ਲੂਥਰਾ ਸਚਦੇਵਾ ਅਤੇ ਬੰਟੀ ਸਚਦੇਵਾ ਵੱਲੋਂ ਟੀਮ ਨੂੰ ਖੇਡ ਕਿੱਟ, ਟੀਮ ਲਈ ਟੀ ਸ਼ਰਟਾ ਅਤੇ ਨਕਦ ਰਾਸ਼ੀ ਦੇ ਕੇ ਸਹਿਯੋਗ ਦਿੱਤਾ।
 ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਦੇ ਸਰਪ੍ਰਸਤ ਮਾਸਟਰ ਇਨਕਲਾਬ ਗਿੱਲ ਨੇ ਦੱਸਿਆ ਕਿ ਫਾਈਨਲ ਜੇਤੂ ਟੀਮ ਨੂੰ 11000 ਰੁਪਏ ਨਗਦ ਤੇ ਟਰਾਫ਼ੀ ਅਤੇ ਉਪ ਜੇਤੂ ਟੀਮ ਨੂੰ 6100 ਰੁਪਏ ਨਗਦ ਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਮੈਨ ਆਫ਼ ਦਾ ਮੈਚ ਅਤੇ ਮੈਨ ਆਫ਼ ਦੀ ਸੀਰੀਜ਼ ਰਹੇ ਖਿਡਾਰੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਦੋਨਾਂ ਟੀਮਾਂ ਦੇ ਖਿਡਾਰੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।ਇਸ ਟੂਰਨਾਮੈਂਟ ਦੀ ਸਫਲਤਾ ਲਈ ਗੁਰਮੀਤ ਸਿੰਘ, ਬਲਜੀਤ ਸਿੰਘ, ਅੰਕੁਸ਼, ਵਿਕਰਮ ਵਿਕੀ, ਨਿਸ਼ਾਨ ਸਿੰਘ, ਸਿਕੰਦਰ ਸਿੰਘ,ਅਮਨਦੀਪ ਸਿੰਘ, ਪਰਵਿੰਦਰ ਸਿੰਘ, ਗੁਰਦੀਪ ਸਿੰਘ,ਸਾਜਨ,ਸਤਪਾਲ ਸਿੰਘ, ਸੋਨੂੰ , ਲਖਵਿੰਦਰ ਸਿੰਘ, ਗਗਨਦੀਪ ਗੱਗੂ , ਸੁੱਚਾ ਸਿੰਘ, ਮਲਕੀਤ ਸਿੰਘ,ਅਸ਼ੋਕ ਕੁਮਾਰ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ। ਗੁਰਜੰਟ ਸਿੰਘ ਅਤੇ ਹਰਜਿੰਦਰ ਸਿੰਘ ਵੱਲੋਂ ਪੂਰੀ ਸੂਝਬੂਝ ਨਾਲ ਇੰਪਾਇਰਿੰਗ ਕੀਤੀ ਗਈ। ਇਸ ਮੌਕੇ ਤੇ ਸੰਦੀਪ ਸਿੰਘ ਫੌਜੀ,ਵਿਪਨ ਚਾਵਲਾਂ,ਸਮੁੱਚੀ ਗ੍ਰਾਮ ਪੰਚਾਇਤ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Tags: BREAKING NEWSBreaking news in PunjabiFazilka NewsLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
July 28, 2026
0

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਬਿਨਾਂ ਕਿਸੇ...

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
July 28, 2026
0

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ • ਇਹ ਨਿਯੁਕਤੀਆਂ ਮੱਛੀ ਪਾਲਣ ਖੇਤਰ...

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

by Ankit
July 28, 2026
0

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

by Ankit
July 28, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਮੁਲਾਜ਼ਮਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
July 28, 2026
0

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਬਿਨਾਂ ਕਿਸੇ...

Most Popular

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

3 weeks ago
0

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 